ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 17th, 10:00 am
140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।We must invest in resilient infrastructure today for a better tomorrow: PM Modi
April 24th, 10:06 am
PM Modi addressed the 6th edition of the International Conference on Disaster Resilient Infrastructure. He added that we must invest in resilient infrastructure today, for a better tomorrow. Resilience needs to be factored into new infrastructure creation. Further, it also needs to be a part of post-disaster rebuilding. After disasters, the immediate focus is naturally on relief and rehabilitation. After the initial response, our focus should also include the resilience of infrastructure.PM addresses 6th edition of International Conference on Disaster Resilient Infrastructure
April 24th, 09:40 am
PM Modi addressed the 6th edition of the International Conference on Disaster Resilient Infrastructure. He added that we must invest in resilient infrastructure today, for a better tomorrow. Resilience needs to be factored into new infrastructure creation. Further, it also needs to be a part of post-disaster rebuilding. After disasters, the immediate focus is naturally on relief and rehabilitation. After the initial response, our focus should also include the resilience of infrastructure.ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਫਿਪਿਕ III ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਸਮਾਪਤੀ ਟਿੱਪਣੀਆਂ
May 22nd, 04:33 pm
ਤੁਹਾਡੇ ਵਿਚਾਰਾਂ ਦੇ ਲਈ ਬਹੁਤ ਧੰਨਵਾਦ। ਸਾਡੇ ਮੰਥਨ ਤੋਂ ਜੋ ਵਿਚਾਰ ਉੱਭਰੇ ਹਨ, ਅਸੀਂ ਉਨ੍ਹਾਂ ’ਤੇ ਜ਼ਰੂਰ ਗੌਰ ਕਰਾਂਗੇ। ਸਾਡੀਆਂ ਕੁਝ ਸਾਂਝੀਆਂ ਪ੍ਰਾਥਮਿਕਤਾਵਾਂ ਹਨ ਅਤੇ Pacific Island ਦੇਸ਼ਾਂ ਦੀਆਂ ਕੁਝ ਜ਼ਰੂਰਤਾਂ। ਇਸ ਮੰਚ ’ਤੇ ਸਾਡਾ ਪ੍ਰਯਾਸ ਹੈ ਕਿ ਸਾਡੀ partnership ਇਨ੍ਹਾਂ ਦੋਵਾਂ ਪਹਿਲੂਆਂ ਨੂੰ ਧਿਆਨ ਵਿੱਚ ਰਖਦੇ ਹੋਏ ਚਲੇ। FIPIC ਵਿੱਚ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਮੈਂ ਕੁਝ ਐਲਾਨ ਕਰਨਾ ਚਾਹੁੰਦਾ ਹਾਂ:ਪ੍ਰਧਾਨ ਮੰਤਰੀ ਪਾਪੁਆ ਨਿਊ ਗਿਨੀ ਦੇ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
