ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ’ਤੇ ਦੁਖ ਵਿਅਕਤ ਕੀਤਾ

January 05th, 08:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਪਾਕੁਰ ਵਿੱਚ ਹੋਈ ਬਸ ਦੁਰਘਟਨਾ ਦੇ ਮ੍ਰਿਤਕਾਂ ਦੇ ਪ੍ਰਤੀ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।