19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 01st, 12:00 pm
ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ 'ਤੇ ਵਧਾਈਆਂ ਦਿੱਤੀਆਂ
August 08th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਵਿੱਚ ਨਵ-ਗਠਿਤ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ (chief advisor) ਦਾ ਪਦ ਸੰਭਾਲਣ ਦੇ ਲਈ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਵਧਾਈਆਂ ਦਿੱਤੀਆਂ।ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੇ ਮੌਕੇ ‘ਤੇ ਦਿੱਤੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 03:00 pm
ਮਾਂ ਭਾਰਤੀ ਦੇ ਜੈਘੋਸ਼ ਦੀ ਇਹ ਗੂੰਜ, ਭਾਰਤੀ ਸੈਨਾਵਾਂ ਅਤੇ ਸੁਰੱਖਿਆ ਬਲਾਂ ਦੇ ਪਰਾਕ੍ਰਮ ਦਾ ਇਹ ਉਦਘੋਸ਼, ਇਤਿਹਾਸਿਕ ਧਰਤੀ, ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ। ਇਹ ਅਦਭੁਤ ਸੰਯੋਗ ਹੈ, ਇਹ ਅਦਭੁਤ ਮਿਲਾਪ ਹੈ। ਸੰਤੋਖ ਅਤੇ ਆਨੰਦ ਨਾਲ ਭਰ ਦੇਣ ਵਾਲਾ ਇਹ ਪਲ ਮੇਰੇ ਲਈ ਵੀ, ਤੁਹਾਡੇ ਲਈ ਵੀ ਅਤੇ ਦੇਸ਼ਵਾਸੀਆਂ ਦੇ ਲਈ ਵੀ ਦੀਵਾਲੀ ਵਿੱਚ ਨਵਾਂ ਪ੍ਰਕਾਸ਼ ਪਹੁੰਚਾਏਗਾ, ਅਜਿਹਾ ਮੇਰਾ ਵਿਸ਼ਵਾਸ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਸੀਮਾ ਪਾਰ ਤੋਂ, ਆਖਿਰੀ ਪਿੰਡ ਤੋਂ ਜਿਸ ਨੂੰ ਮੈਂ ਹੁਣ ਪਹਿਲਾਂ ਪਿੰਡ ਕਹਿੰਦਾ ਹਾਂ, ਉੱਥੇ ਤੈਨਾਤ ਸਾਡੇ ਸੁਰੱਖਿਆ ਬਲ ਦੇ ਸਾਥੀਆਂ ਦੇ ਨਾਲ ਜਦੋਂ ਦੀਵਾਲੀ ਮਨਾ ਰਿਹਾ ਹਾਂ, ਤਾਂ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਇਹ ਵਧਾਈ ਵੀ ਬਹੁਤ ਸਪੈਸ਼ਲ ਹੋ ਜਾਂਦੀ ਹੈ। ਦੇਸ਼ਵਾਸੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ, ਦੀਵਾਲੀ ਦੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਈ
November 12th, 02:31 pm
ਆਪਣੇ ਤਜ਼ਰਬੇ ਨੂੰ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰ ਉੱਥੇ ਹੁੰਦਾ ਹੈ ਜਿੱਥੇ ਪਰਿਵਾਰ ਹੁੰਦਾ ਹੈ ਅਤੇ ਸਰਹੱਦ ਦੀ ਸੁਰੱਖਿਆ ਲਈ ਤਿਉਹਾਰ ਵਾਲੇ ਦਿਨ ਪਰਿਵਾਰ ਤੋਂ ਦੂਰ ਰਹਿਣ ਦੀ ਸਥਿਤੀ ਨੂੰ ਡਿਊਟੀ ਪ੍ਰਤੀ ਸਮਰਪਣ ਦਾ ਸਿਖਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਨੂੰ ਆਪਣਾ ਪਰਿਵਾਰ ਸਮਝਣ ਦੀ ਭਾਵਨਾ ਸੁਰੱਖਿਆ ਕਰਮੀਆਂ ਨੂੰ ਮਕਸਦ ਦੀ ਭਾਵਨਾ ਦਿੰਦੀ ਹੈ। ਉਨ੍ਹਾਂ ਕਿਹਾ “ਦੇਸ਼ ਇਸ ਲਈ ਤੁਹਾਡਾ ਆਭਾਰੀ ਅਤੇ ਰਿਣੀ ਹੈ। ਇਸੇ ਲਈ ਹਰ ਘਰ ਵਿੱਚ ਤੁਹਾਡੀ ਸੁਰੱਖਿਆ ਲਈ ਇੱਕ 'ਦੀਆ' ਜਗਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ “ਜਿੱਥੇ ਜਵਾਨ ਤੈਨਾਤ ਹਨ, ਉਹ ਜਗ੍ਹਾ ਮੇਰੇ ਲਈ ਕਿਸੇ ਮੰਦਿਰ ਤੋਂ ਘੱਟ ਨਹੀਂ ਹੈ। ਜਿੱਥੇ ਵੀ ਤੁਸੀਂ ਹੋ, ਉਥੇ ਹੀ ਮੇਰਾ ਤਿਉਹਾਰ ਹੈ। ਇਹ ਸ਼ਾਇਦ 30-35 ਸਾਲਾਂ ਤੋਂ ਇਵੇਂ ਹੀ ਚੱਲ ਰਿਹਾ ਹੈ।”ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
November 06th, 06:14 pm
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਖੇਤਰ ਦੀ ਕਠਿਨ ਸਥਿਤੀ ਅਤੇ ਇਜ਼ਰਾਈਲ-ਹਮਾਸ ਸੰਘਰਸ਼ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।ਨਵੀਂ ਦਿੱਲੀ ਵਿੱਚ ਆਯੋਜਿਤ 9ਵੇਂ G20 ਪਾਰਲੀਆਮੈਂਟਰੀ (ਸੰਸਦੀ) ਸਪੀਕਰਸ ਸਮਿਟ ਦੇ ਉਦਘਾਟਨ ਦੇ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 13th, 11:22 am
