ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ-ਪਾਠ
January 28th, 04:45 pm
ਇਸ ਵਿਸ਼ੇਸ਼ ਆਯੋਜਨ ਵਿੱਚ ਉਪਸਥਿਤ ਦੁਰਗਾ ਜਸਰਾਜ ਜੀ, ਸਾਰੰਗਦੇਵ ਪੰਡਿਤ ਜੀ, ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਨੀਰਜ ਜੇਟਲੀ ਜੀ, ਦੇਸ਼ ਅਤੇ ਦੁਨੀਆ ਦੇ ਸਾਰੇ ਸੰਗੀਤਕਾਰ ਅਤੇ ਕਲਾਕਾਰਗਣ, ਦੇਵੀਓ ਅਤੇ ਸੱਜਣੋਂ!ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
January 28th, 04:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸ਼ਾਸਤਰੀ ਸੰਗੀਤ ਦੇ ਮਹਾਨ ਵਿਦਵਾਨ ਪੰਡਿਤ ਜਸਰਾਜ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ 'ਤੇ ਦਿਲੋਂ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਪੰਡਿਤ ਜਸਰਾਜ ਦੁਆਰਾ ਸੰਗੀਤ ਦੀ ਅਮਰ ਊਰਜਾ ਦੇ ਰੂਪ ਦੀ ਗੱਲ ਕੀਤੀ ਅਤੇ ਉਸਤਾਦ ਦੀ ਗੌਰਵਸ਼ਾਲੀ ਵਿਰਾਸਤ ਨੂੰ ਜ਼ਿੰਦਾ ਰੱਖਣ ਲਈ ਦੁਰਗਾ ਜਸਰਾਜ ਅਤੇ ਪੰਡਿਤ ਸ਼ਾਰੰਗ ਦੇਵ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਲਾਂਚ ਮੌਕੇ ਬੋਲ ਰਹੇ ਸਨ।PM condoles demise of Pandit Jasraj
August 17th, 07:03 pm
The Prime Minister, Shri Narendra Modi has condoled the demise of Pandit Jasraj Ji.