સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)

October 25th, 08:28 pm

પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.

ਪਰਿਣਾਮਾਂ ਦੀ ਸੂਚੀ: 7ਵੇਂ ਅੰਤਰ ਸਰਕਾਰੀ ਸਲਾਹ-ਮਸ਼ਵਰੇ ਲਈ ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ

October 25th, 07:47 pm

ਮੈਕਸ - ਪਲੈਂਕ ਗੇਸੇਲਸ਼ਾਫਟ ਈ ਵੀ ਵਿਚਕਾਰ ਸਮਝੌਤਾ (ਐੱਮਪੀਜੀ) ਅਤੇ ਇੰਟਰਨੈਸ਼ਨਲ ਸੈਂਟਰ ਫੌਰ ਥਿਊਰੀਟਿਕਲ ਸਾਇੰਸਿਜ਼ (ਆਈਸੀਟੀਐੱਸ), ਟਾਟਾ ਇੰਸਟੀਟਿਊਟ ਆਵ੍ ਫੰਡਾਮੈਂਟਲ ਰਿਸਰਚ (ਟੀਆਈਐੱਫਆਰ)

ਪਰਿਣਾਮਾਂ ਦੀ ਸੂਚੀ: ਜਰਮਨੀ ਦੇ ਚਾਂਸਲਰ ਦੀ 7ਵੀਂ ਅੰਤਰ-ਸਰਕਾਰੀ ਸਲਾਹ-ਮਸ਼ਵਰੇ ਦੇ ਲਈ ਭਾਰਤ ਦੀ ਯਾਤਰਾ

October 25th, 04:50 pm

ਅਪਰਾਧਿਕ ਮਾਮਲਿਆਂ ਵਿੱਚ ਆਪਸੀ ਕਾਨੂੰਨੀ ਸਹਾਇਤਾ ਸੰਧੀ (ਐੱਮਐੱਲਏਟੀ)

ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

October 25th, 01:50 pm

ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।

ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ

October 25th, 11:20 am

ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਦੀ ਫੈਡਰਲ ਰੀਪਬਲਿਕ ਆਵ੍ ਜਰਮਨੀ ਦੇ ਚਾਂਸਲਰ ਨਾਲ ਮੁਲਾਕਾਤ

September 10th, 06:29 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਫੈਡਰਲ ਰੀਪਬਲਿਕ ਆਵ੍ ਜਰਮਨੀ ਦੇ ਚਾਂਸਲਰ, ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ (H.E. Mr. Olaf Scholz) ਨਾਲ ਮੁਲਾਕਾਤ ਕੀਤੀ। ਫਰਵਰੀ 2023 ਵਿੱਚ ਭਾਰਤ ਦੀ ਸਰਕਾਰੀ ਯਾਤਰਾ ਤੋਂ ਬਾਅਦ ਜਰਮਨ ਚਾਂਸਲਰ ਦੀ ਇਸ ਸਾਲ ਭਾਰਤ ਦੀ ਇਹ ਦੂਸਰੀ ਯਾਤਰਾ ਸੀ।

ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

February 25th, 01:49 pm

ਮੈਂ ਮੇਰੇ ਮਿੱਤਰ ਚਾਂਸਲਰ ਸ਼ੋਲਜ਼ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦਾ ਹਾਂ। ਚਾਂਸਲਰ ਸ਼ੋਲਜ਼ ਕਈ ਵਰ੍ਹਿਆਂ ਬਾਅਦ ਭਾਰਤ ਦਾ ਦੌਰਾ ਕਰ ਰਹੇ ਹਨ। 2012 ਵਿੱਚ ਉਨ੍ਹਾਂ ਦੀ ਭਾਰਤ ਯਾਤਰਾ, ਹੈਂਬਰਗ ਦੇ ਕਿਸੇ ਵੀ ਮੇਅਰ ਦੀ ਪਹਿਲੀ ਭਾਰਤ ਯਾਤਰਾ ਸੀ। ਸਪਸ਼ਟ ਹੈ ਕਿ ਉਨ੍ਹਾਂ ਨੇ ਭਾਰਤ-ਜਰਮਨੀ ਸਬੰਧਾਂ ਦੀਆਂ ਸੰਭਾਵਨਾਵਾਂ ਨੂੰ ਬਹੁਤ ਪਹਿਲਾਂ ਹੀ ਸਮਝ ਲਿਆ ਸੀ।

Prime Minister’s meeting with Chancellor of the Federal Republic of Germany on the sidelines of G-20 Summit in Bali

November 16th, 02:49 pm

Prime Minister Modi met German Chancellor Olaf Scholz on the sidelines of the G-20 Summit in Bali. The leaders discussed the wide range of bilateral cooperation between India and Germany, which entered a new phase with the signing of the Partnership on Green and Sustainable Development by Prime Minister and Chancellor during the IGC.

