ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕ ਖੇਡਾਂ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ

September 08th, 10:29 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਾਲਿੰਪਿਕ ਖੇਡਾਂ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਪੈਰਾ-ਐਥਲੀਟਾਂ ਦੀ ਅਟੁੱਟ ਲਗਨ ਅਤੇ ਅਜਿੱਤ ਭਾਵਨਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਪੈਰਿਸ ਵਿੱਚ ਆਯੋਜਿਤ ਪੈਰਾਲਿੰਪਿਕ ਖੇਡਾਂ 2024 ਵਿੱਚ 29 ਮੈਡਲ ਜਿੱਤੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 06th, 05:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

September 05th, 10:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।

ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ

September 05th, 11:00 am

ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2024 ਪੈਰਿਸ ਪੈਰਾਲਿੰਪਿਕਸ ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ

September 02nd, 10:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ 2024 ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਟ੍ਰੈਕ ਐਂਡ ਫੀਲਡ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ

September 02nd, 10:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਪੀ-2 ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਬਰੌਂਜ਼ ਮੈਡਲ ਜਿੱਤਣ ਤੇ ਰੁਬੀਨਾ ਫਰਾਂਸਿਸ ਨੂੰ ਵਧਾਈਆਂ ਦਿੱਤੀਆਂ

August 31st, 08:19 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਪੀ-2 ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਬਰੌਂਜ਼ ਮੈਡਲ ਜਿੱਤਣ ਤੇ ਰੁਬੀਨਾ ਫਰਾਂਸਿਸ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਮਨੀਸ਼ ਨਰਵਾਲ ਦੁਆਰਾ ਪੀ 10 ਪੁਰਸ਼ ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਖੁਸ਼ੀ ਵਿਅਕਤ ਕੀਤੀ

August 30th, 08:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਮਨੀਸ਼ ਨਰਵਾਲ ਦੁਆਰਾ ਪੀ 1 10 ਮੀਟਰ ਪੁਰਸ਼ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਖੁਸ਼ੀ ਵਿਅਕਤ ਕੀਤੀ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ

August 30th, 06:42 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

August 30th, 04:57 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲਸ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਆਰ2ਮਹਿਲਾ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅਵਨੀ ਲੇਖਰਾ ਨੂੰ ਵਧਾਈਆਂ ਦਿੱਤੀਆਂ

August 30th, 04:49 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਆਰ2ਮਹਿਲਾ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ ਅਵਨੀ ਲੇਖਰਾ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਵਨੀ ਲੇਖਰਾ ਨੇ ਵੀ ਇਤਿਹਾਸ ਰਚ ਦਿੱਤਾ ਹੈ, ਕਿਉਂਕਿ ਉਹ ਤਿੰਨ ਪੈਰਾਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਐਥਲੀਟ ਹਨ।

140 ਕਰੋੜ ਭਾਰਤੀ ਪੈਰਿਸ ਪੈਰਾਲੰਪਿਕ 2024 ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

August 28th, 09:47 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲੰਪਿਕ 2024 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਥਲੀਟਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ 140 ਕਰੋੜ ਭਾਰਤੀ ਉਨ੍ਹਾਂ ਦੀ ਸਫ਼ਲਤਾ ਲਈ ਉਤਸਾਹਿਤ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਪੈਰਿਸ ਪੈਰਾਲੰਪਿਕ ਗੇਮਸ ਲਈ ਭਾਰਤੀ ਦਲ ਨਾਲ ਗੱਲਬਾਤ ਕੀਤੀ

August 19th, 06:30 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕ ਗੇਮਸ ਲਈ ਭਾਰਤੀ ਦਲ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਸ਼ੀਤਲ ਦੇਵੀ, ਅਵਨੀ ਲੇਖਰਾ, ਸੁਨੀਲ ਅੰਤਿਲ, ਮਰਿਯੱਪਨ ਥੰਗਾਵੇਲੂ ਅਤੇ ਅਰੁਣਾ ਤੰਵਰ ਜਿਹੇ ਐਥਲੀਟਾਂ ਨਾਲ ਨਿਜੀ ਤੌਰ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਖੇਡਾਂ ਲਈ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਵਾਲਾ ਹਰੇਕ ਖਿਡਾਰੀ ਚੈਂਪੀਅਨ ਹੈ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

