ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਿਲ ਐੱਨਡੀਆਰਐੱਫ ਕਰਮਚਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਸੰਵਾਦ ਦਾ ਮੂਲ-ਪਾਠ
February 20th, 06:20 pm
ਤੁਸੀਂ ਮਾਨਵਤਾ ਦੇ ਲਈ ਇੱਕ ਬਹੁਤ ਬੜਾ ਕੰਮ ਕਰਕੇ ਪਰਤੇ ਹੋ। ਅਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, NDRF ਹੋਵੇ, ਆਰਮੀ ਹੋਵੇ, ਏਅਰਫੋਰਸ ਹੋਵੇ ਜਾਂ ਸਾਡੀਆਂ ਦੂਸਰੀਆਂ ਸੇਵਾਵਾਂ ਦੇ ਸਾਥੀ ਹੋਣ, ਸਭ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇੱਥੇ ਤੱਕ ਕਿ ਸਾਡੇ ਬੇਜ਼ੁਬਾਨ ਦੋਸਤਾਂ, Dog squads ਦੇ ਮੈਂਬਰਾਂ ਨੇ ਵੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੇ ਸਭ ‘ਤੇ ਦੇਸ਼ ਨੂੰ ਬਹੁਤ ਗਰਵ(ਮਾਣ) ਹੈ।ਪ੍ਰਧਾਨ ਮੰਤਰੀ ਨੇ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਐੱਨਡੀਆਰਐੱਫ ਕਰਮੀਆਂ ਦੇ ਨਾਲ ਗੱਲਬਾਤ ਕੀਤੀ
February 20th, 06:00 pm
ਪ੍ਰਧਾਨ ਮੰਤਰੀ ਨੇ ਅੱਜ ਭੁਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ।ਭਾਰਤ ਤੁਰਕੀ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ: ਪ੍ਰਧਾਨ ਮੰਤਰੀ
February 10th, 08:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ‘ਆਪਰੇਸ਼ਨ ਦੋਸਤ’ ਦੇ ਤਹਿਤ ਅਧਿਕ ਤੋਂ ਅਧਿਕ ਲੋਕਾਂ ਦੀ ਜਾਨ ਬਚਾਉਣ ਦਾ ਪ੍ਰਯਾਸ ਕਰਦਾ ਰਹੇਗਾ।