ਉੱਤਰ ਪ੍ਰਦੇਸ਼ ਦਾ ਵਿਕਾਸ ਅਤੇ ਦੇਸ਼ ਦਾ ਭਵਿੱਖ ਤੁਹਾਡੀ ਇੱਕ ਵੋਟ ਨਾਲ ਤੈਅ ਹੋਵੇਗਾ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:28 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਭਾਰਤ ਦਾ ਪ੍ਰਤਾਪ, ਪੂਰੀ ਦੁਨੀਆ ਦੇਖ ਰਹੀ ਹੈ। ਤੁਹਾਡੀ ਵੋਟ ਦੀ ਤਾਕਤ ਨਾਲ ਦੁਨੀਆ ਵਿੱਚ ਹਿੰਦੁਸਤਾਨ ਦਾ ਡੰਕਾ ਵਜ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸਪਾ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਚੇਤਾਵਨੀ ਦਿੰਦੇ ਹੋਏ ਯਾਦ ਦਿਵਾਇਆ ਕਿ ਇੰਡੀ ਗਠਬੰਧਨ ਦੇ ਲੋਕ ਦੇਸ਼ ਨੂੰ ਬਦਹਾਲ ਬਣਾ ਕੇ ਸੱਤਾ ਤੋਂ ਗਏ ਸਨ।ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਂਸ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇਜੀ, ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜਿਤ ਦਾਦਾ ਪਵਾਰ ਜੀ, ਮਹਾਰਾਸ਼ਟਰ ਸਰਕਾਰ ਦੇ ਹੋਰ ਮੰਤਰੀਗਣ, ਜਨ-ਪ੍ਰਤੀਨਿਧੀਗਣ, ਸ਼੍ਰੀ ਨਰਸੈੱਯਾ ਅਦਾਮ ਜੀ ਅਤੇ ਸੋਲਾਪੁਰ ਦੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2,000 ਕਰੋੜ ਰੁਪਏ ਲਾਗਤ ਦੇ 8 ਅਮਰੁਤ (AMRUT) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
January 19th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2000 ਕਰੋੜ ਰੁਪਏ ਲਾਗਤ ਦੀਆਂ 8 ਅਮਰੁਤ (AMRUT) (ਕਾਇਆਕਲਪ ਅਤੇ ਸ਼ਹਿਰੀ ਪਰਿਵਰਤਨ ਦੇ ਲਈ ਅਟਲ ਮਿਸ਼ਨ -Atal Mission for Rejuvenation and Urban Transformation ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-Urban) ਦੇ ਤਹਿਤ ਬਣਾਏ ਗਏ 90,000 ਤੋਂ ਅਧਿਕ ਆਵਾਸ ਰਾਸ਼ਟਰ ਨੂੰ ਸਮਰਪਿਤ ਕੀਤੇ। ਸੋਲਾਪੁਰ ਵਿੱਚ ਰਾਯਨਗਰ ਹਾਊਸਿੰਗ ਸੋਸਾਇਟੀ( Raynagar Housing Society)ਦੇ 15,000 ਆਵਾਸ ਸਮਰਪਿਤ ਕੀਤੇ ਗਏ, ਜਿਨ੍ਹਾਂ ਦੇ ਲਾਭਾਰਥੀਆਂ ਵਿੱਚ ਹਜ਼ਾਰਾਂ ਹੈਂਡਲੂਮ ਵਰਕਰ, ਵੈਂਡਰ, ਪਾਵਰਲੂਮ ਵਰਕਰ, ਕਚਰਾ ਚੁੱਕਣ ਵਾਲੇ, ਬੀੜੀ ਵਰਕਰ, ਡ੍ਰਾਇਵਰ ਅਤੇ ਹੋਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਮਹਾਰਾਸ਼ਟਰ ਵਿੱਚ ਪੀਐੱਮ-ਸਵਨਿਧੀ(PM-SVANIDHI) ਦੇ 10,000 ਲਾਭਾਰਥੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੀ ਵੰਡ ਭੀ ਸ਼ੁਰੂ ਕੀਤੀ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।Congress' priority to fill its coffers through corruption: PM Modi in Chhattisgarh
November 04th, 01:40 pm
Ahead of Chhattisgarh assembly elections, Prime Minister Narendra Modi today congratulated the people of state for the newly unveiled BJP manifesto, which promises to transform their aspirations into reality. Addressing a public meeting in Chhattisgarh’s Durg, PM Modi said, “Within this manifesto, priority has been given to the women, youth, and farmers of Chhattisgarh. The BJP has a consistent track record of delivering on its promises.”PM Modi campaigns in Chhattisgarh’s Durg
November 04th, 01:05 pm
Ahead of Chhattisgarh assembly elections, Prime Minister Narendra Modi today congratulated the people of state for the newly unveiled BJP manifesto, which promises to transform their aspirations into reality. Addressing a public meeting in Chhattisgarh’s Durg, PM Modi said, “Within this manifesto, priority has been given to the women, youth, and farmers of Chhattisgarh. The BJP has a consistent track record of delivering on its promises.”Congress has only appeased in the name of governance: PM Modi
