Congress Party has only indulged in appeasement politics: PM Modi in Badami
May 06th, 03:30 pm
PM Modi addressed a public rally at Badami in Bagalkot, Karnataka by greeting the residents in Kannada while also acknowledging Badami as the capital of the Chalukya Dynasty. While addressing the crowd PM Modi said, “Your persistent encouragement and support gives me the belief that the BJP will once again come to power in the upcoming elections.”PM Modi addresses public rallies at Badami and Haveri in Karnataka
May 06th, 03:08 pm
PM Modi addressed two public rallies at Badami and Haveri in Karnataka. PM Modi outlined BJP's focus on good governance and urged people to elect a stable and development oriented BJP Government in the state with a full majority.Co-operative is a great model of self-reliance: PM Modi at Sahkar Se Samrudhi programme in Gujarat
May 28th, 04:55 pm
Prime Minister Shri Narendra Modi addressed the seminar of leaders of various cooperative institutions on 'Sahakar Se Samriddhi' at Mahatma Mandir, Gandhinagar, where he also inaugurated the Nano Urea (Liquid) Plant constructed at IFFCO, Kalol. Chief Minister of Gujarat Shri Bhupendrabhai Patel, Union Ministers Shri Amit Shah, Dr. Mansukh Mandaviya, Members of Parliament, MLA, Ministers from the Gujarat Government, and leaders of the cooperative sector were among those present on the occasion.PM addresses a seminar of leaders of various cooperative institutes in Gandhinagar
May 28th, 04:54 pm
Prime Minister Shri Narendra Modi addressed the seminar of leaders of various cooperative institutions on 'Sahakar Se Samriddhi' at Mahatma Mandir, Gandhinagar, where he also inaugurated the Nano Urea (Liquid) Plant constructed at IFFCO, Kalol. Chief Minister of Gujarat Shri Bhupendrabhai Patel, Union Ministers Shri Amit Shah, Dr. Mansukh Mandaviya, Members of Parliament, MLA, Ministers from the Gujarat Government, and leaders of the cooperative sector were among those present on the occasion.ਖੇਤੀਬਾੜੀ ਸੈਕਟਰ ਵਿੱਚ ਕੇਂਦਰੀ ਬਜਟ 2022 ਦੇ ਸਕਾਰਾਤਮਕ ਪ੍ਰਭਾਵ ਬਾਰੇ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:13 am
ਇਹ ਸੁਖਦ ਸੰਯੋਗ ਹੈ ਕਿ 3 ਸਾਲ ਪਹਿਲਾਂ ਅੱਜ ਹੀ ਦੇ ਦਿਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਯੋਜਨਾ ਅੱਜ ਦੇਸ਼ ਦੇ ਛੋਟੇ ਕਿਸਾਨਾਂ ਦਾ ਬਹੁਤ ਬੜਾ ਸੰਬਲ ਬਣੀ ਹੈ। ਇਸ ਦੇ ਤਹਿਤ ਦੇਸ਼ ਦੇ 11 ਕਰੋੜ ਕਿਸਾਨਾਂ ਨੂੰ ਲਗਭਗ ਪੌਣੇ 2 ਲੱਖ ਕਰੋੜ ਰੁਪਏ ਦਿੱਤੇ ਜਾ ਚੁਕੇ ਹਨ। ਇਸ ਯੋਜਨਾ ਵਿੱਚ ਵੀ ਅਸੀਂ ਸਮਾਰਟਨੈੱਸ ਦਾ ਅਨੁਭਵ ਕਰ ਸਕਦੇ ਹਾਂ। ਸਿਰਫ਼ ਇੱਕ ਕਲਿੱਕ ’ਤੇ 10-12 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਟ੍ਰਾਂਸਫਰ ਹੋਣਾ, ਇਹ ਆਪਣੇ-ਆਪ ਵਿੱਚ ਕਿਸੇ ਵੀ ਭਾਰਤੀ ਨੂੰ, ਕਿਸੇ ਵੀ ਹਿੰਦੁਸਤਾਨੀ ਦੇ ਲਈ ਮਾਣ(ਗਰਵ) ਕਰਨ ਵਾਲੀ ਬਾਤ ਹੈ।ਪ੍ਰਧਾਨ ਮੰਤਰੀ ਨੇ ਖੇਤੀਬਾੜੀ ਸੈਕਟਰ ਵਿੱਚ ਕੇਂਦਰੀ ਬਜਟ 2022 ਦੇ ਸਕਾਰਾਤਮਕ ਪ੍ਰਭਾਵ ਬਾਰੇ ਇੱਕ ਵੈਬੀਨਾਰ ਨੂੰ ਸੰਬੋਧਨ ਕੀਤਾ
February 24th, 10:03 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਸੈਕਟਰ ਵਿੱਚ ਕੇਂਦਰੀ ਬਜਟ 2022 ਦੇ ਸਕਾਰਾਤਮਕ ਪ੍ਰਭਾਵ ਬਾਰੇ ਇੱਕ ਵੈਬੀਨਾਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਉਨ੍ਹਾਂ ਢੰਗ ਤਰੀਕਿਆਂ 'ਤੇ ਚਰਚਾ ਕੀਤੀ ਜਿਸ ਨਾਲ ਬਜਟ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਵੇਗਾ। ਵੈਬੀਨਾਰ 'ਸਮਾਰਟ ਐਗਰੀਕਲਚਰ' - ਲਾਗੂ ਕਰਨ ਲਈ ਰਣਨੀਤੀਆਂ 'ਤੇ ਕੇਂਦ੍ਰਿਤ ਸੀ। ਇਸ ਮੌਕੇ ਸਬੰਧਿਤ ਕੇਂਦਰੀ ਮੰਤਰੀ, ਰਾਜ ਸਰਕਾਰਾਂ ਦੇ ਨੁਮਾਇੰਦੇ, ਉਦਯੋਗ ਅਤੇ ਸਿੱਖਿਆ ਦੇ ਨੁਮਾਇੰਦੇ ਅਤੇ ਵਿਭਿੰਨ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਜ਼ਰੀਏ ਕਿਸਾਨ ਹਾਜ਼ਰ ਸਨ।Manipur is becoming the gateway to trade with the rest of East Asia: PM Modi in Imphal
