Congress is most dishonest and deceitful party in India: PM Modi in Doda, Jammu and Kashmir
September 14th, 01:00 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.PM Modi addresses public meeting in Doda, Jammu & Kashmir
September 14th, 12:30 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.ਪ੍ਰਧਾਨ ਮੰਤਰੀ ਨੇ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ (Surya Ghar Muft Bijli Yojana) ਦਾ ਐਲਾਨ ਕੀਤਾ
February 13th, 04:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁਫ਼ਤ ਬਿਜਲੀ ਦੇ ਲਈ ਰੂਫ ਟੌਪ ਸੋਲਰ ਸਕੀਮ – ਪੀਐੱਮ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ( PM Surya Ghar Muft Bijli Yojana ) ਸ਼ੁਰੂ ਕਰਨ ਦਾ ਐਲਾਨ ਕੀਤਾ।The real strength of a democracy is at the grassroots levels: PM Modi
August 18th, 11:00 am
Acknowledging the importance of the BJP Karyakartas in strengthening the party across domains, PM Modi addressed the Kshetriya Panchayati Raj Parishad in Daman and Diu. On the same, PM Modi emphasized on the importance of organizational training, traditions, devotion and unity as the hallmarks of the BJP. PM Modi said, “We must all strive to continuously improve ourselves as well as the BJP Party and the Organization.”PM Modi addresses the Kshetriya Panchayati Raj Parishad in Daman and Diu
August 18th, 10:26 am
Acknowledging the importance of the BJP Karyakartas in strengthening the party across domains, PM Modi addressed the Kshetriya Panchayati Raj Parishad in Daman and Diu. On the same, PM Modi emphasized on the importance of organizational training, traditions, devotion and unity as the hallmarks of the BJP. PM Modi said, “We must all strive to continuously improve ourselves as well as the BJP Party and the Organization.”Despite hostilities of TMC in Panchayat polls, BJP West Bengal Karyakartas doing exceptional work: PM Modi
August 12th, 11:00 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.PM Modi addresses at Kshetriya Panchayati Raj Parishad in West Bengal via VC
August 12th, 10:32 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ
April 16th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਨੇ ਗੁਜਰਾਤ ਤੋਂ ਆਏ ਜ਼ਿਲ੍ਹਾ ਪੰਚਾਇਤ ਮੈਬਰਾਂ ਦੇ ਨਾਲ ਮੁਲਾਕਾਤ ਕੀਤੀ
April 15th, 10:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਮੈਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਿੰਡਾਂ ਵਿੱਚ ਜੀਵਨ ਦੀ ਗੁਣਵੱਤਾ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਤਰੀਕਿਆਂ ਉੱਤੇ ਉਨ੍ਹਾਂ ਦੇ ਵਿਚਾਰਾਂ ਦੀ ਸਰਾਹਨਾ ਕੀਤੀ ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਦੇ ਮੈਂਬਰਾਂ ਨਾਲ ਭੇਂਟ ਕੀਤੀ
April 13th, 10:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਜ਼ਿਲ੍ਹਾ ਪੰਚਾਇਤ ਦੇ ਮੈਂਬਰਾਂ ਨਾਲ ਭੇਂਟ ਕੀਤੀ ਅਤੇ ਗ੍ਰਾਮੀਣ ਵਿਕਾਸ ਤੇ ਸਮਾਜਿਕ ਪ੍ਰਗਤੀ ਦੇ ਲਈ ਜਨਸ਼ਕਤੀ ਦੇ ਉਪਯੋਗ ਸੰਬੰਧੀ ਵਿਸ਼ਿਆਂ ‘ਤੇ ਵਿਸਤਾਰ ਨਾਲ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਪੰਚਾਇਤ ਮਹਾਸੰਮੇਲਨ ਨੂੰ ਸੰਬੋਧਨ ਕੀਤਾ
March 11th, 03:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿੱਚ ਗੁਜਰਾਤ ਪੰਚਾਇਤ ਮਹਾਸੰਮੇਲਨ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਰਾਜ ਭਰ ਤੋਂ ਪੰਚਾਇਤੀ ਰਾਜ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।We have developed a work culture of completing the projects in time: PM Modi
October 13th, 11:55 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.Prime Minister launches PM Gati Shakti
October 13th, 11:54 am
Prime Minister Modi launched PM Gati Shakti - National Master Plan for multi-modal connectivity. He said that the masterplan will give Gati Shakti to 21st century India. “We have not only developed a work culture of completing the projects in time but efforts are to complete the projects ahead of time”, he added.India is the mother of democracy: PM Modi
September 15th, 06:32 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.Vice President, Prime Minister and Lok Sabha Speaker jointly launch Sansad TV
September 15th, 06:24 pm
Vice President and Rajya Sabha Chairman, Shri M. Venkaiah Naidu, Prime Minister Shri Narendra Modi and Lok Sabha Speaker Shri Om Birla jointly launched Sansad TV. The Prime Minister termed the launch of Sansad TV a new chapter in the story of Indian democracy.Villages are at the centre of all our policies and initiatives: PM
April 24th, 11:55 am
The Prime Minister, Shri Narendra Modi launched the distribution of e-property cards under the SWAMITVA scheme today on National Panchayati Raj Day through video conferencing. 4.09 lakh property owners were given their e-property cards on this occasion, which also marked the rolling out of the SVAMITVA scheme for implementation across the country. Union Minister Shri Narendra Singh Tomar attended the event. Chief Ministers and Panchayati Raj Ministers of the concerned states were also present.PM launches distribution of e-property cards under SWAMITVA scheme
April 24th, 11:54 am
The Prime Minister, Shri Narendra Modi launched the distribution of e-property cards under the SWAMITVA scheme today on National Panchayati Raj Day through video conferencing. 4.09 lakh property owners were given their e-property cards on this occasion, which also marked the rolling out of the SVAMITVA scheme for implementation across the country. Union Minister Shri Narendra Singh Tomar attended the event. Chief Ministers and Panchayati Raj Ministers of the concerned states were also present.On May 2 Didi will get certificate of Bengal ex-chief minister by the people of the state: PM Modi
April 17th, 12:10 pm
PM Modi addressed two huge rallies in West Bengal’s Asansol and Gangarampur ahead of sixth phase of assembly polls today. He said, “TMC was broken after four phases of polls, `Didi' and `Bhatija' will be defeated by end of West Bengal elections. Voting of the fifth phase is also going on where people in large numbers are voting for the lotus flower to form the BJP government.”