To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”PM Modi delivers powerful speeches at public meetings in Taranagar & Jhunjhunu, Rajasthan
November 19th, 11:03 am
PM Modi, in his unwavering election campaign efforts ahead of the Rajasthan assembly election, addressed public meetings in Taranagar and Jhunjhunu. Observing a massive gathering, he exclaimed, “Jan-Jan Ki Yahi Pukar, Aa Rahi Bhajpa Sarkar”. PM Modi said, “Nowadays, the entire country is filled with the fervour of cricket. In cricket, a batsman comes and scores runs for his team. But among the Congress members, there is such a dispute that scoring runs is far-fetched; these people are engaged in getting each other run out. The Congress government spent five years getting each other run out.”ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।BJP is making Rajasthan one of the strongest states in the country: PM Modi in Dausa
February 12th, 03:31 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”PM Modi addresses a public meeting in Rajasthan’s Dausa
February 12th, 03:30 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਟਾਪੂਆਂ ਦਾ ਨਾਮ ਪਰਮਵੀਰ ਚੱਕਰ ਜੇਤੂਆਂ ਦੇ ਨਾਮ ’ਤੇ ਰੱਖਣ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 11:01 am
ਪ੍ਰੋਗਰਾਮ ਵਿੱਚ ਉਪਸਥਿਤ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਭਾਈ ਸ਼ਾਹ, ਅੰਡੇਮਾਨ ਨਿਕੋਬਾਰ ਦੇ ਉਪ-ਰਾਜਪਾਲ, ਚੀਫ਼ ਆਵ੍ ਡਿਫੈਂਸ ਸਟਾਫ਼, ਸਾਡੀਆਂ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਮਹਾਨਿਦੇਸ਼ਕ ਭਾਰਤੀ ਤਟ ਰੱਖਿਅਕ, ਕਮਾਂਡਰ- ਇਨ-ਚੀਫ਼, ਅੰਡੇਮਾਨ ਅਤੇ ਨਿਕੋਬਾਰ ਕਮਾਂਡ, ਸਮਸਤ ਅਧਿਕਾਰੀਗਣ, ਪਰਮ ਵੀਰ ਚੱਕਰ ਵਿਜੇਤਾ ਵੀਰ ਜਵਾਨਾਂ ਦੇ ਪਰਿਵਾਰਾਂ ਦੇ ਸਦੱਸਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਦ੍ਵੀਪਾਂ ਦੇ ਨਾਮਕਰਣ ਸਮਾਰੋਹ ਵਿੱਚ ਭਾਗ ਲਿਆ
January 23rd, 11:00 am
ਪ੍ਰਾਕਰਮ ਦਿਵਸ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਵੱਡੇ ਬੇਨਾਮ ਦ੍ਵੀਪਾਂ ਦੇ ਨਾਮਕਰਣ ਸਮਾਰੋਹ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦ੍ਵੀਪ 'ਤੇ ਬਣਾਏ ਜਾਣ ਵਾਲੇ ਨੇਤਾ ਜੀ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕੀਤਾ।