The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।ਨਵੀਂ ਦਿੱਲੀ ਜੀ20 ਸਮਿਟ ਮਾਨਵ-ਕੇਂਦ੍ਰਿਤ ਅਤੇ ਸਮਾਵੇਸ਼ੀ ਵਿਕਾਸ ਵਿੱਚ ਇੱਕ ਨਵਾਂ ਮਾਰਗ ਬਣਾਏਗਾ: ਪ੍ਰਧਾਨ ਮੰਤਰੀ
September 08th, 04:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਨਵੀਂ ਦਿੱਲੀ ਜੀ20 ਸਮਿਟ ਮਾਨਵ-ਕੇਂਦ੍ਰਿਤ ਅਤੇ ਸਮਾਵੇਸ਼ੀ ਵਿਕਾਸ ਵਿੱਚ ਇੱਕ ਨਵਾਂ ਮਾਰਗ ਤਿਆਰ ਕਰੇਗਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਸਮਾਵੇਸ਼ੀ, ਖ਼ਾਹਿਸ਼ੀ, ਨਿਰਣਾਇਕ ਅਤੇ ਕਾਰਜ-ਮੁਖੀ ਰਹੀ ਹੈ, ਜਿੱਥੇ ਗਲੋਬਲ ਸਾਊਥ ਦੇ ਵਿਕਾਸ ਸਬੰਧੀ ਚਿੰਤਾਵਾਂ ਨੂੰ ਸਰਗਰਮੀ ਨਾਲ ਉਠਾਇਆ ਗਿਆ ਹੈ।ਜੀ20 ਸਿਹਤ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 18th, 02:15 pm
ਭਾਰਤ ਦੇ 1.4 ਅਰਬ ਲੋਕਾਂ ਦੀ ਤਰਫ਼ੋਂ, ਮੈਂ ਭਾਰਤ ਅਤੇ ਮੇਰੇ ਹੋਮ ਸਟੇਟ ਗੁਜਰਾਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੈਂ ਭਾਰਤ ਵਿੱਚ 2.4 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟਸ ਅਤੇ ਲੱਖਾਂ ਹੋਰ ਸਿਹਤ ਸੰਭਾਲ਼ ਪ੍ਰੋਫੈਸ਼ਨਲਾਂ ਦਾ ਸੁਆਗਤ ਕਰਨ ਵਿੱਚ ਤੁਹਾਡੇ ਨਾਲ ਸ਼ਾਮਲ ਹਾਂ।ਪ੍ਰਧਾਨ ਮੰਤਰੀ ਜੀ20 ਸਿਹਤ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 18th, 01:52 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਿਹਤ ਸੰਭਾਲ਼ ਖੇਤਰ ਨਾਲ ਜੁੜੇ 2.1 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟ ਅਤੇ ਲੱਖਾਂ ਹੋਰਨਾਂ ਦੀ ਤਰਫ਼ੋਂ ਪਤਵੰਤਿਆਂ ਦਾ ਸਵਾਗਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।G7 ਸਮਿਟ ਦੇ ਵਰਕਿੰਗ ਸੈਸ਼ਨ 6 ਸਮੇਂ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ
May 20th, 04:53 pm