ਜੀ-7 ਸਮਿਟ ਦੌਰਾਨ ਫੈਡਰਲ ਰਿਪਬਲਿਕ ਆਵੑ ਜਰਮਨੀ ਦੇ ਚਾਂਸਲਰ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ

June 27th, 09:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ (Schloss Elmau) ਵਿੱਚ ਜੀ-7 ਸਮਿਟ ਦੌਰਾਨ ਫੈਡਰਲ ਰਿਪਬਲਿਕ ਆਵੑ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਨਾਲ ਮੁਲਾਕਾਤ ਕੀਤੀ।

ਜਰਮਨੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਆਪਣੀ ਯਾਤਰਾ (26-28 ਜੂਨ, 2022) ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ

June 25th, 03:51 pm

ਮੈਂ ਜਰਮਨੀ ਦੀ ਪ੍ਰਧਾਨਗੀ ਹੇਠ ਜੀ7 ਸਮਿਟ ਲਈ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਦੇ ਸੱਦੇ 'ਤੇ ਸ਼ਲੌਸ ਐਲਮੌ (Schloss Elmau), ਜਰਮਨੀ ਦਾ ਦੌਰਾ ਕਰਾਂਗਾ। ਪਿਛਲੇ ਮਹੀਨੇ ਲਾਭਕਾਰੀ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (ਆਈਜੀਸੀ) ਤੋਂ ਬਾਅਦ ਚਾਂਸਲਰ ਸਕੋਲਜ਼ ਨੂੰ ਦੁਬਾਰਾ ਮਿਲਣਾ ਖੁਸ਼ੀ ਦੀ ਗੱਲ ਹੋਵੇਗੀ।

26–28 ਜੂਨ, 2022 ਤੋਂ ਪ੍ਰਧਾਨ ਮੰਤਰੀ ਦਾ ਜਰਮਨੀ ਤੇ ਸੰਯੁਕਤ ਅਰਬ ਅਮੀਰਾਤ ਦਾ ਦੌਰਾ

June 22nd, 06:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜਰਮਨੀ ਦੇ ਚਾਂਸਲਰ ਮਹਾਮਹਿਮ ਸ੍ਰੀ ਓਲਾਫ਼ ਸਕੋਲਜ਼ ਦੇ ਸੱਦੇ ’ਤੇ 26-27 ਜੂਨ 2022 ਨੂੰ ਜਰਮਨ ਪ੍ਰੈਜ਼ੀਡੈਂਸੀ ਅਧੀਨ G7 ਸਿਖਰ ਸੰਮੇਲਨ ਲਈ ਸ਼ਲੋਸ ਏਲਾਮੂ, ਜਰਮਨੀ ਦਾ ਦੌਰਾ ਕਰਨਗੇ । ਇਸ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਦੋ ਸੈਸ਼ਨਾਂ ਵਿੱਚ ਬੋਲਣ ਦੀ ਉਮੀਦ ਹੈ; ਜਿਨ੍ਹਾਂ ਵਿੱਚ ਵਾਤਾਵਰਣ, ਊਰਜਾ, ਜਲਵਾਯੂ, ਖੁਰਾਕ ਸੁਰੱਖਿਆ, ਸਿਹਤ, ਲਿੰਗ ਸਮਾਨਤਾ ਅਤੇ ਲੋਕਤੰਤਰ ਸ਼ਾਮਲ ਹਨ। ਇਨ੍ਹਾਂ ਮਹੱਤਵਪੂਰਨ ਮੁੱਦਿਆਂ 'ਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿੱਚ, ਅਰਜਨਟੀਨਾ, ਇੰਡੋਨੇਸ਼ੀਆ, ਸੇਨੇਗਲ ਅਤੇ ਦੱਖਣੀ ਅਫਰੀਕਾ ਜਿਹੇ ਹੋਰ ਲੋਕਤੰਤਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸਿਖਰ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਕੁਝ ਭਾਗੀਦਾਰ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ।

