ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਪਦਮ ਪੁਰਸਕਾਰਾਂ ਦੇ ਲਈ ਪ੍ਰੇਰਕ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨ ਦੀ ਤਾਕੀਦ ਕੀਤੀ

September 09th, 06:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਲੋਕਾਂ ਨੂੰ ਪ੍ਰਤਿਸ਼ਠਿਤ ਪਦਮ ਪੁਰਸਕਾਰਾਂ (Padma Awards) ਲਈ ਨਾਮਾਂਕਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ ।

ਪ੍ਰਧਾਨ ਮੰਤਰੀ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ

March 21st, 10:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ।

ਭੋਪਾਲ, ਮੱਧ ਪ੍ਰਦੇਸ਼ ਵਿੱਚ ਜਨਜਾਤੀਯ ਗੌਰਵ ਦਿਵਸ ਮਹਾਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

November 15th, 01:05 pm

ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੂਭਾਈ ਪਟੇਲ ਜੀ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਆਦਿਵਾਸੀਆਂ ਦੇ ਕਲਿਆਣ ਦੇ ਲਈ ਖਪਾ ਦਿੱਤਾ । ਉਹ ਜੀਵਨ ਭਰ ਆਦਿਵਾਸੀਆਂ ਦੇ ਜੀਵਨ ਦੇ ਲਈ ਸਮਾਜਿਕ ਸੰਗਠਨ ਦੇ ਰੂਪ ਵਿੱਚ, ਸਰਕਾਰ ਵਿੱਚ ਮੰਤਰੀ ਦੇ ਰੂਪ ਵਿੱਚ ਇੱਕ ਸਮਰਪਿਤ ਆਦਿਵਾਸੀਆਂ ਦੇ ਸੇਵਕ ਦੇ ਰੂਪ ਵਿੱਚ ਰਹੇ । ਅਤੇ ਮੈਨੂੰ ਮਾਣ ਹੈ ਕਿ ਮੱਧ ਪ੍ਰਦੇਸ਼ ਦੇ ਪਹਿਲੇ ਆਦਿਵਾਸੀ ਗਰਵਨਰ, ਇਸ ਦਾ ਸਨਮਾਨ ਸ਼੍ਰੀ ਮੰਗੂਭਾਈ ਪਟੇਲ ਦੇ ਖਾਤੇ ਵਿੱਚ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ‘ਜਨਜਾਤੀਯ ਗੌਰਵ ਦਿਵਸ ਮਹਾ–ਸੰਮੇਲਨ’ ਵਿੱਚ ਜਨਜਾਤੀਯ ਭਾਈਚਾਰੇ ਦੀ ਭਲਾਈ ਦੇ ਲਈ ਕਈ ਮਹੱਤਵਪੂਰਨ ਪਹਿਲਾਂ ਦੀ ਸ਼ੁਰੂਆਤ ਕੀਤੀ

November 15th, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ ਮਹਾ–ਸੰਮੇਲਨ’ ਮੌਕੇ ਜਨਜਾਤੀਯ (ਕਬਾਇਲੀ) ਭਾਈਚਾਰੇ ਲਈ ਅਨੇਕ ਮਹੱਤਵਪੂਰਨ ਪਹਿਲਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮੱਧ ਪ੍ਰਦੇਸ਼ ’ਚ ‘ਰਾਸ਼ਨ ਆਪਕੇ ਗ੍ਰਾਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ‘ਮੱਧ ਪ੍ਰਦੇਸ਼ ਸਿੱਕਲ ਸੈੱਲ ਮਿਸ਼ਨ’ ਨੂੰ ਵੀ ਲਾਂਚ ਕੀਤਾ। ਉਨ੍ਹਾਂ ਦੇਸ਼ ਭਰ ’ਚ 50 ਏਕਲਵਯ ਮੌਡਲ ਰੈਜ਼ੀਡੈਂਸ਼ੀਅਲ ਸਕੂਲਾਂ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਰਾਜਪਾਲ ਅਤੇ ਮੁੱਖ ਮੰਤਰੀ, ਡਾ. ਵੀਰੇਂਦਰ ਕੁਮਾਰ, ਸ਼੍ਰੀ ਨਰੇਂਦਰ ਸਿੰਘ ਤੋਮਰ, ਸ਼੍ਰੀ ਜਯੋਤਿਰਾਦਿੱਤਿਆ ਐੱਮ ਸਿੰਧੀਆ, ਕੇਂਦਰੀ ਰਾਜ ਮੰਤਰੀ ਸ਼੍ਰੀ ਪ੍ਰਹਲਾਦ ਐੱਸ. ਪਟੇਲ, ਸ਼੍ਰੀ ਫੱਗਣ ਸਿੰਘ ਕੁਲਸਤੇ ਅਤੇ ਡਾ. ਐੱਲ ਮੁਰੂਗਨ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਜੇਤੂ ਦੁਲਾਰੀ ਦੇਵੀ ਜੀ ਦੇ ਉਪਹਾਰ ਦੇ ਲਈ ਆਭਾਰ ਵਿਅਕਤ ਕੀਤਾ

November 11th, 10:13 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਪੁਰਸਕਾਰ (ਜਨਤਾ ਦੇ ਪਦਮ) ਜੇਤੂ ਦੁਲਾਰੀ ਦੇਵੀ ਜੀ ਦੇ ਉਪਹਾਰ ਦੇ ਲਈ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ ਹੈ।

PM asks public to nominate inspiring people for Peoples' Padma

July 11th, 11:40 am

PM Narendra Modi has asked the public to nominate for Peoples' Padma those who are doing exceptional work at the grassroots but not much known. Nominations are open till 15th September.