February 22nd, 10:45 am
Prime Minister Narendra Modi today addressed a public meeting in Imphal, Manipur. PM Modi started his address by highlighting that Manipur has completed 50 years of its establishment in the past month only. PM Modi said, “In the decades of Congress rule, Manipur only got inequality and unbalanced development. But in the last five years, the Double Engine Sarkar of BJP has made sincere efforts for the development of Manipur.”PM Modi addresses a public meeting in Imphal, Manipur
February 22nd, 10:41 am
Prime Minister Narendra Modi today addressed a public meeting in Imphal, Manipur. PM Modi started his address by highlighting that Manipur has completed 50 years of its establishment in the past month only. PM Modi said, “In the decades of Congress rule, Manipur only got inequality and unbalanced development. But in the last five years, the Double Engine Sarkar of BJP has made sincere efforts for the development of Manipur.”ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 09:45 am
ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 04th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।ਪੀਐੱਮ-ਕਿਸਾਨ ਸਕੀਮ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 01st, 12:31 pm
ਉਪਸਥਿਤ ਸਾਰੇ ਆਦਰਯੋਗ ਮਹਾਨੁਭਾਵ, ਸਭ ਤੋਂ ਪਹਿਲਾਂ ਤਾਂ ਮੈਂ ਮਾਤਾ ਵੈਸ਼ਣੋ ਦੇਵੀ ਪਰਿਸਰ ਵਿੱਚ ਹੋਏ ਦੁਖਦ ਹਾਦਸੇ ’ਤੇ ਸੋਗ ਵਿਅਕਤ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਭਗਦੜ ਵਿੱਚ, ਆਪਣਿਆਂ ਨੂੰ ਗੁਆਇਆ ਹੈ, ਜੋ ਲੋਕ ਜ਼ਖ਼ਮੀ ਹੋਏ ਹਨ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ। ਮੇਰੀ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਜੀ ਨਾਲ ਵੀ ਗੱਲ ਹੋਈ ਹੈ। ਰਾਹਤ ਦੇ ਕੰਮ ਦਾ, ਜ਼ਖ਼ਮੀਆਂ ਦੇ ਉਪਚਾਰ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ–ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕੀਤੀ
January 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।Cabinet increases Minimum Support Prices (MSP) for Rabi crops for marketing season 2022-23
September 08th, 02:49 pm
The Cabinet Committee on Economic Affairs (CCEA) chaired by the Hon'ble Prime Minister Shri Narendra Modi has approved the increase in the Minimum Support Prices (MSP) for all mandated Rabi crops for Rabi Marketing Season (RMS) 2022-23.Cabinet approves implementation of National Mission on Edible Oils – Oil Palm
August 18th, 11:54 pm
The Union Cabinet, chaired by the Prime Minister Shri Narendra Modi has given its approval to launch a new Mission on Oil palm to be known as the National Mission on Edible Oils – Oil Palm (NMEO-OP) as a new Centrally Sponsored Scheme with a special focus on the North east region and the Andaman and Nicobar Islands. Due to the heavy dependence on imports for edible oils, it is important to make efforts for increasing the domestic production of edible oils in which increasing area and productivity of oil palm plays an important part.