ਕਰਨਾਟਕ ਦੇ ਹੁੱਬਲੀ ਵਿੱਚ 26ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 04:30 pm
ਕਰਨਾਟਕਾ ਦਾ ਇਹ ਖੇਤਰ ਆਪਣੀ ਪਰੰਪਰਾ, ਸੰਸਕ੍ਰਿਤੀ ਅਤੇ ਗਿਆਨ ਦੇ ਲਈ ਪ੍ਰਸਿੱਧ ਹੈ। ਇੱਥੋਂ ਦੀਆਂ ਅਨੇਕ ਵਿਭੂਤੀਆਂ ਨੂੰ ਗਿਆਨਪੀਠ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਖੇਤਰ ਨੇ ਦੇਸ਼ ਨੂੰ ਇੱਕ ਤੋਂ ਵਧ ਕੇ ਇੱਕ ਮਹਾਨ ਸੰਗੀਤਕਾਰ ਦਿੱਤੇ ਹਨ। ਪੰਡਿਤ ਕੁਮਾਰ ਗੰਧਰਵ, ਪੰਡਿਤ ਬਸਵਰਾਜ ਰਾਜਗੁਰੂ, ਪੰਡਿਤ ਮੱਲਿਕਾਰਜੁਨ ਮਾਨਸੁਰ, ਭਾਰਤ ਰਤਨ ਪੰਡਿਤ ਭੀਮਸੇਨ ਜੋਸ਼ੀ ਅਤੇ ਪੰਡਿਤਾ ਗੰਗੁਬਾਈ ਹੰਗਲ ਜੀ ਨੂੰ ਮੈਂ ਅੱਜ ਹੁੱਬਲੀ ਦੀ ਧਰਤੀ ‘ਤੇ ਆ ਕੇ ਨਮਨ ਕਰਦੇ ਹੋਏ ਆਪਣੀ ਸ਼ਰਧਾਂਜਲੀ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਹੁੱਬਲੀ ਵਿੱਚ 26ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ
January 12th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਹੁੱਬਲੀ ਵਿੱਚ 26ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ। ਇਹ ਪ੍ਰੋਗਰਾਮ ਸੁਆਮੀ ਵਿਵੇਕਾਨੰਦ ਦੀ ਜਯੰਤੀ ’ਤੇ ਮਨਾਏ ਜਾਣ ਵਾਲੇ ਨੈਸ਼ਨਲ ਯੂਥ ਡੇਅ ’ਤੇ ਉਨ੍ਹਾਂ ਦੇ ਆਦਰਸ਼ਾਂ, ਸਿੱਖਿਆਵਾਂ ਅਤੇ ਯੋਗਦਾਨ ਨੂੰ ਸਨਮਾਨ ਦੇਣ ਅਤੇ ਸੰਜੋਣ ਦੇ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਫੈਸਟੀਵਲ ਦਾ ਵਿਸ਼ਾ 'ਵਿਕਸਿਤ ਯੁਵਾ - ਵਿਕਸਿਤ ਭਾਰਤ' ਹੈ ਅਤੇ ਇਹ ਦੇਸ਼ ਦੇ ਸਾਰੇ ਹਿੱਸਿਆਂ ਦੇ ਵਿਭਿੰਨ ਸੱਭਿਆਚਾਰਾਂ ਨੂੰ ਇੱਕ ਮੰਚ 'ਤੇ ਲਿਆਉਂਦਾ ਹੈ ਅਤੇ ਪ੍ਰਤੀਭਾਗੀਆਂ ਨੂੰ ਏਕ ਭਾਰਤ, ਸ੍ਰੇਸ਼ਠ ਭਾਰਤ ਦੀ ਭਾਵਨਾ ਨਾਲ ਜੋੜਦਾ ਹੈ।ਪ੍ਰਧਾਨ ਮੰਤਰੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ
February 04th, 07:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਭੀਮਸੇਨ ਜੋਸ਼ੀ ਦੀ 100ਵੀਂ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।PM pays homage to Pandit Bhimsen Joshi on his birth anniversary
February 04th, 05:14 pm
The Prime Minister, Shri Narendra Modi has paid homage to Pandit Bhimsen Joshi Ji on his birth anniversary.