April 29th, 11:30 am
Prime Minister Narendra Modi today addressed mega public meetings in Karnataka’s Humnabad and Vijayapura. In the beginning of his address, the Prime Minister expressed gratitude, stating, I consider myself fortunate to commence this election rally from the district of Bidar, where I have been blessed before as well. He emphasized that the upcoming election was not solely about winning, but about elevating Karnataka to become the top state in the nation.PM Modi campaigns in Karnataka’s Humnabad, Vijayapura and Kudachi
April 29th, 11:19 am
Prime Minister Narendra Modi today addressed mega public meetings in Karnataka’s Humnabad and Vijayapura. In the beginning of his address, the Prime Minister expressed gratitude, stating, I consider myself fortunate to commence this election rally from the district of Bidar, where I have been blessed before as well. He emphasized that the upcoming election was not solely about winning, but about elevating Karnataka to become the top state in the nation.ਤ੍ਰਿਪੁਰਾ ਦੇ ਅਗਰਤਲਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 04:40 pm
ਕਾਰਜਕ੍ਰਮ ਵਿੱਚ ਉਪਸਥਿਤ ਤ੍ਰਿਪੁਰਾ ਦੇ ਰਾਜਪਾਲ ਸ਼੍ਰੀ ਸਤਯਦੇਵ ਨਾਰਾਇਣ ਆਰੀਆ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਣਿਕ ਸਾਹਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੀ ਸਹਿਯੋਗੀ ਪ੍ਰਤਿਮਾ ਭੌਮਿਕ ਜੀ, ਤ੍ਰਿਪੁਰਾ ਵਿਧਾਨਸਭਾ ਦੇ ਸਪੀਕਰ ਸ਼੍ਰੀ ਰਤਨ ਚੱਕਰਵਰਤੀ ਜੀ, ਉਪ ਮੁੱਖ ਮੰਤਰੀ ਸ਼੍ਰੀ ਜਿਸ਼ਣੂ ਦੇਵ ਵਰਮਾ ਜੀ, ਮੇਰੇ ਮਿੱਤਰ ਸਾਂਸਦ ਸ਼੍ਰੀ ਬਿਪਲਬ ਦੇਵ ਜੀ, ਤ੍ਰਿਪੁਰਾ ਸਰਕਾਰ ਦੇ ਸਾਰੇ ਸਨਮਾਨਿਤ ਮੰਤਰੀਗਣ ਅਤੇ ਮੇਰੇ ਪਿਆਰੇ ਤ੍ਰਿਪੁਰਾ ਵਾਸੀਓ!ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਅਗਰਤਲਾ ਵਿੱਚ 4350 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਪ੍ਰਮੁੱਖ ਪਹਿਲਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ
December 18th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਅਗਰਤਲਾ ਵਿੱਚ 4350 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਪ੍ਰਮੁੱਖ ਪਹਿਲਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ - ਸ਼ਹਿਰੀ ਅਤੇ ਗ੍ਰਾਮੀਣ ਦੇ ਤਹਿਤ ਲਾਭਾਰਥੀਆਂ ਲਈ ਗ੍ਰਹਿ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ, ਅਗਰਤਲਾ ਬਾਈਪਾਸ (ਖੈਰਪੁਰ-ਅਮਤਲੀ) ਐੱਨਐੱਚ-08 ਨੂੰ ਚੌੜਾ ਕਰਨ ਲਈ ਕਨੈਕਟੀਵਿਟੀ ਪ੍ਰੋਜੈਕਟ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ III ਦੇ ਤਹਿਤ 230 ਕਿਲੋਮੀਟਰ ਤੋਂ ਵੱਧ 32 ਸੜਕਾਂ ਲਈ ਨੀਂਹ ਪੱਥਰ ਰੱਖਣ ਅਧੀਨ ਅਤੇ 540 ਕਿਲੋਮੀਟਰ ਤੋਂ ਵੱਧ ਦੀ ਦੂਰੀ ਨੂੰ ਕਵਰ ਕਰਨ ਵਾਲੀਆਂ 112 ਸੜਕਾਂ ਦੇ ਸੁਧਾਰ ਪ੍ਰੋਜੈਕਟ ਸ਼ਾਮਲ ਹਨ। ਕਿਲੋਮੀਟਰ ਦੀ ਲੰਬਾਈ । ਪ੍ਰਧਾਨ ਮੰਤਰੀ ਨੇ ਆਨੰਦਨਗਰ ਵਿਖੇ ਸਟੇਟ ਇੰਸਟੀਟਿਊਟ ਆਵ੍ ਹੋਟਲ ਮੈਨੇਜਮੈਂਟ ਅਤੇ ਅਗਰਤਲਾ ਸਰਕਾਰੀ ਡੈਂਟਲ ਕਾਲਜ ਦਾ ਵੀ ਉਦਘਾਟਨ ਕੀਤਾ।ਕਰਨਾਟਕਾ ਦੇ ਮੈਸੂਰੂ ਵਿੱਚ ਵਿਕਾਸ ਪਹਿਲਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 05:31 pm