May 22nd, 03:09 pm
ਪਾਪੁਆ ਨਿਊ ਗਿਨੀ ਦੀ ਰਾਜਧਾਨੀ ਪੋਰਟ ਮੋਰੇਸਬੀ ਸਥਿਤ ਗਵਰਨਮੈਂਟ ਹਾਊਸ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਪਾਪੁਆ ਨਿਊ ਗਿਨੀ (ਪੀਐੱਨਜੀ) ਦੇ ਗਵਰਨਰ –ਜਨਰਲ ਮਹਾਮਹਿਮ ਸਰ ਬੌਬ ਡਾਡੇ (Sir Bob Dadae) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਗ੍ਰੈਂਡ ਕੰਪੇਨੀਅਨ ਆਵ੍ ਦ ਆਰਡਰ ਆਵ੍ ਲੋਗੋਹੂ (ਜੀਸੀਐੱਲ) ਨਾਲ ਸਨਮਾਨਿਤ ਕੀਤਾ। ਇਸ ਸਰਬਉੱਚ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ‘ਚੀਫ’ ਦੀ ਉਪਾਧੀ ਦਿੱਤੀ ਜਾਂਦੀ ਹੈ।ਪ੍ਰਧਾਨ ਮੰਤਰੀ ਨੇ ਪਾਪੂਆ ਨਿਊ ਗਿਨੀ ਵਿੱਚ ਆਈਟੀਈਸੀ ਸਕਾਲਰਸ ਨਾਲ ਗੱਲਬਾਤ ਕੀਤੀ
May 22nd, 02:58 pm
22 ਮਈ 2023 ਨੂੰ ਫੋਰਮ ਫਾਰ ਇੰਡੀਆ-ਪੈਸੇਫਿਕ ਆਈਲੈਂਡਸ ਕੋਆਪਰੇਸ਼ਨ (ਐੱਫਆਈਪੀਆਈਸੀ) ਦੇ ਤੀਸਰੇ ਸਿਖਰ ਸੰਮੇਲਨ ਦੇ ਲਈ ਪੋਰਟ ਮੋਰੇਸਬੀ ਦੀ ਆਪਣੀ ਯਾਤਰਾ ਦੇ ਦੌਰਾਨ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸ਼ਾਂਤ ਦ੍ਵੀਪ ਸਮੂਹ ਦੇ ਦੇਸ਼ਾਂ ਵਿੱਚ ਭਾਰਤੀ ਤਕਨੀਕੀ ਅਤੇ ਆਰਥਿਕ ਸਹਿਯੋਗ (ਆਈਟੀਈਸੀ) ਕੋਰਸਾਂ ਦੇ ਸਾਬਕਾ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਨ੍ਹਾਂ ਸਾਬਕਾ ਵਿਦਿਆਰਥੀਆਂ ਵਿੱਚੋਂ ਉਹ ਸੀਨੀਅਰ ਸਰਕਾਰੀ ਅਧਿਕਾਰੀ, ਪ੍ਰਮੁੱਖ ਪੇਸ਼ੇਵਰ ਅਤੇ ਕਮਿਯੂਨਿਟੀ ਲੀਡਰ ਸ਼ਾਮਲ ਸਨ, ਜਿਨ੍ਹਾਂ ਨੇ ਆਈਟੀਈਸੀ ਦੇ ਤਹਿਤ ਭਾਰਤ ਵਿੱਚ ਟ੍ਰੇਨਿੰਗ ਪ੍ਰਾਪਤ ਕੀਤੀ ਹੈ। ਉਹ ਭਾਰਤ ਵਿੱਚ ਪ੍ਰਾਪਤ ਕੌਸ਼ਲ ਦਾ ਉਪਯੋਗ ਕਰਕੇ ਆਪਣੇ ਸਮਾਜ ਵਿੱਚ ਯੋਗਦਾਨ ਦੇ ਰਹੇ ਹਨ।Prime Minister honoured with the highest civilian awards of Papua New Guinea, Fiji and Palau
May 22nd, 02:18 pm
Prime Minister Narendra Modi, during his historic visit to Papua New Guinea, was conferred with three prestigious civilian awards. He was conferred the ‘Grand Companion of the Order of Logohu’ by Papua New Guinea, ‘Companion of the Order of Fiji’ by Republic of Fiji and ‘Ebakl’ Award by Republic of Palau.ਫਿਪਿਕ III (FIPIC III) ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
May 22nd, 02:15 pm
ਤੀਸਰੇ ਫਿਪਿਕ ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸਵਾਗਤ ਹੈ। ਮੈਨੂੰ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਮੇਰੇ ਨਾਲ ਇਸ ਸਮਿਟ ਨੂੰ co-host ਕਰ ਰਹੇ ਹਨ। ਇੱਥੇ ਪੋਰਟ ਮੋਰੇਸਬੀ ਵਿੱਚ ਸਮਿਟ ਦੇ ਸਾਰੇ arrangements ਦੇ ਲਈ ਮੈਂ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਪਾਪੁਆ ਨਿਊ ਗਿਨੀ ਦੇ ਗਵਰਨਰ ਨਾਲ ਮੁਲਾਕਾਤ ਕੀਤੀ
