ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 27th, 04:00 pm
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਉਪ ਸਭਾਪਤੀ (ਡਿਪਟੀ ਚੇਅਰਮੈਨ) ਸ਼੍ਰੀ ਹਰਿਵੰਸ਼ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਜੀ, ਦੇਸ਼ ਦੀਆਂ ਵਿਭਿੰਨ ਵਿਧਾਨ ਸਭਾਵਾਂ ਤੋਂ ਆਏ ਪ੍ਰੀਜ਼ਾਈਡਿੰਗ ਅਫ਼ਸਰ ਸਾਹਿਬਾਨ (ਅਧਿਕਾਰੀਗਣ),ਪ੍ਰਧਾਨ ਮੰਤਰੀ ਨੇ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਕਾਨਫਰੰਸ ਨੂੰ ਸੰਬੋਧਨ ਕੀਤਾ
January 27th, 03:30 pm
75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਬਾਅਦ ਹੋਣ ਵਾਲੀ ਇਸ ਕਾਨਫਰੰਸ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇਹ ਸਾਡੇ ਸੰਵਿਧਾਨ ਦੇ 75 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ 75ਵੇਂ ਗਣਤੰਤਰ ਦਿਵਸ ਦੇ ਤੁਰੰਤ ਬਾਅਦ ਹੋਈ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਵਿਧਾਨ ਸਭਾ ਦੇ ਮੈਂਬਰਾਂ ਦੇ ਪ੍ਰਤੀ ਆਪਣੀ ਸ਼ਰਧਾਂਜਲੀ ਵਿਅਕਤ ਕੀਤੀ।82ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ (ਅਖਿਲ ਭਾਰਤੀ ਪ੍ਰਿਸਾਇਡਿੰਗ ਆਫਿਸਰਸ) ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 10:21 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕਸਭਾ ਦੇ ਮਾਣਯੋਗ ਪ੍ਰਧਾਨ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਮਾਣਯੋਗ ਉਪਸਭਾਪਤੀ ਸ਼੍ਰੀ ਹਰਿਵੰਸ਼ ਜੀ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਜੀ, ਹਿਮਾਚਲ ਵਿਧਾਨ ਸਭਾ ਵਿੱਚ ਨੇਤਾ ਪ੍ਰਤੀਪੱਖ ਸ਼੍ਰੀ ਮੁਕੇਸ਼ ਅਗਨਿਹੋਤਰੀ ਜੀ, ਹਿਮਾਚਲ ਵਿਧਾਨਸਭਾ ਦੇ ਪ੍ਰਧਾਨ ਸ਼੍ਰੀ ਵਿਪਿਨ ਸਿੰਘ ਪਰਮਾਰ ਜੀ, ਦੇਸ਼ ਦੇ ਵੱਖ-ਵੱਖ ਸਦਨਾਂ ਦੇ ਪੀਠਾਸੀਨ ਅਧਿਕਾਰੀਗਣ, ਅਤੇ ਉਪਸਥਿਤ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ 82ਵੇਂ ਸਰਬ ਭਾਰਤੀ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
November 17th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ 82ਵੇਂ ਸਰਬ ਭਾਰਤੀ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਇਸ ਅਵਸਰ ’ਤੇ ਲੋਕ ਸਭਾ ਦੇ ਸਪੀਕਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਵੀ ਹਾਜ਼ਰ ਸਨ।