ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਵੀਡੀਓ ਕਾਨਫਰੰਸਿੰਗ ਰਾਹੀਂ ਰੇਲਵੇ ਇਨਫ੍ਰਾ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਸਮਰਪਣ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 26th, 01:25 pm
ਅੱਜ ਦਾ ਇਹ ਪ੍ਰੋਗਰਾਮ, ਨਵੇਂ ਭਾਰਤ ਦੀ ਨਵੀਂ ਕਾਰਜ ਸੰਸਕ੍ਰਿਤੀ ਦਾ ਪ੍ਰਤੀਕ ਹੈ। ਅੱਜ ਭਾਰਤ ਜੋ ਕਰਦਾ ਹੈ, ਅਭੂਤਪੂਰਵ ਸਪੀਡ ਨਾਲ ਕਰਦਾ ਹੈ। ਅੱਜ ਭਾਰਤ ਜੋ ਕਰਦਾ ਹੈ, ਅਭੂਤਪੂਰਵ ਸਕੇਲ ਨਾਲ ਕਰਦਾ ਹੈ। ਅੱਜ ਦੇ ਭਾਰਤ ਨੇ ਛੋਟੇ-ਛੋਟੇ ਸੁਪਨੇ ਦੇਖਣੇ ਛੱਡ ਦਿੱਤੇ ਹਨ। ਅਸੀਂ ਵੱਡੇ ਸੁਪਨੇ ਦੇਖਦੇ ਹਾਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਇੱਕ ਕਰ ਦਿੰਦੇ ਹਾਂ। ਇਹੀ ਸੰਕਲਪ ਇਸ ਵਿਕਸਿਤ ਭਾਰਤ- ਵਿਕਸਿਤ ਰੇਲਵੇ ਪ੍ਰੋਗਰਾਮ ਵਿੱਚ ਦਿਖ ਰਿਹਾ ਹੈ। ਮੈਂ ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਨਾਲ ਜੁੜੇ ਸਾਰੇ ਸਾਥੀਆਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਲਗਭਗ 41,000 ਕਰੋੜ ਰੁਪਏ ਦੇ 2000 ਤੋਂ ਅਧਿਕ ਰੇਲਵੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
February 26th, 12:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ 41,000 ਕਰੋੜ ਰੁਪਏ ਤੋਂ ਵੱਧ ਦੇ ਲਗਭਗ 2000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। 500 ਰੇਲਵੇ ਸਟੇਸ਼ਨਾਂ ਅਤੇ 1500 ਹੋਰ ਸਥਾਨਾਂ ਤੋਂ ਲੱਖਾਂ ਲੋਕ ਵਿਕਸਿਤ ਭਾਰਤ ਵਿਕਸਿਤ ਰੇਲਵੇ ਸਮਾਗਮ ਨਾਲ ਜੁੜੇ।27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।Congress Party has only indulged in appeasement politics: PM Modi in Badami
May 06th, 03:30 pm
PM Modi addressed a public rally at Badami in Bagalkot, Karnataka by greeting the residents in Kannada while also acknowledging Badami as the capital of the Chalukya Dynasty. While addressing the crowd PM Modi said, “Your persistent encouragement and support gives me the belief that the BJP will once again come to power in the upcoming elections.”PM Modi addresses public rallies at Badami and Haveri in Karnataka
May 06th, 03:08 pm
PM Modi addressed two public rallies at Badami and Haveri in Karnataka. PM Modi outlined BJP's focus on good governance and urged people to elect a stable and development oriented BJP Government in the state with a full majority.ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 01st, 03:51 pm
ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
April 01st, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।