ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਇੱਕ ਲੱਖ ਤੋਂ ਅਧਿਕ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 12th, 11:00 am
ਅੱਜ 1 ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰ ਵਿੱਚ ਨੌਕਰੀ ਦੇ ਲਈ ਨਿਯੁਕਤੀ-ਪੱਤਰ ਦਿੱਤੇ ਗਏ ਹਨ। ਤੁਸੀਂ ਸਖ਼ਤ ਮਿਹਨਤ ਨਾਲ ਆਪਣੀ ਇਹ ਸਫ਼ਲਤਾ ਹਾਸਲ ਕੀਤੀ ਹੈ। ਮੈਂ ਆਪ ਸਭ ਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਨੌਜਵਾਨਾਂ ਨੂੰ ਭਾਰਤ ਸਰਾਕਰ ਵਿੱਚ ਨੌਕਰੀ ਦੇਣ ਦਾ ਅਭਿਯਾਨ ਲਗਾਤਾਰ ਤੇਜ਼ ਗਤੀ ਨਾਲ ਚਲ ਰਿਹਾ ਹੈ। ਪਹਿਲੇ ਦੀਆਂ ਸਰਕਾਰਾਂ ਵਿੱਚ ਨੌਕਰੀ ਦੇ ਲਈ ਵਿਗਿਆਪਨ ਜਾਰੀ ਹੋਣ ਤੋਂ ਲੈ ਕੇ ਨਿਯੁਕਤੀ ਪੱਤਰ ਦੇਣ ਤੱਕ ਬਹੁਤ ਲੰਬਾ ਸਮਾਂ ਲਗ ਜਾਂਦਾ ਸੀ। ਇਸ ਦੇਰੀ ਦਾ ਫਾਇਦਾ ਉਠਾ ਕੇ, ਉਸ ਦੌਰਾਨ ਰਿਸ਼ਵਤ ਕਾ ਖੇਲ ਭੀ ਜਮ ਕੇ ਹੁੰਦਾ ਸੀ। ਅਸੀਂ ਭਾਰਤ ਸਰਕਾਰ ਵਿੱਚ ਭਰਤੀ ਦੀ ਪ੍ਰਕਿਰਿਆ ਨੂੰ ਹੁਣ ਪੂਰੀ ਤਰ੍ਹਾਂ ਪਾਰਦਰਸ਼ੀ ਬਣਾ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ (RozgarMela) ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਭਰਤੀ ਹੋਏ ਲੋਕਾਂ ਨੂੰ ਇੱਕ ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
February 12th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵ ਨਿਯੁਕਤ ਲੋਕਾਂ ਨੂੰ 1 ਲੱਖ ਤੋਂ ਅਧਿਕ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਏਕੀਕ੍ਰਿਤ ਕੰਪਲੈਕਸ “ਕਰਮਯੋਗੀ ਭਵਨ” (“KarmayogiBhavan”) ਦੇ ਪਹਿਲੇ ਪੜਾਅ (Phase I) ਦਾ ਨੀਂਹ ਪੱਥਰ ਭੀ ਰੱਖਿਆ। ਇਹ ਕੰਪਲੈਕਸ ਮਿਸ਼ਨ ਕਰਮਯੋਗੀ (Mission Karmayogi) ਦੇ ਵਿਭਿੰਨ ਥੰਮ੍ਹਾਂ ਦੇ ਦਰਮਿਆਨ ਸਹਿਯੋਗ ਅਤੇ ਤਾਲਮੇਲ ਨੂੰ ਹੁਲਾਰਾ ਦੇਵੇਗਾ।ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ
November 13th, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅੱਜ ਸ਼ਹੀਦ ਹੋਏ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ।