ਪ੍ਰਧਾਨ ਮੰਤਰੀ ਨੇ ਓਨਾਕੇ ਓਬਾਵਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

November 11th, 10:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਕੰਨੜ ਮਹਿਲਾ ਜੋਧਾ ਓਨਾਕੇ ਓਬਾਵਾ ਨੂੰ ਉਨ੍ਹਾਂ ਦੀ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਨਮਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਓਨਾਕੇ ਓਬਾਵਾ ‘ਸਾਡੀ ਨਾਰੀ ਸ਼ਕਤੀ ਦੇ ਪ੍ਰਤੀਕ ਦੇ ਰੂਪ ਵਿੱਚ ਸਾਨੂੰ ਪ੍ਰੇਰਿਤ ਕਰਦੇ ਹਨ।’