Inclusive ਫੂਡ ਸਿਸਟਮ ਦਾ ਨਿਰਮਾਣ, ਜਿਸ ਵਿੱਚ ਵਿਸ਼ਵ ਦੇ most vulnerable ਲੋਕਾਂ, ਖਾਸ ਕਰਕੇ marginal farmers ‘ਤੇ ਧਿਆਨ ਕੇਂਦ੍ਰਿਤ ਹੋਵੇ, ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। Global fertilizer supply chains ਨੂੰ ਮਜ਼ਬੂਤ ਕਰਨਾ ਹੋਵੇਗਾ। ਇਨ੍ਹਾਂ ਵਿੱਚ ਆਈਆਂ ਰਾਜਨੀਤਕ ਰੁਕਾਵਟਾਂ ਨੂੰ ਦੂਰ ਕਰਨਾ ਹੈ। ਅਤੇ ਫ਼ਰਟੀਲਾਇਜ਼ਰ resources ‘ਤੇ ਕਬਜ਼ਾ ਕਰਨ ਵਾਲੀ ਵਿਸਤਾਰਵਾਦੀ ਮਾਨਸਿਕਤਾ ‘ਤੇ ਰੋਕ ਲਗਾਉਣੀ ਹੋਵੇਗੀ। ਇਹ ਸਾਡੇ ਸਹਿਯੋਗ ਦੇ ਉਦੇਸ਼ ਹੋਣੇ ਚਾਹੀਦੇ ਹਨ।ਪ੍ਰਧਾਨ ਮੰਤਰੀ ਵਲੋਂ ਇੱਕ ਪ੍ਰਿਥਵੀ, ਇੱਕ ਸਿਹਤ - ਐਡਵਾਂਟੇਜ ਹੈਲਥਕੇਅਰ ਇੰਡੀਆ 2023 'ਤੇ ਦੇ ਸੰਬੋਧਨ ਦਾ ਪਾਠ
April 26th, 03:40 pm
ਦੁਨੀਆ ਭਰ ਦੇ ਕਈ ਦੇਸ਼ਾਂ ਦੇ ਮਹਾਮਹਿਮ, ਸਿਹਤ ਮੰਤਰੀ, ਪੱਛਮੀ ਏਸ਼ੀਆ, ਸਾਰਕ, ਆਸੀਆਨ ਅਤੇ ਅਫਰੀਕੀ ਖੇਤਰਾਂ ਦੇ ਪ੍ਰਤੀਨਿਧੀਆਂ ਦਾ ਮੈਂ ਭਾਰਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੇਰੇ ਮੰਤਰੀ ਮੰਡਲ ਦੇ ਸਾਥੀ ਅਤੇ ਭਾਰਤੀ ਹੈਲਥਕੇਅਰ ਉਦਯੋਗ ਦੇ ਨੁਮਾਇੰਦੇ, ਨਮਸਕਾਰ!ਪ੍ਰਧਾਨ ਮੰਤਰੀ ਨੇ 6ਵੇਂ ਵੰਨ ਅਰਥ ਵੰਨ ਹੈਲਥ – ਐਡਵਾਂਟੇਜ ਹੈਲਥਕੇਅਰ ਇੰਡੀਆ 2023 ਦਾ ਉਦਘਾਟਨ ਕੀਤਾ
April 26th, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਵੰਨ ਅਰਥ ਵੰਨ ਹੈਲਥ – ਐਡਵਾਂਟੇਜ ਹੈਲਥਕੇਅਰ ਇੰਡੀਆ – 2023 ਦਾ ਉਦਘਾਟਨ ਕੀਤਾ ਅਤੇ ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਿਤ ਵੀ ਕੀਤਾ।ਲੋਕਤੰਤਰ ਦੇ ਲਈ ਦੂਸਰੇ ਸਮਿਟ ਦੇ ਨੇਤਾ-ਪੱਧਰੀ ਪਲੀਨਰੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
March 29th, 04:06 pm
ਸਾਡੇ ਪਵਿੱਤਰ ਵੇਦਾਂ ਵਿੱਚ, ਵਿਆਪਕ-ਅਧਾਰ ਵਾਲੀਆਂ ਸਲਾਹਕਾਰ ਸੰਸਥਾਵਾਂ ਦੁਆਰਾ ਰਾਜਨੀਤਕ ਸ਼ਕਤੀ ਦਾ ਉਪਯੋਗ ਕੀਤੇ ਜਾਣ ਦੀ ਬਾਤ ਕਹੀ ਗਈ ਹੈ। ਪ੍ਰਾਚੀਨ ਭਾਰਤ ਵਿੱਚ ਗਣਤੰਤਰ ਰਾਜਾਂ ਦੇ ਕਈ ਇਤਿਹਾਸਿਕ ਸੰਦਰਭ ਵੀ ਹਨ, ਜਿੱਥੇ ਵੰਸ਼ਗਤ ਸ਼ਾਸਕ ਨਹੀਂ ਸਨ। ਭਾਰਤ ਅਸਲ ਵਿੱਚ ਲੋਕਤੰਤਰ ਦੀ ਜਨਨੀ ਹੈ।ਰੁਦ੍ਰਾਕਸ਼ ਕਨਵੈਂਸ਼ਨ ਸੈਂਟਰ, ਵਾਰਾਣਸੀ ਵਿੱਚ ‘ਵੰਨ ਵਰਲਡ ਟੀਬੀ ਸਮਿਟ’ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 10:20 am