May 22nd, 08:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਪ੍ਰਸ਼ਾਂਤ ਦ੍ਵੀਪ ਸਮੂਹ ਸਹਿਯੋਗ ਮੰਚ (ਐੱਫਆਈਪੀਆਈਸੀ) ਦੀ ਤੀਸਰੀ ਸਮਿਟ ਦੌਰਾਨ 22 ਮਈ, 2023 ਨੂੰ ਪੋਰਟ ਮੋਰੇਸਬੀ ਦੇ ਗਵਰਨਮੈਂਟ ਹਾਊਸ ਵਿਖੇ ਪਾਪੂਆ ਨਿਊ ਗਿਨੀ (ਪੀਐੱਨਜੀ) ਦੇ ਗਵਰਨਰ-ਜਨਰਲ ਸਰ ਬੌਬ ਡਾਡੇ (Sir Bob Dadae) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਪੋਰਟ ਮੋਰੇਸਬੀ, ਪਾਪੂਆ ਨਿਊ ਗਿਨੀ ਪਹੁੰਚੇ
May 21st, 08:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 21 ਮਈ 2023 ਦੀ ਸ਼ਾਮ ਪੋਰਟ ਮੋਰੇਸਬੀ ਪਹੁੰਚੇ। ਵਿਸ਼ੇਸ਼ ਭਾਵਨਾਵਾਂ ਵਿਅਕਤ ਕਰਦੇ ਹੋਏ, ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਜੇਮਸ ਮੈਰਾਪੇ (James Marape) ਨੇ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੂੰ 19 ਤੋਪਾਂ ਦੀ ਸਲਾਮੀ ਅਤੇ ਗਾਰਡ ਆਵ੍ ਆਲਰ ਦਿੱਤਾ ਗਿਆ।ਪ੍ਰਧਾਨ ਮੰਤਰੀ ਦਾ ਜਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਯਾਤਰਾ ਤੋਂ ਪਹਿਲਾਂ ਬਿਆਨ
May 19th, 08:38 am
ਮੈਂ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ਿਦਾ ਦੇ ਸੱਦੇ ‘ਤੇ ਜਪਾਨੀ ਪ੍ਰਧਾਨਗੀ ਦੇ ਤਹਿਤ ਜੀ7 ਸਿਖਰ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਜਪਾਨ ਦੇ ਹਿਰੋਸ਼ਿਮਾ ਦੇ ਲਈ ਰਵਾਨਾ ਹੋ ਰਿਹਾ ਹਾਂ। ਹਾਲ ਵਿੱਚ ਹੀ ਭਾਰਤ-ਜਪਾਨ ਸਿਖਰ ਸਮਿਟ ਸੰਮੇਲਨ ਦੇ ਲਈ ਭਾਰਤ ਦੀ ਯਾਤਰਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਕਿਸ਼ਿਦਾ ਤੋਂ ਫਿਰ ਭੇਂਟ ਹੋਣਾ ਪ੍ਰਸੰਨਤਾ ਦੀ ਬਾਤ ਹੋਵੇਗੀ। ਕਿਉਂਕਿ ਇਸ ਸਾਲ ਭਾਰਤ ਜੀ20 ਦੀ ਪ੍ਰਧਾਨਗੀ ਕਰ ਰਿਹਾ ਹੈ, ਇਸ ਨੂੰ ਦੇਖਦੇ ਹੋਏ ਜੀ7 ਸਿਖਰ ਸਮਿਟ ਵਿੱਚ ਮੇਰੀ ਉਪਸਥਿਤੀ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। ਮੈਂ ਜੀ7 ਦੇ ਮੈਂਬਰਾਂ ਅਤੇ ਹੋਰ ਸੱਦੇ ਗਏ ਭਾਗੀਦਾਰ ਦੇਸ਼ਾਂ ਦੇ ਨਾਲ ਵਿਸ਼ਵ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਅਤੇ ਉਨ੍ਹਾਂ ਨੂੰ ਸਮੂਹਿਕ ਤੌਰ ‘ਤੇ ਸੰਬੋਧਿਤ ਕਰਨ ਨਾਲ ਸਬੰਧਿਤ ਵਿਚਾਰਾਂ ਦੇ ਅਦਾਨ-ਪ੍ਰਦਾਨ ਨੂੰ ਲੈ ਕੇ ਉਤਸੁਕ ਹਾਂ। ਇਸ ਤੋਂ ਇਲਾਵਾ ਮੈਂ ਹਿਰੋਸ਼ਿਮਾ ਜੀ7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁਝ ਨੇਤਾਵਾਂ ਦੇ ਨਾਲ ਦੁਵੱਲੀ ਮੀਟਿੰਗਾਂ ਵੀ ਕਰਾਂਗਾ।ਪ੍ਰਧਾਨ ਮੰਤਰੀ ਨੇ ਆਤਮਨਿਰਭਰ ਭਾਰਤ ਬਣਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
January 31st, 07:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਪੂਆ ਨਿਊ ਗਿਨੀ (Papua New Guinea) ਨੂੰ ਸਵਦੇਸ਼ੀ ਤੌਰ 'ਤੇ ਬਣੇ AVGAS 10LL ਦੇ ਪਹਿਲੇ ਬੈਚ ਨੂੰ ਸਫ਼ਲਤਾਪੂਰਵਕ ਨਿਰਯਾਤ ਕਰਕੇ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।