ਪ੍ਰਧਾਨ ਮੰਤਰੀ ਨੇ ਆਸ਼ਾੜ੍ਹੀ ਏਕਾਦਸ਼ੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
July 10th, 09:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ਾੜ੍ਹੀ ਏਕਾਦਸ਼ੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇੱਕ ਪਹਿਲੇ 'ਮਨ ਕੀ ਬਾਤ' ਪ੍ਰੋਗਰਾਮ ਦਾ ਇੱਕ ਅੰਸ਼ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵਾਰਕਰੀ ਪਰੰਪਰਾ ਅਤੇ ਪੰਢਰਪੁਰ ਦੀ ਦਿੱਬਤਾ ਬਾਰੇ ਚਰਚਾ ਕੀਤੀ ਸੀ।ਦੇਹੂ, ਪੁਣੇ ਵਿੱਚ ਜਗਦਗੁਰੂ ਸ਼੍ਰੀਸੰਤ ਤੁਕਾਰਾਮ ਮਹਾਰਾਜ ਸ਼ਿਲਾ ਮੰਦਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 14th, 01:46 pm
ਨਮੋ ਸਦਗੁਰੂ, ਤੁਕਯਾ ਗਿਆਨਦੀਪਾ। ਨਮੋ ਸਦਗੁਰੂ, ਸਚਿਆਨੰਦ ਰੂਪਾ।। ਨਮੋ ਸਦਗੁਰੂ, ਭਗਤ ਕਲਿਆਣ ਮੂਰਤੀ। ਨਮੋ ਸਦਗੁਰੂ, ਭਾਸਕਰਾ ਪੂਰਣ ਕੀਰਤੀ।। ਮਸਤਕ ਹੇ ਪਾਯਾਵਰੀ। ਜਾਂ ਵਾਰਕਰੀ ਸੰਤਾਂਚਯਾ।। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਅਜਿਤ ਪਵਾਰ ਜੀ, ਪ੍ਰਤੀਪੱਖ ਨੇਤਾ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਸਾਬਕਾ ਮੰਤਰੀ ਸ਼੍ਰੀ ਚੰਦ੍ਰਕਾਂਤ ਪਾਟਿਲ ਜੀ, ਵਾਰਕਰੀ ਸੰਤ ਸ਼੍ਰੀ ਮੁਰਲੀ ਬਾਬਾ ਕੁਰੇਕਰ ਜੀ, ਜਗਤਗੁਰੂ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਸੰਸਥਾਨ ਦੇ ਚੇਅਰਮੈਨ ਨਿਤਿਨ ਮੋਰੇ ਜੀ, ਅਧਿਆਤਮਕ ਅਘਾੜੀ ਦੇ ਪ੍ਰੈਸੀਡੈਂਟ ਅਚਾਰਿਆ ਸ਼੍ਰੀ ਤੁਸ਼ਾਰ ਭੋਸਲੇ ਜੀ, ਇੱਥੇ ਹਾਜ਼ਰ ਸੰਤ ਗਣ, ਦੇਵੀਓ ਅਤੇ ਸੱਜਣੋ, ਭਗਵਾਨ ਵਿਠਲ ਅਤੇ ਸਾਰੇ ਵਾਰਕਰੀ ਸੰਤਾਂ ਦੇ ਚਰਨਾਂ ਵਿੱਚ ਮੇਰਾ ਕੋਟਿ-ਕੋਟਿ ਵੰਦਨ! ਸਾਡੇ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ ਕਿ ਮਨੁੱਖ ਜਨਮ ਵਿੱਚ ਸਭ ਤੋਂ ਦੁਰਲੱਭ ਸੰਤਾਂ ਦਾ ਸਤਸੰਗ ਹੈ।PM Modi inaugurates Jagatguru Shrisant Tukaram Maharaj Temple in Dehu, Pune
June 14th, 12:45 pm
PM Modi inaugurated Jagatguru Shrisant Tukaram Maharaj Temple in Dehu, Pune. The Prime Minister remarked that India is eternal because India is the land of saints. In every era, some great soul has been descending to give direction to our country and society.ਪੰਢਰਪੁਰ ਵਿੱਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 08th, 03:33 pm
