ਪ੍ਰਧਾਨ ਮੰਤਰੀ ਨੇ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
August 22nd, 08:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸਾ ਦੇ ਬੇਲਵੇਡਰ ਪੈਲੇਸ ਵਿੱਚ ਪੋਲੈਂਡ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਨਾਲ ਮੁਲਾਕਾਤ ਕੀਤੀ।Narendra Modi: The Go-To Man in Times of Crises
November 29th, 09:56 pm
“I salute the determination of all those involved in this rescue campaign. Their courage and resolve have given a new life to our fellow workers. Everyone involved in this mission has set a remarkable example of humanity and teamwork,” PM Modi said in a telephonic conversation with the rescued workers who were successfully pulled out of a collapsed tunnel in Uttarakhand.ਵਾਤਾਵਰਣ ਅਤੇ ਜਲਵਾਯੂ ਸਥਿਰਤਾ 'ਤੇ ਜੀ20 ਮੰਤਰੀ ਪੱਧਰੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 09:01 am
ਮੈਂ ਇਤਿਹਾਸ ਅਤੇ ਸੱਭਿਆਚਾਰ ਨਾਲ ਭਰਪੂਰ ਸ਼ਹਿਰ ਚੇਨਈ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਕਰਦਾ ਹਾਂ! ਮੈਂ ਉਮੀਦ ਕਰਦਾ ਹਾਂ ਕਿ ਤੁਹਾਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਮਮੱਲਾਪੁਰਮ ਦਾ ਦੌਰਾ ਕਰਨ ਲਈ ਕੁਝ ਸਮਾਂ ਮਿਲੇਗਾ। ਇਸ ਦੀ ਪ੍ਰੇਰਣਾਦਾਇਕ ਪੱਥਰ ਦੀ ਨੱਕਾਸ਼ੀ ਅਤੇ ਸ਼ਾਨਦਾਰ ਸੁੰਦਰਤਾ ਦੇ ਨਾਲ, ਇਹ ਇੱਕ ਲਾਜ਼ਮੀ ਯਾਤਰਾ ਡੈਸਟੀਨੇਸ਼ਨ ਹੈ।ਪ੍ਰਧਾਨ ਮੰਤਰੀ ਨੇ ਚੇਨਈ ਵਿੱਚ ਜੀ20 ਵਾਤਾਵਰਣ ਅਤੇ ਜਲਵਾਯੂ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
July 28th, 09:00 am
ਪ੍ਰਧਾਨ ਮੰਤਰੀ ਨੇ ਲਗਭਗ ਦੋ ਹਜ਼ਾਰ ਸਾਲ ਪਹਿਲਾਂ ਦੇ ਮਹਾਨ ਕਵੀ ਤਿਰੂਵੱਲੂਵਰ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਜੇਕਰ ਬੱਦਲ ਜਿਸ ਨੇ ਪਾਣੀ ਨੂੰ ਆਪਣੇ ਵੱਲ ਖਿੱਚ ਲਿਆ ਹੈ, ਉਹ ਇਸ ਨੂੰ ਮੀਂਹ ਦੇ ਰੂਪ ਵਿੱਚ ਵਾਪਸ ਨਹੀਂ ਦਿੰਦਾ ਤਾਂ ਸਾਗਰ ਵੀ ਸੁੰਗੜ ਜਾਣਗੇ।’’ ਭਾਰਤ ਵਿੱਚ ਕੁਦਰਤ ਅਤੇ ਸਿੱਖਣ ਦਾ ਨਿਯਮਿਤ ਸਰੋਤ ਬਣਨ ਦੇ ਤਰੀਕਿਆਂ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਇੱਕ ਹੋਰ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੱਤਾ ਅਤੇ ਸਮਝਾਇਆ, “ਨਾ ਤਾਂ ਨਦੀਆਂ ਆਪਣਾ ਪਾਣੀ ਖ਼ੁਦ ਪੀਂਦੀਆਂ ਹਨ ਅਤੇ ਨਾ ਹੀ ਦਰੱਖਤ ਆਪਣੇ ਫਲ ਖਾਂਦੇ ਹਨ। ਬੱਦਲ ਵੀ ਆਪਣੇ ਪਾਣੀ ਤੋਂ ਪੈਦਾ ਹੋਣ ਵਾਲੇ ਅਨਾਜ ਨੂੰ ਨਹੀਂ ਖਾਂਦੇ।’’ ਪ੍ਰਧਾਨ ਮੰਤਰੀ ਨੇ ਕੁਦਰਤ ਲਈ ਉਸੇ ਤਰ੍ਹਾਂ ਦੀ ਵਿਵਸਥਾ ਕਰਨ ’ਤੇ ਜ਼ੋਰ ਦਿੱਤਾ ਜਿਵੇਂ ਕੁਦਰਤ ਸਾਡੇ ਲਈ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੀ ਰੱਖਿਆ ਅਤੇ ਦੇਖਭਾਲ਼ ਕਰਨਾ ਸਾਡੀ ਮੁੱਢਲੀ ਜ਼ਿੰਮੇਦਾਰੀ ਹੈ ਅਤੇ ਅੱਜ ਇਸ ਨੇ ‘ਜਲਵਾਯੂ ਐਕਸ਼ਨ’ ਦਾ ਰੂਪ ਧਾਰਨ ਕਰ ਲਿਆ ਹੈ ਕਿਉਂਕਿ ਇਸ ਫਰਜ਼ ਨੂੰ ਬਹੁਤ ਲੰਬੇ ਸਮੇਂ ਤੱਕ ਕਈ ਲੋਕਾਂ ਦੁਆਰਾ ਨਜ਼ਰਅੰਦਾਜ਼ ਕੀਤਾ ਗਿਆ ਸੀ। ਭਾਰਤ ਦੇ ਪਰੰਪਰਾਗਤ ਗਿਆਨ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਕਾਰਵਾਈ ਨੂੰ ‘ਅੰਤਯੋਦਯ’ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਦਾ ਅਰਥ ਹੈ ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਅਤੇ ਵਿਕਾਸ ਨੂੰ ਯਕੀਨੀ ਬਣਾਉਣਾ। ਇਹ ਦੇਖਦੇ ਹੋਏ ਕਿ ਗਲੋਬਲ ਸਾਊਥ ਦੇ ਦੇਸ਼ ਖਾਸ ਤੌਰ 'ਤੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਤੋਂ ਪ੍ਰਭਾਵਿਤ ਹਨ, ਪ੍ਰਧਾਨ ਮੰਤਰੀ ਨੇ ‘ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ’ ਅਤੇ ‘ਪੈਰਿਸ ਸਮਝੌਤੇ’ ਤਹਿਤ ਪ੍ਰਤੀਬੱਧਤਾਵਾਂ ’ਤੇ ਕਾਰਵਾਈ ਨੂੰ ਵਧਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਆਲਮੀ ਮਦਦ ਕਰਨ ਵਿੱਚ ਮਹੱਤਵਪੂਰਨ ਹੋ ਸਕਦਾ ਹੈ। ਦੱਖਣ ਆਪਣੀਆਂ ਵਿਕਾਸ ਦੀਆਂ ਇੱਛਾਵਾਂ ਨੂੰ ਜਲਵਾਯੂ-ਅਨੁਕੂਲ ਤਰੀਕੇ ਨਾਲ ਪੂਰਾ ਕਰਦਾ ਹੈ।ਅਪ੍ਰੇਸ਼ਨ ਗੰਗਾ ਭਾਰਤ ਦੀ ਅਜਿੱਤ ਭਾਵਨਾ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ
June 17th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਯੂਕ੍ਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਨਾਲ ਸਬੰਧਿਤ ਅਪ੍ਰੇਸ਼ਨ ਗੰਗਾ ‘ਤੇ ਬਣੀ ਇੱਕ ਨਵੀਂ ਡਾਕੂਮੈਂਟਰੀ ਇਸ ਅਪ੍ਰੇਸ਼ਨ ਨਾਲ ਜੁੜੇ ਵਿਭਿੰਨ ਪਹਿਲੂਆਂ ਬਾਰੇ ਬੇਹੱਦ ਜਾਣਕਾਰੀਪੂਰਨ ਹੋਵੇਗੀ।ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਿਲ ਐੱਨਡੀਆਰਐੱਫ ਕਰਮਚਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਸੰਵਾਦ ਦਾ ਮੂਲ-ਪਾਠ
February 20th, 06:20 pm
ਤੁਸੀਂ ਮਾਨਵਤਾ ਦੇ ਲਈ ਇੱਕ ਬਹੁਤ ਬੜਾ ਕੰਮ ਕਰਕੇ ਪਰਤੇ ਹੋ। ਅਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, NDRF ਹੋਵੇ, ਆਰਮੀ ਹੋਵੇ, ਏਅਰਫੋਰਸ ਹੋਵੇ ਜਾਂ ਸਾਡੀਆਂ ਦੂਸਰੀਆਂ ਸੇਵਾਵਾਂ ਦੇ ਸਾਥੀ ਹੋਣ, ਸਭ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇੱਥੇ ਤੱਕ ਕਿ ਸਾਡੇ ਬੇਜ਼ੁਬਾਨ ਦੋਸਤਾਂ, Dog squads ਦੇ ਮੈਂਬਰਾਂ ਨੇ ਵੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੇ ਸਭ ‘ਤੇ ਦੇਸ਼ ਨੂੰ ਬਹੁਤ ਗਰਵ(ਮਾਣ) ਹੈ।ਪ੍ਰਧਾਨ ਮੰਤਰੀ ਨੇ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਐੱਨਡੀਆਰਐੱਫ ਕਰਮੀਆਂ ਦੇ ਨਾਲ ਗੱਲਬਾਤ ਕੀਤੀ
February 20th, 06:00 pm
ਪ੍ਰਧਾਨ ਮੰਤਰੀ ਨੇ ਅੱਜ ਭੁਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਯੂਕ੍ਰੇਨ ਮੁੱਦੇ ਅਤੇ ਅਪਰੇਸ਼ਨ ਗੰਗਾ ’ਤੇ ਸੰਸਦ ਵਿੱਚ ਸਕਾਰਾਤਮਕ ਚਰਚਾ ਦੀ ਸਰਾਹਨਾ ਕੀਤੀ
