ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਰਾਸ਼ਟਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਲਈ ਪ੍ਰਤੀਬੱਧ ਹੈ
August 11th, 04:50 pm
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਪ੍ਰਾਕ੍ਰਿਤਿਕ ਖੇਤੀ (natural farming) ਦੀ ਤਰਫ਼ ਵਧਣ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਉਨ੍ਹਾਂ ਦੇ ਅਨੁਭਵ ਭੀ ਸੁਣੇ ਅਤੇ ਪ੍ਰਾਕ੍ਰਿਤਿਕ ਖੇਤੀ ਦੇ ਲਾਭਾਂ (benefits of natural farming) ‘ਤੇ ਵਿਸਤਾਰ ਨਾਲ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟਿਫਾਇਡ ਕਿਸਮਾਂ ਜਾਰੀ ਕੀਤੀਆਂ
August 11th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਇੰਡੀਆ ਐਗਰੀਕਲਚਰ ਰਿਸਰਚ ਇੰਸਟੀਟਿਊਟ ਵਿੱਚ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ (climate resilient) ਅਤੇ ਬਾਇਓਫੋਰਟਿਫਾਇਡ ਕਿਸਮਾਂ ਨੂੰ ਜਾਰੀ ਕੀਤਾ।ਪੀਐੱਮ-ਕਿਸਾਨ ਸਕੀਮ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 01st, 12:31 pm
ਉਪਸਥਿਤ ਸਾਰੇ ਆਦਰਯੋਗ ਮਹਾਨੁਭਾਵ, ਸਭ ਤੋਂ ਪਹਿਲਾਂ ਤਾਂ ਮੈਂ ਮਾਤਾ ਵੈਸ਼ਣੋ ਦੇਵੀ ਪਰਿਸਰ ਵਿੱਚ ਹੋਏ ਦੁਖਦ ਹਾਦਸੇ ’ਤੇ ਸੋਗ ਵਿਅਕਤ ਕਰਦਾ ਹਾਂ। ਜਿਨ੍ਹਾਂ ਲੋਕਾਂ ਨੇ ਭਗਦੜ ਵਿੱਚ, ਆਪਣਿਆਂ ਨੂੰ ਗੁਆਇਆ ਹੈ, ਜੋ ਲੋਕ ਜ਼ਖ਼ਮੀ ਹੋਏ ਹਨ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ। ਮੇਰੀ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਜੀ ਨਾਲ ਵੀ ਗੱਲ ਹੋਈ ਹੈ। ਰਾਹਤ ਦੇ ਕੰਮ ਦਾ, ਜ਼ਖ਼ਮੀਆਂ ਦੇ ਉਪਚਾਰ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ–ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕੀਤੀ
January 01st, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।Small farmers are now being given utmost priority in the agricultural policies of the country: PM Modi
August 09th, 12:31 pm
Prime Minister Narendra Modi released the next installment of financial benefit under Pradhan Mantri Kisan Samman Nidhi. The Prime Minister remarked that our agriculture and our farmers have a big role in determining the condition of India in 2047, when the country completes 100 years of independence. It is time to give direction to India's agriculture to face new challenges and take advantage of new opportunities.PM releases 9th installment of PM-KISAN
August 09th, 12:30 pm
Prime Minister Narendra Modi released the next installment of financial benefit under Pradhan Mantri Kisan Samman Nidhi. The Prime Minister remarked that our agriculture and our farmers have a big role in determining the condition of India in 2047, when the country completes 100 years of independence. It is time to give direction to India's agriculture to face new challenges and take advantage of new opportunities.PM to release commemorative coin of Rs 75 denomination to mark the 75th Anniversary of FAO
October 14th, 11:59 am
On the occasion of 75th Anniversary of Food and Agriculture Organization (FAO) on 16th October 2020, Prime Minister Shri Narendra Modi will release a commemorative coin of Rs 75 denomination to mark the long-standing relation of India with FAO. Prime Minister will also dedicate to the Nation 17 recently developed biofortified varieties of 8 crops.