ਪ੍ਰਧਾਨ ਮੰਤਰੀ 30 ਅਕਤੂਬਰ ਤੋਂ 1 ਨਵੰਬਰ ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
October 29th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਕਤੂਬਰ ਤੋਂ 1 ਨਵੰਬਰ 2022 ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ।PM to visit Gujarat on 17th and 18th June
June 16th, 03:01 pm
Prime Minister Shri Narendra Modi will visit Gujarat on 17th and 18th June. At around 9:15 AM on 18th June, Prime Minister will visit and inaugurate the redeveloped temple of Shree Kalika Mata at Pavagadh Hill, which will be followed by his visit to Virasat Van at around 11:30 AM. Thereafter, at around 12:30 PM, he will participate in Gujarat Gaurav Abhiyan at Vadodara, where he will inaugurate and lay the foundation stone of projects worth over Rs 21,000 crores.ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ
April 16th, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।People have no expectations left from Congress; they are being defeated in every state: PM Modi
December 10th, 12:48 pm
Prime Minister Narendra Modi today hit out at the Congress for insulting Gujarat. He alleged that the Congress only worked for welfare of rich and never thought about well being of the poor section of the society.