ਮੇਰੇ ਲਈ ਇਹ ਬਹੁਤ ਖੁਸ਼ੀ ਕੀ ਬਾਤ ਹੈ ਕਿ ‘One World TB Summit’ ਕਾਸ਼ੀ ਵਿੱਚ ਹੋ ਰਹੀ ਹੈ। ਸੁਭਾਗ ਨਾਲ, ਮੈਂ ਕਾਸ਼ੀ ਦਾ ਸਾਂਸਦ ਵੀ ਹਾਂ। ਕਾਸ਼ੀ ਨਗਰ, ਉਹ ਸ਼ਾਸ਼ਵਤ ਧਾਰਾ ਹੈ, ਜੋ ਹਜ਼ਾਰਾਂ ਵਰ੍ਹਿਆਂ ਤੋਂ ਮਾਨਵਤਾ ਦੇ ਪ੍ਰਯਾਸਾਂ ਅਤੇ ਪਰਿਸ਼੍ਰਮ (ਮਿਹਨਤ) ਦੀ ਸਾਖੀ (ਗਵਾਹ) ਰਹੀ ਹੈ। ਕਾਸ਼ੀ ਇਸ ਬਾਤ ਦੀ ਗਵਾਹੀ ਦਿੰਦੀ ਹੈ ਕਿ ਚੁਣੌਤੀ ਚਾਹੇ ਕਿਤਨੀ ਹੀ ਬੜੀ ਕਿਉਂ ਨਾ ਹੋਵੇ, ਜਦੋਂ ਸਬਕਾ ਪ੍ਰਯਾਸ ਹੁੰਦਾ ਹੈ, ਤਾਂ ਨਵਾਂ ਰਸਤਾ ਵੀ ਨਿਕਲਦਾ ਹੈ। ਮੈਨੂੰ ਵਿਸ਼ਵਾਸ ਹੈ, TB ਜੈਸੀ ਬਿਮਾਰੀ ਦੇ ਖ਼ਿਲਾਫ਼ ਸਾਡੇ ਵੈਸ਼ਵਿਕ ਸੰਕਲਪ ਨੂੰ ਕਾਸ਼ੀ ਇੱਕ ਨਵੀਂ ਊਰਜਾ ਦੇਵੇਗੀ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵੰਨ ਵਰਲਡ ਟੀਬੀ ਸਮਿਟ (One World TB Summit) ਨੂੰ ਸੰਬੋਧਨ ਕੀਤਾ
March 24th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਰੁਦ੍ਰਾਕਸ਼ ਕਨਵੈਂਸ਼ਨ ਸੈਂਟਰ ਵਿਖੇ ਵੰਨ ਵਰਲਡ ਟੀਬੀ ਸਮਿਟ (One World TB Summit) ਨੂੰ ਸੰਬੋਧਨ ਕੀਤਾ। ਉਨ੍ਹਾਂ ਇੱਕ ਅਲਪਕਾਲੀ ਟੀਬੀ ਰੋਕਥਾਮ ਇਲਾਜ (ਟੀਪੀਟੀ)ਟੀਬੀ-ਮੁਕਤ ਪੰਚਾਇਤ, ਟੀਬੀ ਲਈ ਪਰਿਵਾਰ-ਕੇਂਦ੍ਰਿਤ ਦੇਖਭਾਲ ਮਾਡਲ ਅਤੇ ਭਾਰਤ ਦੀ ਸਲਾਨਾ ਟੀਬੀ ਰਿਪੋਰਟ 2023 ਜਾਰੀ ਕਰਨ ਸਮੇਤ ਵੱਖ-ਵੱਖ ਪਹਿਲਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਮੈਟਰੋਪੋਲੀਟਨ ਪਬਲਿਕ ਹੈਲਥ ਸਰਵੇਲੈਂਸ ਯੂਨਿਟ ਲਈ ਸਾਈਟ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਚੋਣਵੇਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਜ਼ਿਲ੍ਹਿਆਂ ਨੂੰ ਟੀਬੀ ਨੂੰ ਖਤਮ ਕਰਨ ਲਈ ਉਨ੍ਹਾਂ ਦੀ ਪ੍ਰਗਤੀ ਲਈ ਸਨਮਾਨਿਤ ਵੀ ਕੀਤਾ। ਰਾਜ/ਯੂਟੀ ਪੱਧਰ 'ਤੇ ਕਰਨਾਟਕ ਅਤੇ ਜੰਮੂ ਅਤੇ ਕਸ਼ਮੀਰ ਅਤੇ ਜ਼ਿਲ੍ਹਾ ਪੱਧਰ 'ਤੇ ਨੀਲਗਿਰੀ, ਪੁਲਵਾਮਾ ਅਤੇ ਅਨੰਤਨਾਗ ਪੁਰਸਕਾਰਾਂ ਦੇ ਪ੍ਰਾਪਤਕਰਤਾ ਸਨ।