ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ

October 04th, 12:52 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਤੀਰਅੰਦਾਜ਼ੀ ਕੰਪਾਉਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਜਯੋਤੀ ਸੁਰੇਖਾ ਵੈੱਨਮ, ਪਰਣੀਤ ਕੌਰ ਅਤੇ ਅਦਿਤੀ ਗੋਪੀਚੰਦ (Jyothi Surekha Vennam, Parneet Kaur and Aditi Gopichand) ਨੂੰ ਵਧਾਈਆਂ ਦਿੱਤੀਆਂ ਹਨ।