ਪ੍ਰਧਾਨ ਮੰਤਰੀ ਨੇ ਬਰਲਿਨ ਵਿੱਚ ਇੱਕ ਬਿਜ਼ਨਸ ਰਾਊਂਡ ਟੇਬਲ ਮੀਟਿੰਗ ਦੀ ਸਹਿ–ਪ੍ਰਧਾਨਗੀ ਕੀਤੀ

May 02nd, 11:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਾਂਸਲਰ ਮਹਾਮਹਿਮ ਓਲਾਫ ਸ਼ਕੋਲਜ਼ ਨਾਲ ਇੱਕ ਬਿਜ਼ਨਸ ਰਾਊਂਡ ਟੇਬਲ ਮੀਟਿੰਗ ਦੀ ਸਹਿ-ਪ੍ਰਧਾਨਗੀ ਕੀਤੀ। ਆਪਣੀ ਟਿੱਪਣੀ ਵਿੱਚ, ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਕੀਤੇ ਗਏ ਵਿਆਪਕ-ਅਧਾਰਿਤ ਸੁਧਾਰਾਂ 'ਤੇ ਜ਼ੋਰ ਦਿੱਤਾ ਅਤੇ ਭਾਰਤ ਵਿੱਚ ਸਟਾਰਟ-ਅੱਪ ਅਤੇ ਯੂਨੀਕੌਰਨ ਦੀ ਵਧ ਰਹੀ ਗਿਣਤੀ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਾਰੋਬਾਰੀ ਆਗੂਆਂ ਨੂੰ ਭਾਰਤ ਦੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

May 02nd, 10:09 pm

ਸਭ ਤੋਂ ਪਹਿਲਾਂ, ਮੇਰੇ ਅਤੇ ਮੇਰੇ ਪ੍ਰਤੀਨਿਧੀਮੰਡਲ ਦੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਚਾਂਸਲਰ ਸ਼ੋਲਜ਼ ਦਾ ਹਿਰਦੇ ਤੋਂ ਧੰਨਵਾਦ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਇਸ ਵਰ੍ਹੇ ਦੀ ਮੇਰੀ ਪਹਿਲੀ ਵਿਦੇਸ਼ ਯਾਤਰਾ ਜਰਮਨੀ ਤੋਂ ਹੋ ਰਹੀ ਹੈ। ਇਸ ਵਰ੍ਹੇ ਦੇ ਸ਼ੁਰੂਆਤ ਵਿੱਚ ਕਿਸੇ ਵਿਦੇਸ਼ੀ ਲੀਡਰ ਦੇ ਨਾਲ ਮੇਰੀ ਪਹਿਲੀ ਟੈਲੀਫੋਨ ਵਾਰਤਾ ਵੀ ਮੇਰੇ ਮਿੱਤਰ ਚਾਂਸਲਰ ਸ਼ੋਲਜ਼ ਦੇ ਨਾਲ ਹੋਈ ਸੀ।ਚਾਂਸਲਰ ਸ਼ੋਲਜ਼ ਦੇ ਲਈ ਵੀ ਅੱਜ ਦੀ ਭਾਰਤ-ਜਰਮਨੀ IGC ਇਸ ਵਰ੍ਹੇ ਵਿੱਚ ਕਿਸੇ ਵੀ ਦੇਸ਼ ਦੇ ਨਾਲ ਪਹਿਲੀ IGC ਹੈ। ਇਹ ਕਈ ਫਸਟਸ ਦਰਸਾਉਂਦੇ ਹਨ ਕਿ ਭਾਰਤ ਅਤੇ ਜਰਮਨੀ, ਦੋਨੋਂ ਦੇਸ਼ ਇਸ ਮਹੱਤਵਪੂਰਨ partnership ਨੂੰ ਕਿਤਨੀ ਪ੍ਰਾਥਮਿਕਤਾ ਦੇ ਰਹੇ ਹਨ। ਲੋਕਤਾਂਤਰਿਕ ਦੇਸ਼ਾਂ ਦੇ ਤੌਰ ‘ਤੇ ਭਾਰਤ ਅਤੇ ਜਰਮਨੀ ਕਈ common ਕਦਰਾਂ-ਕੀਮਤਾਂ ਨੂੰ ਸਾਂਝਾ ਕਰਦੇ ਹਨ। ਇਨ੍ਹਾਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਸਾਂਝੇ ਹਿਤਾਂ ਦੇ ਅਧਾਰ ‘ਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਸਾਡੇ ਦੁਵੱਲੇ ਸਬੰਧਾਂ ਵਿੱਚ ਜ਼ਿਕਰਯੋਗ ਪ੍ਰਗਤੀ ਹੋਈ ਹੈ।

