Our Constitution is the foundation of India’s unity: PM Modi in Lok Sabha
December 14th, 05:50 pm
PM Modi addressed the Lok Sabha on the 75th anniversary of the Indian Constitution's adoption. He reflected on India's democratic journey and paid tribute to the framers of the Constitution.PM Modi addresses Lok Sabha during special discussion on 75th anniversary of adoption of Constitution
December 14th, 05:47 pm
PM Modi addressed the Lok Sabha on the 75th anniversary of the Indian Constitution's adoption. He reflected on India's democratic journey and paid tribute to the framers of the Constitution.ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਬੰਗਲੁਰੂ, ਕਰਨਾਟਕ ਵਿੱਚ ਇੰਡੀਆ ਐਨਰਜੀ ਵੀਕ 2023 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 06th, 11:50 am
ਇਸ ਸਮੇਂ ਤੁਰਕੀ ਵਿੱਚ ਆਏ ਵਿਨਾਸ਼ਕਾਰੀ ਭੁਚਾਲ ’ਤੇ ਸਾਡੇ ਸਾਰਿਆਂ ਦੀ ਦ੍ਰਿਸ਼ਟੀ ਲਗੀ ਹੋਈ ਹੈ। ਬਹੁਤ ਸਾਰੇ ਲੋਕਾਂ ਦੀ ਦੁਖਦ (ਦੁਖਦਾਈ) ਮੌਤ ਅਤੇ ਬਹੁਤ ਨੁਕਸਾਨ ਦੀਆਂ ਖ਼ਬਰਾਂ ਹਨ। ਤੁਰਕੀ ਦੇ ਆਸ-ਪਾਸ ਦੇ ਦੇਸ਼ਾਂ ਵਿੱਚ ਵੀ ਨੁਕਸਾਨ ਦੀ ਆਸ਼ੰਕਾ (ਖਦਸ਼ਾ) ਹੈ। ਭਾਰਤ ਦੇ 140 ਕਰੋੜ ਲੋਕਾਂ ਦੀਆਂ ਸੰਵੇਦਨਾਵਾਂ, ਸਾਰੇ ਭੁਚਾਲ ਪੀੜਿਤਾਂ ਦੇ ਨਾਲ ਹਨ। ਭਾਰਤ ਭੁਚਾਲ ਪੀੜਿਤਾਂ ਦੀ ਹਰ ਸੰਭਵ ਮਦਦ ਦੇ ਲਈ ਤਤਪਰ ਹੈ।ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕੀਤਾ
February 06th, 11:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ (ਆਈਈਡਬਲਿਊ) 2023 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੰਡੀਅਨ ਆਇਲ ਦੀ ‘ਅਨਬੋਟਲਡ’ ਪਹਿਲ ਤਹਿਤ ਵਰਦੀਆਂ ਲਾਂਚ ਕੀਤੀਆਂ। ਇਹ ਯੂਨੀਫਾਰਮਾਂ ਰੀਸਾਈਕਲ ਕੀਤੀਆਂ ਪੀਈਟੀ ਬੋਤਲਾਂ ਦੀਆਂ ਬਣੀਆਂ ਹਨ। ਉਨ੍ਹਾਂ ਇੰਡੀਅਨ ਆਇਲ ਦੇ ਇਨਡੋਰ ਸੋਲਰ ਕੁਕਿੰਗ ਸਿਸਟਮ ਦੇ ਦੋਹਰੇ ਕੁੱਕਟੌਪ ਮਾਡਲ ਨੂੰ ਵੀ ਲਾਂਚ ਕੀਤਾ ਅਤੇ ਇਸ ਦੇ ਵਪਾਰਕ ਰੋਲ-ਆਊਟ ਨੂੰ ਹਰੀ ਝੰਡੀ ਦਿਖਾਈ।The 'Panch Pran' must be the guiding force for good governance: PM Modi
October 28th, 10:31 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.PM addresses ‘Chintan Shivir’ of Home Ministers of States
October 28th, 10:30 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.ਪਾਵਰ ਸੈਕਟਰ ਦੀ ਪੁਨਰਨਿਰਮਿਤ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 12:31 pm