August 15th, 05:03 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਰਾਸ਼ਟਰ ਦੀ ਪ੍ਰਤੀਨਿਧਤਾ ਕਰਨ ਵਾਲੇ ਭਾਰਤੀ ਦਲ ਦੇ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਦੇ ਦੌਰਾਨ ਸ਼੍ਰੀ ਮੋਦੀ ਨੇ ਉਨ੍ਹਾਂ ਦੇ ਖੇਲ ਅਨੁਭਵਾਂ ਨੂੰ ਸੁਣਿਆ ਅਤੇ ਮੈਦਾਨ ਵਿੱਚ ਉਨ੍ਹਾਂ ਦੀਆਂ ਉਪਲਬਧੀਆਂ (feats) ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

July 30th, 01:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ 2024 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ (10m Air Pistol Mixed Team event) ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।

ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

June 30th, 11:00 am

ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੂੰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ

July 13th, 11:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਦੁਆਰਾ ਫਰਾਂਸ ਦੇ ਸਰਬਉੱਚ ਪੁਰਸਕਾਰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ ।

ਫਰਾਂਸ ਦੇ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ ਬਾਰੇ ਪ੍ਰੈਸ ਰਿਲੀਜ਼

May 04th, 10:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 4 ਮਈ, 2022 ਨੂੰ ਕੋਪੇਨਹੈਗਨ ਵਿੱਚ ਦੂਸਰੀ ਭਾਰਤ-ਨੋਰਡਿਕ ਸਮਿਟ ਤੋਂ ਵਾਪਸੀ ਸਮੇਂ ਫਰਾਂਸ ਦਾ ਸਰਕਾਰੀ ਦੌਰਾ ਕੀਤਾ।

ਬਰਲਿਨ, ਕੋਪੇਨਹੈਗਨ ਅਤੇ ਪੈਰਿਸ ਦੀ ਆਪਣੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ

May 01st, 11:34 am

ਮੈਂ ਜਰਮਨੀ ਦੇ ਸੰਘੀ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਦੇ ਸੱਦੇ ਉੱਤੇ 2 ਮਈ, 2022 ਨੂੰ ਬਰਲਿਨ, ਜਰਮਨੀ ਦੀ ਯਾਤਰਾ ਕਰਾਂਗਾ ਅਤੇ ਇਸ ਦੇ ਬਾਅਦ ਮੈਂ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸੈਨ ਦੇ ਸੱਦੇ ਉੱਤੇ 3-4 ਮਈ, 2022 ਤੱਕ ਕੋਪੇਨਹੈਗਨ , ਡੈਨਮਾਰਕ ਦੀ ਯਾਤਰਾ ਉੱਤੇ ਰਹਾਂਗਾ, ਜਿੱਥੇ ਮੈਂ ਦੁਵੱਲੀਆਂ ਬੈਠਕਾਂ ਵਿੱਚ ਭਾਗ ਲਵਾਂਗਾ ਅਤੇ ਦੂਸਰੇ ਭਾਰਤ- ਨਾਰਡਿਕ ਸਮਿਟ ਵਿੱਚ ਸ਼ਾਮਲ ਹੋਵਾਂਗਾ। ਭਾਰਤ ਵਾਪਸ ਆਉਂਦੇ ਸਮੇਂ, ਮੈਂ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਏਲ ਮੈਕ੍ਰੋਂ ਦੇ ਨਾਲ ਬੈਠਕ ਲਈ ਪੈਰਿਸ, ਫਰਾਂਸ ਵਿੱਚ ਥੋੜ੍ਹੀ ਦੇਰ ਦੇ ਲਈ ਰੁਕਾਂਗਾ।

PM to deliver video address at ‘Global Citizen Live’ on 25th September

September 24th, 05:31 pm

Prime Minister Narendra Modi will deliver a video address at the event ‘Global Citizen Live’ on the evening of 25th September, 2021. ‘Global Citizen’ is a global advocacy organization that is working to end extreme poverty.