ਜੀ-20 Parliamentary Speakers Summit ਵਿੱਚ, ਮੈਂ ਆਪ ਸਭ ਦਾ 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ ਹਾਰਦਿਕ ਸੁਆਗਤ ਕਰਦਾ ਹਾਂ। ਇਹ ਸਮਿਟ, ਇੱਕ ਪ੍ਰਕਾਰ ਨਾਲ ਦੁਨੀਆ ਭਰ ਦੀਆਂ ਅਲੱਗ-ਅਲੱਗ Parliamentary practices ਦਾ ਮੁਹਾਕੁੰਭ ਹੈ। ਆਪ ਸਭੀ (ਤੁਸੀਂ ਸਾਰੇ) ਡੈਲੀਗੇਟਸ, ਅਲੱਗ-ਅਲੱਗ ਪਾਰਲੀਆਮੈਂਟਸ ਦੀ ਕਾਰਜਸ਼ੈਲੀ ਦੇ ਅਨੁਭਵੀ ਹੋ। ਤੁਹਾਡਾ (ਆਪਕਾ) ਇਤਨੇ ਸਮ੍ਰਿੱਧ ਲੋਕਤ੍ਰਾਂਤਿਕ ਅਨੁਭਵਾਂ ਦੇ ਨਾਲ ਭਾਰਤ ਆਉਣਾ, ਸਾਡੇ ਸਭ ਦੇ ਲਈ ਬਹੁਤ ਸੁਖਦ ਹੈ।ਪ੍ਰਧਾਨ ਮੰਤਰੀ ਨੇ 9ਵੇਂ ਜੀ20 ਪਾਰਲੀਆਮੈਂਟਰੀ ਸਪੀਕਰਸ ਸਮਿਟ (ਪੀ20) ਦਾ ਉਦਘਾਟਨ ਕੀਤਾ
October 13th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਯਸ਼ੋਭੂਮੀ ਵਿਖੇ 9ਵੇਂ ਜੀ20 ਪਾਰਲੀਆਮੈਂਟਰੀ ਸਪੀਕਰਸ ਸਮਿਟ (ਪੀ20) ਦਾ ਉਦਘਾਟਨ ਕੀਤਾ। ਇਸ ਸਮਿਟ ਦੀ ਮੇਜ਼ਬਾਨੀ ਭਾਰਤ ਦੀ ਸੰਸਦ ਦੁਆਰਾ 'ਇੱਕ ਪ੍ਰਿਥਵੀ, ਇੱਕ ਪਰਿਵਾਰ, ਇੱਕ ਭਵਿੱਖ ਲਈ ਸੰਸਦ' ਦੇ ਥੀਮ ਦੇ ਨਾਲ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਵਿਆਪਕ ਢਾਂਚੇ ਦੇ ਤਹਿਤ ਕੀਤੀ ਜਾ ਰਹੀ ਹੈ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।We are against war, but peace is not possible without strength: PM Modi in Kargil
October 24th, 02:52 pm
Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.PM celebrates Diwali with Armed Forces in Kargil
October 24th, 11:37 am
Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.PM Modi addresses public meeting in Anand, Gujarat
October 10th, 01:25 pm
Addressing a public meeting in Gujarat’s Anand, PM Modi said, “The relationship between Gujarat and the BJP is not of politics but a relation of belongingness.” PM Modi iterated the paradigm shift Gujarat has seen under the BJP government that has been removing the barriers to development for more than two decades. PM Modi highlighted how the agricultural farmers in Gujarat have benefitted massively through improved water supply and electricity distribution.ਕਰਨਾਟਕ ਦੇ ਮੈਸੂਰੂ ਪੈਲੇਸ ਗ੍ਰਾਊਂਡ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 21st, 06:55 am
ਰਾਜ ਦੇ ਗਵਰਨਰ ਸ਼੍ਰੀਮਾਨ ਥਾਵਰਚੰਦ ਗਹਿਲੋਤ ਜੀ, ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮੱਈ ਜੀ, ਸ਼੍ਰੀ ਯਦੁਵੀਰ ਕ੍ਰਿਸ਼ਣਾ ਦਾਤਾ ਚਾਮਰਾਜਾ ਵਾਡੀਯਾਰ ਜੀ, ਰਾਜਮਾਤਾ ਪ੍ਰਮੋਦਾ ਦੇਵੀ, ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਦੇਸ਼ ਅਤੇ ਵਿਸ਼ਵ ਭਰ ਦੇ ਸਾਰੇ ਲੋਕਾਂ ਨੂੰ ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ।