ਪ੍ਰਧਾਨ ਮੰਤਰੀ ਨੇ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ(Pappammal) ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
September 28th, 07:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਜੈਵਿਕ ਕਿਸਾਨ ਸ਼੍ਰੀਮਤੀ ਪੱਪਾਮੱਲ ਦੇ ਦੇਹਾਂਤ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ, ਵਿਸ਼ੇਸ਼ ਤੌਰ ‘ਤੇ ਜੈਵਿਕ ਖੇਤੀ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਨਿਮਰਤਾ ਅਤੇ ਦਿਆਲੂ ਸੁਭਾਅ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਰਾਸ਼ਟਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਲਈ ਪ੍ਰਤੀਬੱਧ ਹੈ
August 11th, 04:50 pm
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਪ੍ਰਾਕ੍ਰਿਤਿਕ ਖੇਤੀ (natural farming) ਦੀ ਤਰਫ਼ ਵਧਣ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਉਨ੍ਹਾਂ ਦੇ ਅਨੁਭਵ ਭੀ ਸੁਣੇ ਅਤੇ ਪ੍ਰਾਕ੍ਰਿਤਿਕ ਖੇਤੀ ਦੇ ਲਾਭਾਂ (benefits of natural farming) ‘ਤੇ ਵਿਸਤਾਰ ਨਾਲ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟਿਫਾਇਡ ਕਿਸਮਾਂ ਜਾਰੀ ਕੀਤੀਆਂ
August 11th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਇੰਡੀਆ ਐਗਰੀਕਲਚਰ ਰਿਸਰਚ ਇੰਸਟੀਟਿਊਟ ਵਿੱਚ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ (climate resilient) ਅਤੇ ਬਾਇਓਫੋਰਟਿਫਾਇਡ ਕਿਸਮਾਂ ਨੂੰ ਜਾਰੀ ਕੀਤਾ।ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.Congress’s philosophy is ‘Loot, Zindagi ke Saath bhi, Zindagi ke Baad bhi: PM Modi in Goa
April 27th, 08:01 pm
Ahead of the Lok Sabha elections in 2024, PM Modi addressed a powerful rally amid a gigantic crowd greeting him in South Goa. He said that owing to the two phases of voting, the ground-level feedback resonates with only one belief, ‘Fir ek Baar Modi Sarkar.’PM Modi attends public meeting in South Goa
April 27th, 08:00 pm
Ahead of the Lok Sabha elections in 2024, PM Modi addressed a powerful rally amid a gigantic crowd greeting him in South Goa. He said that owing to the two phases of voting, the ground-level feedback resonates with only one belief, ‘Fir ek Baar Modi Sarkar.’ਪ੍ਰਧਾਨ ਮੰਤਰੀ ਨੇ ਮਿਜ਼ੋ ਜੈਵਿਕ ਕਿਸਾਨਾਂ ਦੀ ਆਮਦਨ 7 ਗੁਣਾ ਤੋਂ ਅਧਿਕ ਵਧਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ
January 08th, 03:18 pm
ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਸਮੇਤ ਦੇਸ਼ ਭਰ ਤੋਂ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀਆਂ ਨੇ ਹਿੱਸਾ ਲਿਆ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 11:04 am
ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਜਿਨ੍ਹਾਂ ਅਭਿਆਰਥੀਆਂ ਨੂੰ ਸਰਕਾਰੀ ਸੇਵਾ ਦੇ ਨਿਯੁਕਤੀ ਪੱਤਰ ਮਿਲੇ ਹਨ, ਉਨ੍ਹਾਂ ਸਭ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਦੇ ਬਾਅਦ ਇਹ ਸਫਲਤਾ ਹਾਸਲ ਕੀਤੀ ਹੈ। ਤੁਹਾਡੀ ਸਿਲੈਕਸ਼ਨ ਲੱਖਾਂ ਅਭਿਆਰਥੀਆਂ ਦੇ ਵਿੱਚੋਂ ਕੀਤੀ ਗਈ ਹੈ, ਇਸ ਲਈ ਇਸ ਸਫਲਤਾ ਦਾ ਤੁਹਾਡੇ ਜੀਵਨ ਵਿੱਚ ਬਹੁਤ ਵੱਡਾ ਮਹੱਤਵ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
September 26th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।17ਵੀਂ ਭਾਰਤੀ ਸਹਿਕਾਰੀ ਕਾਂਗਰਸ (Indian Cooperative Congress) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 01st, 11:05 am
ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਹਿਯੋਗੀ ਸ਼੍ਰੀਮਾਨ ਅਮਿਤ ਸ਼ਾਹ, ਨੈਸ਼ਨਲ ਕੋਆਪਰੇਟਿਵ ਯੂਨੀਅਨ ਦੇ ਪ੍ਰੈਜ਼ੀਡੈਂਟ ਸ਼੍ਰੀਮਾਨ ਦਿਲੀਪ ਸੰਘਾਨੀ, ਡਾਕਟਰ ਚੰਦਰਪਾਲ ਸਿੰਘ ਯਾਦਵ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਕੋਆਪਰੇਟਿਵ ਯੂਨੀਅਨ ਦੇ ਸਾਰੇ ਮੈਂਬਰ, ਸਾਡੇ ਕਿਸਾਨ ਭਾਈ-ਭੈਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਤੁਹਾਨੂੰ ਸਭ ਨੂੰ 17ਵੇਂ ਭਾਰਤੀ ਸਹਿਕਾਰੀ ਮਹਾਸੰਮੇਲਨ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਆਪ ਸਭ ਦਾ ਇਸ ਸੰਮੇਲਨ ਵਿੱਚ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ
July 01st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ। 17ਵੀਂ ਭਾਰਤੀ ਸਹਿਕਾਰੀ ਕਾਂਗਰਸ ਦਾ ਮੁੱਖ ਵਿਸ਼ਾ ‘ਅੰਮ੍ਰਿਤ ਕਾਲ: ਜੀਵੰਤ ਭਾਰਤ ਵਾਸਤੇ ਸਹਿਯੋਗ ਦੇ ਜ਼ਰੀਏ ਸਮ੍ਰਿੱਧੀ ਹੈ’। ਸ਼੍ਰੀ ਮੋਦੀ ਨੇ ਕੋਆਪਰੇਟਿਵ ਮਾਰਕਿਟਿੰਗ, ਕੋਆਪਰੇਟਿਵ ਐਕਸਟੈਂਸ਼ਨ ਅਤੇ ਸਲਾਹਕਾਰ ਸੇਵਾਵਾਂ ਪੋਰਟਲ ਲਈ ਈ-ਕਮਰਸ(ਵਣਜ) ਵੈੱਬਸਾਈਟ ਦੇ ਈ-ਪੋਰਟਲ ਲਾਂਚ ਕੀਤੇ।ਨਾਗਾਲੈਂਡ ਦੀ ਸਮ੍ਰਿੱਧ ਜੈਵਿਕ ਉਪਜ ਸਚਮੁੱਚ ਆਨੰਦਦਾਇਕ ਹੈ: ਪ੍ਰਧਾਨ ਮੰਤਰੀ
June 12th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਾਗਾਲੈਂਡ ਦੀ ਸਮ੍ਰਿੱਧ ਜੈਵਿਕ ਉਪਜ ਪ੍ਰਕ੍ਰਿਤੀ ਅਤੇ ਸੰਸਕ੍ਰਿਤੀ ਦੇ ਦਰਮਿਆਨ ਤਾਲਮੇਲ ਦਾ ਪ੍ਰਮਾਣ ਹੈ।