April 06th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਕੁਝ ਦਿਨਾਂ ਵਿੱਚ ਯੂਕ੍ਰੇਨ ਮੁੱਦੇ ਅਤੇ ਅਪਰੇਸ਼ਨ ਗੰਗਾ ’ਤੇ ਸੰਸਦ ਵਿੱਚੋ ਹੋਈ ਸਕਾਰਾਤਮਕ ਚਰਚਾ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਉਨ੍ਹਾਂ ਸਭ ਸਾਂਸਦਾਂ ਦਾ ਆਭਾਰ ਵਿਅਕਤ ਕੀਤਾ ਜਿਨ੍ਹਾਂ ਨੇ ਆਪਣੇ ਵਿਚਾਰਾਂ ਦੇ ਜ਼ਰੀਏ ਇਨ੍ਹਾਂ ਮੁੱਦਿਆਂ ’ਤੇ ਉਤਕ੍ਰਿਸ਼ਟ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਤੀਕੂਲ ਪਰਿਸਥਿਤੀਆਂ ਵਿੱਚ ਵੀ ਆਪਣੇ ਸਾਥੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਦਾ ਧਿਆਨ ਰੱਖਣਾ ਸਾਡਾ ਸਮੂਹਿਕ ਕਰਤੱਵ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੂਕ੍ਰੇਨ ਤੋਂ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਸ਼ੁਰੂ ਕੀਤੇ ਗਏ ਅਪਰੇਸ਼ਨ ਗੰਗਾ ਵਿੱਚ ਸ਼ਾਮਲ ਹਿਤਧਾਰਕਾਂ ਨਾਲ ਵਰਚੁਅਲੀ ਮੁਲਾਕਾਤ ਕੀਤੀ
March 15th, 08:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਪਰੇਸ਼ਨ ਗੰਗਾ ਵਿੱਚ ਸ਼ਾਮਲ ਹਿਤਧਾਰਕਾਂ ਦੇ ਨਾਲ ਗੱਲਬਾਤ ਕੀਤੀ। ਅਪਰੇਸ਼ਨ ਗੰਗਾ ਦੇ ਬਲ ’ਤੇ ਲਗਭਗ 23000 ਭਾਰਤੀ ਨਾਗਰਿਕਾਂ ਦੇ ਨਾਲ-ਨਾਲ 18 ਦੇਸ਼ਾਂ ਦੇ 147 ਵਿਦੇਸ਼ੀ ਨਾਗਰਿਕਾਂ ਨੂੰ ਵੀ ਯੂਕ੍ਰੇਨ ਤੋਂ ਸਫ਼ਲਤਾਪੂਰਵਕ ਸੁਰੱਖਿਅਤ ਕੱਢਿਆ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰਕ ਰੂਟੇ ਦੇ ਦਰਮਿਆਨ ਫੋਨ ਕਾਲ
March 08th, 09:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਮਾਰਕ ਰੂਟੇ ਨਾਲ ਫੋਨ’ ਤੇ ਗੱਲਬਾਤ ਕੀਤੀ।ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 05:17 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਜੀ, ਸ਼੍ਰੀਮਾਨ ਦੇਵੇਂਦਰ ਫਾੜਨਵੀਸ ਜੀ, ਸ਼੍ਰੀਮਾਨ ਸੁਭਾਸ਼ ਦੇਸਾਈ ਜੀ, ਇਸ ਯੂਨੀਵਰਸਿਟੀ ਦੇ founder president ਪ੍ਰੋਫੈਸਰ ਐੱਸਬੀ ਮਜੂਮਦਾਰ ਜੀ, principal director ਡਾ. ਵਿੱਦਿਆ ਯੇਰਾਵਦੇਕਰ ਜੀ , ਸਾਰੇ ਫ਼ੈਕਲਟੀ ਮੈਂਬਰਸ, ਵਿਸ਼ਿਸ਼ਟ ਅਤਿਥੀਗਣ, ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
March 06th, 01:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਦੇ ਗੋਲਡਨ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਉਨ੍ਹਾਂ ਸਿੰਬਾਇਓਸਿਸ ਆਰੋਗਿਆ ਧਾਮ ਦਾ ਉਦਘਾਟਨ ਵੀ ਕੀਤਾ। ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਵੀ ਇਸ ਮੌਕੇ ਹਾਜ਼ਰ ਸਨ।PM Modi addresses public meeting in Mirzapur, Uttar Pradesh
March 04th, 12:45 pm