21ਵੀਂ ਸਦੀ ਦੇ ਨਵੇਂ ਭਾਰਤ ਦੇ ਨਵੇਂ ਲਕਸ਼ਾਂ ਅਤੇ ਨਵੀਆਂ ਸਫ਼ਲਤਾਵਾਂ ਦਾ ਪ੍ਰਤੀਕ ਹੈ। ਆਜ਼ਾਦੀ ਦੇ ਇਸ ਅੰਮ੍ਰਿਤਕਾਲ ਵਿੱਚ ਭਾਰਤ ਨੇ, ਅਗਲੇ 25 ਵਰ੍ਹਿਆਂ ਦੇ ਵਿਜ਼ਨ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਗਲੇ 25 ਵਰ੍ਹਿਆਂ ਵਿੱਚ ਭਾਰਤ ਦੀ ਪ੍ਰਗਤੀ ਨੂੰ ਗਤੀ ਦੇਣ ਵਿੱਚ ਐਨਰਜੀ ਸੈਕਟਰ, ਪਾਵਰ ਸੈਕਟਰ ਦੀ ਬਹੁਤ ਬੜੀ ਭੂਮਿਕਾ ਹੈ। ਐਨਰਜੀ ਸੈਕਟਰ ਦੀ ਮਜ਼ਬੂਤੀ Ease of Doing Business ਦੇ ਲਈ ਵੀ ਬਹੁਤ ਜ਼ਰੂਰੀ ਹੈ ਅਤੇ Ease of Living ਦੇ ਲਈ ਵੀ ਉਨੀ ਹੀ ਅਹਿਮ ਹੈ। ਅਸੀਂ ਸਾਰਿਆਂ ਨੇ ਦੇਖਿਆ ਹੈ ਕਿ ਹੁਣੇ ਮੇਰੀ ਜਿਨ੍ਹਾਂ ਲਾਭਾਰਥੀ ਸਾਥੀਆਂ ਨਾਲ ਗੱਲ ਹੋਈ ਹੈ,ਉਨ੍ਹਾਂ ਦੇ ਜੀਵਨ ਵਿੱਚ ਬਿਜਲੀ ਕਿਤਨਾ ਬੜਾ ਬਦਲਾਅ ਲਿਆਈ ਹੈ।PM launches Power Sector’s Revamped Distribution Sector Scheme
July 30th, 12:30 pm
PM Modi participated in the Grand Finale marking the culmination of ‘Ujjwal Bharat Ujjwal Bhavishya – Power @2047’. He launched the Revamped Distribution Sector Scheme as well as launched various green energy projects of NTPC. Four different directions were worked together to improve the power system - Generation, Transmission, Distribution and Connection, the PM added.ਲਖਨਊ ਵਿੱਚ ਯੂਪੀ ਇਨਵੈਸਟਰਸ ਸਮਿਟ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ @3.0 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 03rd, 10:35 am
ਉੱਤਰ ਪ੍ਰਦੇਸ਼ ਦੇ ਯਸ਼ਸਵੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਲਖਨਊ ਦੇ ਸਾਂਸਦ ਅਤੇ ਭਾਰਤ ਸਰਕਾਰ ਦੇ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਯੂਪੀ ਦੇ ਉਪ-ਮੁੱਖ ਮੰਤਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਨਸਭਾ ਅਤੇ ਵਿਧਾਨ ਪਰਿਸ਼ਦ ਦੇ ਸਪੀਕਰ ਮਹੋਦਯ, ਇੱਥੇ ਉਪਸਥਿਤ ਉਦਯੋਗ ਜਗਤ ਦੇ ਸਾਰੇ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!PM attends the Ground Breaking Ceremony @3.0 of the UP Investors Summit at Lucknow
June 03rd, 10:33 am
PM Modi attended Ground Breaking Ceremony @3.0 of UP Investors Summit at Lucknow. “Only our democratic India has the power to meet the parameters of a trustworthy partner that the world is looking for today. Today the world is looking at India's potential as well as appreciating India's performance”, he said.We have developed a work culture of completing the projects in time: PM Modi
October 13th, 11:55 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Prime Minister launches PM Gati Shakti
October 13th, 11:54 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.