ਸੰਯੁਕਤ ਬਿਆਨ: 6ਵਾਂ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ

May 02nd, 08:28 pm

ਅੱਜ ਫੈਡਰਲ ਚਾਂਸਲਰ ਓਲਾਫ ਸ਼ੋਲਜ਼ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਹਿ-ਪ੍ਰਧਾਨਗੀ ਹੇਠ, ਫੈਡਰਲ ਰੀਪਬਲਿਕ ਆਵ੍ ਜਰਮਨੀ ਅਤੇ ਭਾਰਤ ਗਣਰਾਜ ਦੀਆਂ ਸਰਕਾਰਾਂ ਨੇ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ ਦੇ ਛੇਵੇਂ ਦੌਰ ਦਾ ਆਯੋਜਨ ਕੀਤਾ। ਦੋਵਾਂ ਨੇਤਾਵਾਂ ਤੋਂ ਇਲਾਵਾ, ਦੋਵਾਂ ਵਫ਼ਦਾਂ ਵਿੱਚ ਅਨੁਸੂਚੀ ਵਿੱਚ ਜ਼ਿਕਰ ਕੀਤੇ ਮੰਤਰਾਲਿਆਂ ਦੇ ਮੰਤਰੀ ਅਤੇ ਹੋਰ ਉੱਚ ਨੁਮਾਇੰਦੇ ਸ਼ਾਮਲ ਸਨ।

ਫੈਡਰਲ ਰਿਪਬਲਿਕ ਆਵ੍ ਜਰਮਨੀ ਦੇ ਚਾਂਸਲਰ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਹੱਤਵਪੂਰਨ ਮੁਲਾਕਾਤ

May 02nd, 06:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੈਡਰਲ ਰਿਪਬਲਿਕ ਆਵ੍ ਜਰਮਨੀ ਦੇ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸ਼ਕੋਲਜ਼ ਨਾਲ ਦੁਵੱਲੀ ਮੀਟਿੰਗ ਕੀਤੀ। ਇਹ ਮੀਟਿੰਗ ਭਾਰਤ ਅਤੇ ਜਰਮਨੀ ਦੇ ਦਰਮਿਆਨ ਦੋ-ਸਾਲਾ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ (ਆਈਜੀਸੀ) ਦੇ ਛੇਵੇਂ ਦੌਰ ਤੋਂ ਪਹਿਲਾਂ ਆਯੋਜਿਤ ਕੀਤੀ ਹੋਈ।

ਜਰਮਨੀ ਦੇ ਬਰਲਿਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

May 02nd, 10:04 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਬਰਲਿਨ ਪਹੁੰਚੇ, ਜਿੱਥੇ ਉਹ ਜਰਮਨ ਚਾਂਸਲਰ ਦੇ ਨਾਲ ਗੱਲਬਾਤ ਕਰਨਗੇ ਅਤੇ ਨਾਲ ਹੀ ਹੋਰ ਸਮਾਗਮਾਂ ਵਿੱਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਨੇ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਨਾਲ ਫੋਨ ’ਤੇ ਗੱਲਬਾਤ ਕੀਤੀ

January 05th, 08:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਰਮਨੀ ਦੇ ਚਾਂਸਲਰ ਮਹਾਮਹਿਮ ਓਲਾਫ ਸ਼ੋਲਜ਼ ਨਾਲ ਫੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਜਰਮਨੀ ਦੇ ਫੈਡਰਲ ਚਾਂਸਲਰ ਚੁਣੇ ਜਾਣ ‘ਤੇ ਮਹਾਮਹਿਮ ਓਲਾਫ ਸ਼ੋਲਜ਼ ਨੂੰ ਵਧਾਈਆਂ ਦਿੱਤੀਆਂ

December 09th, 10:12 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਫੈਡਰਲ ਚਾਂਸਲਰ ਚੁਣੇ ਜਾਣ ‘ਤੇ ਮਹਾਮਹਿਮ ਓਲਾਫ ਸ਼ੋਲਜ਼ ਨੂੰ ਵਧਾਈ ਦਿੱਤੀ ਹੈ ।