“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
November 16th, 12:45 pm
ਮਹਾਮਹਿਮ ਰਾਸ਼ਟਰਪਤੀ ਬੋਲਾ ਅਹਿਮਦ ਟੀਨੂਬੂ (H.E. President Bola Ahmed Tinubu) ਦੇ ਸੱਦੇ ’ਤੇ, ਇਹ ਨਾਇਜੀਰੀਆ ਦੀ ਮੇਰੀ ਪਹਿਲੀ ਯਾਤਰਾ ਹੋਵੇਗੀ। ਇਹ ਪੱਛਮ ਅਫਰੀਕੀ ਖੇਤਰ ਵਿੱਚ ਸਾਡਾ ਕਰੀਬੀ ਸਾਂਝੇਦਾਰ ਹੈ। ਮੇਰੀ ਇਹ ਯਾਤਰਾ ਲੋਕਤੰਤਰ ਅਤੇ ਬਹੁਲਵਾਦ ਵਿੱਚ ਸਾਂਝੇ ਵਿਸ਼ਵਾਸ ’ਤੇ ਅਧਾਰਿਤ ਸਾਡੀ ਰਣਨੀਤਕ ਸਾਂਝੇਦਾਰੀ (Strategic Partnership) ਨੂੰ ਅੱਗੇ ਵਧਾਉਣ ਦਾ ਇੱਕ ਅਵਸਰ ਹੋਵੇਗੀ। ਮੈਂ ਨਾਇਜੀਰੀਆ ਦੇ ਭਾਰਤੀ ਸਮੁਦਾਇ ਅਤੇ ਮਿੱਤਰਾਂ ਨੂੰ ਮਿਲਣ ਦੀ ਭੀ ਬੇਸਬਰੀ ਨਾਲ ਪਰਤੀਖਿਆ ਕਰ ਰਿਹਾ ਹਾਂ, ਉਨ੍ਹਾਂ ਨੇ ਮੈਨੂੰ ਹਿੰਦੀ ਵਿੱਚ ਨਿੱਘੇ ਸੁਆਗਤੀ ਸੰਦੇਸ਼ ਭੇਜੇ ਹਨ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.Teaching of our Tirthankaras have gained a new relevance in the time of many wars in the world: PM Modi at Bharat Mandapam
April 21st, 11:00 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.PM inaugurates 2550th Bhagwan Mahavir Nirvan Mahotsav on occasion of Mahavir Jayanti
April 21st, 10:18 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.ਵਰਲਡ ਗਾਇਤ੍ਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯਗਯ (Ashwamedha Yagya) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ ਪਾਠ
February 25th, 09:10 am
ਗਾਇਤ੍ਰੀ ਪਰਿਵਾਰ ਦਾ ਕੋਈ ਵੀ ਆਯੋਜਨ ਇੰਨੀ ਪਵਿੱਤਰਤਾ ਨਾਲ ਜੁੜਿਆ ਹੁੰਦਾ ਹੈ, ਕਿ ਉਸ ਵਿੱਚ ਸ਼ਾਮਲ ਹੋਣਾ ਆਪਣੇ ਆਪ ਵਿੱਚ ਸੁਭਾਗ ਦੀ ਗੱਲ ਹੁੰਦੀ ਹੈ।