Prime Minister Narendra Modi today addressed a public meeting in Mirzapur, Uttar Pradesh. PM Modi started his address by highlighting how the people of UP have voted for the good governance of BJP in the first 6 phases of the elections and gave responsibility to the people of Mirzapur to continue removing ‘Pariwarvad’ and ‘Mafiawaad’ from UP.ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਪਣੇ ਅਨੁਭਵ ਸਾਂਝੇ ਕੀਤੇ
March 03rd, 07:54 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਯੁੱਧ ਪ੍ਰਭਾਵਿਤ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ ਨਾਲ ਨਿਕਾਸੀ ਦੇ ਆਪਣੇ ਅਨੁਭਵ ਸਾਂਝੇ ਕੀਤੇ।Each and every vote will take us to record victory in the upcoming Assembly elections: PM Modi in Ghazipur
March 02nd, 12:40 pm
Prime Minister Narendra Modi today addressed public meeting in Ghazipur, Uttar Pradesh. PM Modi started his address by highlighting that India is in the process of evacuating its citizens trapped in Ukraine. PM Modi said, “Several thousand citizens have been brought back to the country under Operation Ganga. To give impetus to this mission, India has also sent four of its cabinet ministers there. The Air Force has also been deployed to evacuate the Indians in distress.”PM Modi campaigns in Uttar Pradesh's Sonbhadra and Ghazipur
March 02nd, 12:37 pm
Prime Minister Narendra Modi today addressed a public meeting in Sonbhadra, Uttar Pradesh. PM Modi started his address by highlighting that India is in the process of evacuating its citizens trapped in Ukraine. PM Modi said, “Several thousand citizens have been brought back to the country under Operation Ganga. To give impetus to this mission, India has also sent four of its cabinet ministers there. The Air Force has also been deployed to evacuate the Indians in distress.”Prime Minister chairs high level meeting to review Operation Ganga
February 28th, 10:41 pm
Prime Minister Narendra Modi chaired a high level meeting, his second today, to review the ongoing efforts under Operation Ganga to bring back Indians stranded in Ukraine. The Prime Minister said that the entire government machinery is working round the clock to ensure that all Indian nationals there are safe and secure.