ਭਿੱਕੂ ਸੰਘ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ 'ਤੇ ਧੰਨਵਾਦ ਵਿਅਕਤ ਕੀਤਾ
October 05th, 09:22 pm
ਭਿੱਕੂ ਸੰਘ, ਮੁੰਬਈ ਦੇ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਕੈਬਨਿਟ ਦੇ ਫੈਸਲੇ 'ਤੇ ਖੁਸ਼ੀ ਜ਼ਾਹਿਰ ਕੀਤੀ।ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀਆ ਅਤੇ ਬੰਗਾਲੀ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ
October 03rd, 09:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਸ਼ਾਸਤਰੀ ਭਾਸ਼ਾਵਾਂ ਭਾਰਤ ਦੀ ਡੂੰਘੀ ਅਤੇ ਪ੍ਰਾਚੀਨ ਸੱਭਿਆਚਾਰਕ ਵਿਰਾਸਤ ਦੇ ਰੱਖਿਅਕ ਵਜੋਂ ਕੰਮ ਕਰਦੀਆਂ ਹਨ, ਹਰੇਕ ਭਾਈਚਾਰੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਦਾ ਸਾਰ ਪੇਸ਼ ਕਰਦੀਆਂ ਹਨ।ਪਾਲੀ ਸਾਂਸਦ ਖੇਲ ਮਹਾਕੁੰਭ (Pali Sansad Khel Mahakumbh) ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 03rd, 12:00 pm
ਮੇਰੇ ਪਿਆਰੇ ਯੁਵਾ ਸਾਥੀਓ, ਪਾਲੀ ਵਿੱਚ ਆਪਣੀ ਖੇਲ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਵਧਾਈ। ਖੇਲਾਂ (ਖੇਡਾਂ) ਵਿੱਚ ਹਾਰ ਤਾਂ ਕਦੇ ਹੁੰਦੀ ਹੀ ਨਹੀਂ ਹੈ। ਖੇਲਾਂ (ਖੇਡਾਂ) ਵਿੱਚ ਜਾਂ ਤਾਂ ਆਪ (ਤੁਸੀਂ) ਜਿੱਤਦੇ ਹੋ ਜਾਂ ਤਾਂ ਆਪ (ਤੁਸੀਂ) ਸਿੱਖਦੇ ਹੋ। ਇਸ ਲਈ ਮੈਂ ਸਾਰੇ ਖਿਡਾਰੀਆਂ ਦੇ ਨਾਲ ਹੀ ਉਨ੍ਹਾਂ ਦੇ ਜੋ coach ਉੱਥੇ ਉਪਸਥਿਤ ਹਨ, ਜੋ ਪਰਿਵਾਰਜਨ ਉੱਥੇ ਮੌਜੂਦ ਹਨ, ਉਨ੍ਹਾਂ ਸਭ ਨੂੰ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ
February 03rd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਿਖਾਉਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਖੇਡਾਂ ਵਿੱਚ ਕਦੇ ਹਾਰ ਨਹੀਂ ਹੁੰਦੀ, ਇਸ ਵਿੱਚ ਤੁਸੀਂ ਜਾਂ ਤਾਂ ਜਿੱਤਦੇ ਹੋ ਜਾਂ ਸਿੱਖਦੇ ਹੋ। ਇਸ ਲਈ, ਮੈਂ ਨਾ ਸਿਰਫ਼ ਸਾਰੇ ਖਿਡਾਰੀਆਂ ਨੂੰ, ਬਲਕਿ ਉਨ੍ਹਾਂ ਦੇ ਖੇਡ ਕੋਚਾਂ ਅਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।Under the BJP govt, direct taxes reduced, providing relief to the middle class: PM Modi
November 20th, 06:58 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.PM Narendra Modi addresses public meetings in Pali & Pilibanga, Rajasthan
November 20th, 12:00 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.PM to unveil ‘Statue of Peace’ to mark 151st Birth Anniversary celebrations of Jainacharya Shree Vijay Vallabh Surishwer Ji Maharaj on 16th November
November 14th, 06:06 pm
Prime Minister Shri Narendra Modi will unveil ‘Statue of Peace’ to mark the 151st Birth Anniversary celebrations of Jainacharya Shree Vijay Vallabh Surishwer Ji Maharaj, on 16th November 2020 at 12:30 PM via video conferencing.