ਗੋਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 17th, 10:40 pm

ਗੋਆ ਦੇ ਰਾਜਪਾਲ, ਸ਼੍ਰੀ ਪੀ.ਐੱਸ. ਸ਼੍ਰੀਧਰਨ ਪਿੱਲਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।