ਪ੍ਰਧਾਨ ਮੰਤਰੀ ਨੇ ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

November 14th, 08:52 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ

February 26th, 08:55 pm

ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ

February 26th, 07:50 pm

ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨੇਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

November 14th, 09:41 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨੇਹਿਰੂ ਨੂੰ ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੰਟਰਨੈਸ਼ਨਲ ਲਾਇਰਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 23rd, 10:59 am

ਦੁਨੀਆ ਭਰ ਦੀ Legal Fraternity ਦੇ ਦਿੱਗਜ ਲੋਕਾਂ ਨੂੰ ਮਿਲਣਾ, ਉਨ੍ਹਾਂ ਦੇ ਦਰਸ਼ਨ ਕਰਨਾ ਇਹ ਮੇਰੇ ਲਈ ਇੱਕ ਸੁਖਦ ਅਨੁਭਵ ਹੈ। ਭਾਰਤ ਦੇ ਕੋਨੇ-ਕੋਨੇ ਤੋਂ ਇੱਥੇ ਲੋਕ ਅੱਜ ਮੌਜੂਦ ਹਨ। ਇਸ ਕਾਨਫਰੰਸ ਦੇ ਲਈ Lord Chancellor of England ਅਤੇ Bar Associations of England ਦੇ Delegates ਵੀ ਸਾਡੇ ਦਰਮਿਆਨ ਹਨ। ਇਸ ਵਿੱਚ Commonwealth Countries ਅਤੇ African Countries ਦੇ ਪ੍ਰਤੀਨਿਧੀ ਵੀ ਹਿੱਸਾ ਲੈ ਰਹੇ ਹਾ। ਇੱਕ ਤਰ੍ਹਾਂ ਨਾਲ International Lawyers’ Conference, ਵਸੁਧੈਵ ਕੁਟੁੰਬਕਮ ਦੀ ਭਾਰਤ ਦੀ ਭਾਵਨਾ ਦਾ ਪ੍ਰਤੀਕ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਆਏ ਹੋਏ ਸਾਰੇ International Guests ਦਾ ਮੈਂ ਭਾਰਤ ਵਿੱਚ ਦਿਲ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਮੈਂ ਬਾਰ ਕਾਉਂਸਿਲ ਆਵ੍ ਇੰਡੀਆ ਨੂੰ ਵੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਾ ਹਾਂ, ਜੋ ਬਖੂਬੀ ਨਾਲ ਇਸ ਆਯੋਜਨ ਦੀ ਜ਼ਿੰਮੇਵਾਰੀ ਨਿਭਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲਾਇਰਸ ਕਾਨਫਰੰਸ 2023’ ਦਾ ਉਦਘਾਟਨ ਕੀਤਾ

September 23rd, 10:29 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਾਘਟਨ ਕੀਤਾ। ਸੰਮੇਲਨ ਦਾ ਉਦੇਸ਼, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਵਿਭਿੰਨ ਕਾਨੂੰਨੀ ਵਿਸ਼ਿਆਂ ‘ਤੇ ਸਾਰਥਕ ਸੰਵਾਦ ਅਤੇ ਚਰਚਾ ਦੇ ਲਈ ਇੱਕ ਮੰਚ ਦੇ ਰੂਪ ਵਿੱਚ ਕਾਰਜ ਕਰਨਾ, ਵਿਚਾਰਾਂ ਅਤੇ ਅਨੁਭਵਾਂ ਦੇ ਆਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ ਅਤੇ ਕਾਨੂੰਨੀ ਮੁੱਦਿਆਂ ‘ਤੇ ਅੰਤਰਰਾਸ਼ਟਰੀ ਸਹਿਯੋਗ ਅਤੇ ਸਮਝ ਨੂੰ ਮਜ਼ਬੂਤ ਕਰਨਾ ਹੈ।

ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 19th, 01:50 pm

ਅੱਜ ਪ੍ਰਥਮ ਦਿਵਸ ਦੇ ਪ੍ਰਥਮ ਸੈਸ਼ਨ ਵਿੱਚ ਨਵੇਂ ਸਦਨ ਵਿੱਚ ਤੁਸੀਂ ਮੈਨੂੰ ਗੱਲ ਰੱਖਣ ਦੇ ਲਈ ਅਵਸਰ ਦਿੱਤਾ ਹੈ ਇਸ ਲਈ ਮੈਂ ਤੁਹਾਡਾ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਇਸ ਨਵੇਂ ਸੰਸਦ ਭਵਨ ਵਿੱਚ ਮੈਂ ਆਪ ਸਭ ਮਾਣਯੋਗ ਸਾਂਸਦਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। ਇਹ ਅਵਸਰ ਕਈ ਮਾਇਨਿਆਂ ਵਿੱਚ ਬੇਮਿਸਾਲ ਹੈ। ਆਜ਼ਾਦੀ ਕੇ ਅੰਮ੍ਰਿਤ ਕਾਲ ਦਾ ਇਹ ਉਸ਼ਾਕਾਲ ਹੈ ਅਤੇ ਭਾਰਤ ਅਨੇਕ ਸਿੱਧੀਆਂ ਦੇ ਨਾਲ ਨਵੇਂ ਸੰਕਲਪ ਲੈ ਕੇ, ਨਵੇਂ ਭਵਨ ਵਿੱਚ ਆਪਣਾ ਭਵਿੱਖ ਤੈਅ ਕਰਨ ਦੇ ਲਈ ਅੱਗੇ ਵਧ ਰਿਹਾ ਹੈ। ਵਿਗਿਆਨ ਜਗਤ ਵਿੱਚ ਚੰਦਰਯਾਨ-3 ਦੀ ਗਗਨਚੁੰਬੀ ਸਫਲਤਾ ਹਰ ਦੇਸ਼ਵਾਸੀ ਨੂੰ ਮਾਣ ਨਾਲ ਭਰ ਦਿੰਦੀ ਹੈ। ਭਾਰਤ ਦੀ ਪ੍ਰਧਾਨਗੀ ਵਿੱਚ G-20 ਦਾ ਅਸਧਾਰਨ ਆਯੋਜਨ ਵਿਸ਼ਵ ਵਿੱਚ ਇੱਛੁਕ ਪ੍ਰਭਾਵ ਇਸ ਅਰਥ ਵਿੱਚ ਇਹ ਬੇਮਿਸਾਲ ਉਪਲਬਧੀਆਂ ਹਾਸਲ ਕਰਨ ਵਾਲਾ ਇੱਕ ਅਵਸਰ ਭਾਰਤ ਦੇ ਲਈ ਬਣਿਆ। ਇਸੇ ਆਲੋਕ ਵਿੱਚ ਅੱਜ ਆਧੁਨਿਕ ਭਾਰਤ ਅਤੇ ਸਾਡੇ ਪ੍ਰਾਚੀਨ ਲੋਕਤੰਤਰ ਦਾ ਪ੍ਰਤੀਕ ਨਵੇਂ ਸੰਸਦ ਭਵਨ ਦੀ ਸ਼ੁਰੂਆਤ ਹੋਈ ਹੈ। ਸੁਖਦ ਸੰਯੋਗ ਹੈ ਕਿ ਗਣੇਸ਼ ਚਤੁਰਥੀ ਦਾ ਸ਼ੁਭ ਦਿਨ ਹੈ। ਗਣੇਸ਼ ਜੀ ਸ਼ੁਭਤਾ ਅਤੇ ਸਿੱਧੀ ਦੇ ਦੇਵਤਾ ਹੈ, ਗਣੇਸ਼ ਜੀ ਵਿਵੇਕ ਅਤੇ ਗਿਆਨ ਦੇ ਵੀ ਦੇਵਤਾ ਹਨ। ਇਸ ਪਾਵਨ ਦਿਵਸ ‘ਤੇ ਸਾਡੀ ਇਹ ਸ਼ੁਰੂਆਤ ਸੰਕਲਪ ਸੇ ਸਿੱਧੀ ਦੇ ਵੱਲ ਇੱਕ ਨਵੇਂ ਵਿਸ਼ਵਾਸ ਦੇ ਨਾਲ ਯਾਤਰਾ ਨੂੰ ਸ਼ੁਰੂ ਕਰਨ ਦਾ ਹੈ।

ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਨੂੰ ਸੰਬੋਧਨ ਕੀਤਾ

September 19th, 01:18 pm

ਇਸ ਮੌਕੇ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਅੰਮ੍ਰਿਤ ਕਾਲ ਦੀ ਸਵੇਰ ਹੈ ਕਿਉਂਕਿ ਭਾਰਤ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਨਵੇਂ ਸੰਸਦ ਭਵਨ ਵੱਲ ਵਧ ਰਿਹਾ ਹੈ। ਹਾਲ ਹੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਗਿਆਨ ਦੇ ਖੇਤਰ ਵਿੱਚ ਚੰਦਰਯਾਨ 3 ਦੀਆਂ ਪ੍ਰਾਪਤੀਆਂ ਅਤੇ ਜੀ20 ਸੰਗਠਨ ਅਤੇ ਗਲੋਬਲ ਪੱਧਰ 'ਤੇ ਇਸ ਦੇ ਪ੍ਰਭਾਵ ਦਾ ਜ਼ਿਕਰ ਕੀਤਾ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਲਈ ਇਹ ਇੱਕ ਵਿਲੱਖਣ ਮੌਕਾ ਹੈ ਅਤੇ ਇਸੇ ਰੋਸ਼ਨੀ ਵਿੱਚ ਅੱਜ ਦੇਸ਼ ਦੀ ਨਵੀਂ ਸੰਸਦ ਭਵਨ ਕਾਰਜਸ਼ੀਲ ਹੋ ਰਹੀ ਹੈ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਗਣੇਸ਼ ਸਮ੍ਰਿੱਧੀ, ਸ਼ੁਭ, ਤਰਕ ਅਤੇ ਗਿਆਨ ਦੇ ਦੇਵਤਾ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਇਹ ਸੰਕਲਪਾਂ ਨੂੰ ਪੂਰਾ ਕਰਨ ਅਤੇ ਨਵੇਂ ਉਤਸ਼ਾਹ ਅਤੇ ਊਰਜਾ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਦਾ ਸਮਾਂ ਹੈ। ਗਣੇਸ਼ ਚਤੁਰਥੀ ਅਤੇ ਨਵੀਂ ਸ਼ੁਰੂਆਤ ਦੇ ਮੌਕੇ ਲੋਕਮਾਨਯ ਤਿਲਕ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਲੋਕਮਾਨਯ ਤਿਲਕ ਨੇ ਗਣੇਸ਼ ਚਤੁਰਥੀ ਨੂੰ ਪੂਰੇ ਦੇਸ਼ ਵਿੱਚ ਸਵਰਾਜ ਦੀ ਲਾਟ ਜਗਾਉਣ ਦਾ ਮਾਧਿਅਮ ਬਣਾਇਆ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਉਸੇ ਪ੍ਰੇਰਨਾ ਨਾਲ ਅੱਗੇ ਵਧ ਰਹੇ ਹਾਂ।

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

May 27th, 09:57 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

November 14th, 11:33 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

August 13th, 11:31 am

ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ

August 13th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।

PM pays tributes to Pandit Jawaharlal Nehru on his death anniversary

May 27th, 09:56 am

The Prime Minister, Shri Narendra Modi has paid tributes to first Prime Minister of India, Pandit Jawaharlal Nehru Ji on his death anniversary.

