ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 24th, 08:48 pm

ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ

November 24th, 08:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ 24 ਨਵੰਬਰ ਨੂੰ ‘ਓਡੀਸ਼ਾ ਪਰਵ 2024’ (Odisha Parba 2024) ਵਿੱਚ ਹਿੱਸਾ ਲੈਣਗੇ

November 24th, 12:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਨਵੰਬਰ ਨੂੰ ਸ਼ਾਮ ਕਰੀਬ 5:30 ਵਜੇ ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ‘ਓਡੀਸ਼ਾ ਪਰਵ 2024’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਉਹ ਉਪਲਬਧ ਜਨਸਮੂਹ ਨੂੰ ਵੀ ਸੰਬੋਧਨ ਕਰਨਗੇ।