ਪ੍ਰੋਗਰਾਮ ਵਿੱਚ ਸਾਡੇ ਨਾਲ ਹਾਜ਼ਿਰ ਮਹਾਰਾਸ਼ਟਰ ਦੇ ਗਵਰਨਰ ਸ਼੍ਰੀਮਾਨ ਭਗਤ ਸਿੰਘ ਕੋਸ਼ਿਯਾਰੀ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਧਵ ਠਾਕਰੇ ਜੀ, ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਸ਼੍ਰੀ ਨਿਤਿਨ ਗਡਕਰੀ ਜੀ, ਮੇਰੇ ਹੋਰ ਸਹਿਯੋਗੀ ਨਾਰਾਇਣ ਰਾਣੇ ਜੀ, ਰਾਵਸਾਹਿਬ ਦਾਨਵੇ ਜੀ, ਰਾਮਦਾਸ ਅਠਾਵਲੇ ਜੀ, ਕਪਿਲ ਪਾਟਿਲ ਜੀ, ਡਾਕਟਰ ਭਾਗਵਤ ਕਰਾਡ ਜੀ, ਡਾਕਟਰ ਭਾਰਤੀ ਪਵਾਰ ਜੀ, ਜਨਰਲ ਵੀਕੇ ਸਿੰਘ ਜੀ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਮਹਾਰਾਸ਼ਟਰ ਵਿਧਾਨਸਭਾ ਵਿੱਚ ਨੇਤਾ ਪ੍ਰਤੀਪੱਖ ਅਤੇ ਮੇਰੇ ਮਿੱਤਰ ਸ਼੍ਰੀ ਦੇਵੇਂਦ੍ਰ ਫਡਣਵੀਸ ਜੀ, legislative ਕਾਉਂਸਿਲ ਦੇ ਚੇਅਰਮੈਨ ਰਾਮਰਾਜੇ ਨਾਇਕ ਜੀ, ਮਹਾਰਾਸ਼ਟਰ ਸਰਕਾਰ ਦੇ ਸਾਰੇ ਸਨਮਾਨਿਤ ਮੰਤਰੀਗਣ, ਸੰਸਦ ਵਿੱਚ ਮੇਰੇ ਸਹਿਯੋਗੀ ਸਾਂਸਦਗਣ, ਮਹਾਰਾਸ਼ਟਰ ਦੇ ਵਿਧਾਇਕਗਣ, ਸਾਰੇ ਹੋਰ ਜਨਪ੍ਰਤੀਨਿਧੀ, ਇੱਥੇ ਸਾਨੂੰ ਆਸ਼ੀਰਵਾਦ ਦੇਣ ਦੇ ਲਈ ਹਾਜ਼ਿਰ ਸਾਰੇ ਪੂਜਯ ਸੰਤਗਣ, ਅਤੇ ਸ਼ਰਧਾਲੂ ਸਾਥੀਓ!ਪ੍ਰਧਾਨ ਮੰਤਰੀ ਨੇ ਵਿਭਿੰਨ ਰਾਸ਼ਟਰੀ ਰਾਜਮਾਰਗਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
November 08th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਵਿਭਿੰਨ ਰਾਸ਼ਟਰੀ ਰਾਜ–ਮਾਰਗਾਂ ਦਾ ਨੀਂਹ–ਪੱਥਰ ਰੱਖਿਆ ਅਤੇ ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ, ਮਹਾਰਾਸ਼ਟਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਮੌਜੂਦ ਸਨ।ਪ੍ਰਧਾਨ ਮੰਤਰੀ 8 ਨਵੰਬਰ ਨੂੰ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ ਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ ਦੇ ਮੁੱਖ ਸੈਕਸ਼ਨਾਂ ਦੀ ਫ਼ੋਰ–ਲੇਨਿੰਗ ਦਾ ਨੀਂਹ–ਪੱਥਰ ਰੱਖਣਗੇ
November 07th, 04:24 pm
ਪੰਢਰਪੁਰ ਨੂੰ ਸ਼ਰਧਾਲੂਆਂ ਦੀ ਆਵਾਜਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਨਵੰਬਰ, 2021 ਨੂੰ ਦੁਪਹਿਰ 3:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼੍ਰੀ ਸੰਤ ਗਿਆਨੇਸ਼ਵਰ ਮਹਾਰਾਜ ਪਾਲਖੀ ਮਾਰਗ (NH-965) ਦੇ ਪੰਜ ਭਾਗਾਂ ਅਤੇ ਸ਼੍ਰੀ ਸੰਤ ਤੁਕਾਰਾਮ ਮਹਾਰਾਜ ਪਾਲਖੀ ਮਾਰਗ (NH-965G) ਦੇ ਤਿੰਨ ਭਾਗਾਂ ਨੂੰ ਚਾਰ–ਮਾਰਗੀ (ਫ਼ੋਰ–ਲੇਨਿੰਗ) ਕਰਨ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਰਾਸ਼ਟਰੀ ਰਾਜ ਮਾਰਗਾਂ ਦੇ ਦੋਵੇਂ ਪਾਸੇ 'ਪਾਲਖੀ' ਲਈ ਪੈਦਲ ਚਲਣ ਵਾਲਿਆਂ ਨੂੰ ਸਮਰਪਿਤ ਰਸਤਿਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਮੁਸ਼ਕਲ ਰਹਿਤ ਅਤੇ ਸੁਰੱਖਿਅਤ ਰਸਤਾ ਮਿਲੇਗਾ।