ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ

September 08th, 08:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ

September 08th, 08:31 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਪੁਰਸ਼ਾਂ ਦੇ ਸ਼ੌਟਪੁਟ ਮੁਕਾਬਲੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 07th, 09:04 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 06th, 05:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 05th, 10:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ

September 05th, 08:05 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਕਲੱਬ ਥ੍ਰੋਅ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਧਰਮਬੀਰ ਨੂੰ ਵਧਾਈਆਂ ਦਿੱਤੀਆਂ

September 05th, 07:59 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਭਾਰਤ ਦਾ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਐਥਲੀਟ ਧਰਮਬੀਰ ਨੂੰ ਵਧਾਈਆਂ ਦਿੱਤੀਆਂ।

ਭਾਰਤੀ ਪੈਰਾਲਿੰਪਿਕ ਦਲ ਦੁਆਰਾ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਪ੍ਰਧਾਨ ਮੰਤਰੀ ਨੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ

September 04th, 04:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੈਰਾਲਿੰਪਿਕ ਦਲ ਦੁਆਰਾ ਸਾਡੇ ਦੇਸ਼ ਦੇ ਲਈ ਪੈਰਾਲਿੰਪਿਕਸ ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਖਿਡਾਰੀਆਂ ਦੇ ਸਮਰਪਣ ਅਤੇ ਜਨੂਨ ਦੀ ਪ੍ਰਸ਼ੰਸਾ ਕੀਤੀ ਅਤੇ ਹਰੇਕ ਖਿਡਾਰੀ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਉਪਲਬਧੀਆਂ ਲਈ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ੌਟਪੁੱਟ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ

September 04th, 03:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਸ਼ੌਟਪੁੱਟ ਐੱਫ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਪੁਰਸ਼ਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ

September 04th, 10:31 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ

September 04th, 10:27 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁੰਦਰ ਸਿੰਘ ਗੁਰਜਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 04th, 10:25 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ-46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੁੰਦਰ ਸਿੰਘ ਗੁਰਜਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਜੀਤ ਸਿੰਘ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 04th, 10:22 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ। ਅਜੀਤ ਸਿੰਘ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ

September 04th, 06:40 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੇ 400 ਮੀਟਰ ਟੀ20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਦੀਪਤੀ ਜੀਵਨਜੀ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤਯਾ ਸ਼੍ਰੀ ਸਿਵਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 03rd, 10:53 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿਖੇ ਜੈਵਲਿਨ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸੁਮਿਤ ਅੰਤਿਲ ਨੂੰ ਵਧਾਈਆਂ ਦਿੱਤੀਆਂ

September 03rd, 12:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਸੁਮਿਤ ਅੰਤਿਲ ਨੂੰ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਐੱਫ64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ

September 02nd, 11:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਅੱਜ ਮਿਕਸਡ ਟੀਮ ਕੰਪਾਊਂਡ ਓਪਨ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਵਿੱਚ ਐਥਲੀਟ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਦੁਆਰਾ ਦਿਖਾਈ ਗਈ ਟੀਮ ਭਾਵਨਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਬੈਡਮਿੰਟਨ ਖਿਡਾਰੀ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ

September 02nd, 11:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ ਸਿੰਗਲਸ ਐੱਸਐੱਲ4 ਬੈਡਮਿੰਟਨ ਮੁਕਾਬਲੇ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਸੁਹਾਸ ਯਤੀਰਾਜ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਤੁਲਸੀਮਤੀ ਮੁਰੂਗੇਸਨ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 02nd, 09:16 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੁਲਸੀਮਤੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਮਨੀਸ਼ਾ ਰਾਮਦਾਸ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 02nd, 09:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਅੱਜ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਨੂੰ ਵਧਾਈਆਂ ਦਿੱਤੀਆਂ।