ਛੋਟੀਆਂ ਔਨਲਾਈਨ ਪੇਮੈਂਟਸ ਨਾਲ ਬੜੀ ਡਿਜੀਟਲ ਅਰਥਵਿਵਸਥਾ ਬਣ ਰਹੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

April 24th, 11:30 am

ਨਮਸਕਾਰ ਮੇਰੇ ਪਿਆਰੇ ਦੇਸ਼ਵਾਸੀਓ, ਨਵੇਂ ਵਿਸ਼ਿਆਂ ਨਾਲ, ਨਵੀਆਂ ਪ੍ਰੇਰਣਾਦਾਇਕ ਉਦਾਹਰਣਾਂ ਦੇ ਨਾਲ, ਨਵੇਂ ਸੰਦੇਸ਼ਾਂ ਨਾਲ, ਮੈਂ ਇੱਕ ਵਾਰ ਫਿਰ ਤੁਹਾਡੇ ਨਾਲ ‘ਮਨ ਕੀ ਬਾਤ’ ਕਰਨ ਆਇਆ ਹਾਂ। ਕੀ ਤੁਸੀਂ ਜਾਣਦੇ ਹੋ ਕਿ ਮੈਨੂੰ ਇਸ ਵਾਰ ਕਿਸ ਵਿਸ਼ੇ ਬਾਰੇ ਸਭ ਤੋਂ ਵੱਧ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ? ਇਹ ਵਿਸ਼ਾ ਅਜਿਹਾ ਹੈ ਜੋ ਇਤਿਹਾਸ, ਵਰਤਮਾਨ ਅਤੇ ਭਵਿੱਖ ਤਿੰਨਾਂ ਨਾਲ ਸਬੰਧਿਤ ਹੈ। ਮੈਂ ਦੇਸ਼ ਨੂੰ ਦਿੱਤੇ ਗਏ ਨਵੇਂ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਗੱਲ ਕਰ ਰਿਹਾ ਹਾਂ। ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ ’ਤੇ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਉਦਘਾਟਨ ਕੀਤਾ ਗਿਆ ਹੈ। ਇਸ ਨੂੰ ਦੇਸ਼ ਦੇ ਨਾਗਰਿਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਕ ਸਰੋਤੇ ਹਨ ਸ਼੍ਰੀ ਸਾਰਥਕ ਜੀ। ਸਾਰਥਕ ਜੀ ਗੁਰੂਗ੍ਰਾਮ ਵਿੱਚ ਰਹਿੰਦੇ ਹਨ ਅਤੇ ਉਹ ਪਹਿਲਾ ਮੌਕਾ ਮਿਲਦੇ ਹੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਨੂੰ ਦੇਖਣ ਆਏ ਹਨ। ਸਾਰਥਕ ਜੀ ਨੇ ਮੈਨੂੰ ਨਮੋ ਐਪ ’ਤੇ ਜੋ ਸੰਦੇਸ਼ ਲਿਖਿਆ ਹੈ, ਉਹ ਬਹੁਤ ਦਿਲਚਸਪ ਹੈ।

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ

November 14th, 09:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

PM pays tribute to the great personalities who participated in India's freedom struggle

March 12th, 03:21 pm

PM Narendra Modi paid tribute to all the freedom fighters, movements, uprising and struggle of the freedom movement. He specially paid homage to the movements, struggles and personalities who have not been duly recognized in the saga of the glorious freedom struggle of India.

We are proud of our Constitution and our democratic tradition: PM Modi

March 12th, 10:31 am

PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.

PM inaugurates the curtain raiser activities of the ‘Azadi Ka Amrit Mahotsav’ India@75

March 12th, 10:30 am

PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.

PM pays tributes to first Prime Minister of India Pandit Jawaharlal Nehru on his birth anniversary

November 14th, 10:04 am

The Prime Minister Shri Narendra Modi has paid tributes to first Prime Minister of India Pandit Jawaharlal Nehru on his birth anniversary

PM pays tributes to Pandit Jawaharlal Nehru on his death anniversary

May 27th, 11:18 am

The Prime Minister, Shri Narendra Modi has paid tributes to first Prime Minister of India Pandit Jawaharlal Nehru on his death anniversary.