ਕਰਨਾਟਕਾ ਦੇ ਗਵਰਨਰ ਸ਼੍ਰੀਮਾਨ ਥਾਵਰ ਚੰਦ ਜੀ ਗਹਿਲੋਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਬਸਵਰਾਜਾ ਬੋਮੱਈ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਲਾਦ ਜੋਸ਼ੀ ਜੀ, ਕਰਨਾਟਕਾ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਚ 'ਤੇ ਉਪਸਥਿਤ ਹੋਰ ਸਾਰੇ ਮਹਾਨੁਭਾਵ ਅਤੇ ਮੈਸੂਰੂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ ,PM Launches Development Initiatives in Mysuru, Karnataka
June 20th, 05:30 pm
In Mysuru, PM Modi laid foundation stone of Coaching terminal for sub-urban traffic at Naganahalli Railway Station which will be developed at a cost of over Rs 480 crore. Addressing the gathering, the Prime Minister said Karnataka is a state where both the economic and spiritual prosperity of the country are seen together.ਲਖਨਊ ਵਿੱਚ ਯੂਪੀ ਇਨਵੈਸਟਰਸ ਸਮਿਟ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ @3.0 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 03rd, 10:35 am
ਉੱਤਰ ਪ੍ਰਦੇਸ਼ ਦੇ ਯਸ਼ਸਵੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਲਖਨਊ ਦੇ ਸਾਂਸਦ ਅਤੇ ਭਾਰਤ ਸਰਕਾਰ ਦੇ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਯੂਪੀ ਦੇ ਉਪ-ਮੁੱਖ ਮੰਤਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਨਸਭਾ ਅਤੇ ਵਿਧਾਨ ਪਰਿਸ਼ਦ ਦੇ ਸਪੀਕਰ ਮਹੋਦਯ, ਇੱਥੇ ਉਪਸਥਿਤ ਉਦਯੋਗ ਜਗਤ ਦੇ ਸਾਰੇ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!PM attends the Ground Breaking Ceremony @3.0 of the UP Investors Summit at Lucknow
June 03rd, 10:33 am
PM Modi attended Ground Breaking Ceremony @3.0 of UP Investors Summit at Lucknow. “Only our democratic India has the power to meet the parameters of a trustworthy partner that the world is looking for today. Today the world is looking at India's potential as well as appreciating India's performance”, he said.Voting turnout in second phase polling in Uttar Pradesh points at BJP returning to power again: PM Modi
February 14th, 12:10 pm
Amidst the ongoing election campaigning in Uttar Pradesh, PM Modi’s rally spree continued as he addressed an election rally in Kanpur Dehat today. The Prime Minister expressed his gratitude towards the people for their support and said, “Voting is going on in the second phase in Uttar Pradesh, Uttarakhand and Goa today. I would urge all the voters, especially the first-time voters, to come out to vote in maximum numbers.”PM Modi addresses a public meeting in Kanpur Dehat, Uttar Pradesh
February 14th, 12:05 pm
Amidst the ongoing election campaigning in Uttar Pradesh, PM Modi’s rally spree continued as he addressed an election rally in Kanpur Dehat today. The Prime Minister expressed his gratitude towards the people for their support and said, “Voting is going on in the second phase in Uttar Pradesh, Uttarakhand and Goa today. I would urge all the voters, especially the first-time voters, to come out to vote in maximum numbers.”