ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਬੰਗਲੁਰੂ, ਕਰਨਾਟਕ ਵਿੱਚ ਇੰਡੀਆ ਐਨਰਜੀ ਵੀਕ 2023 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 06th, 11:50 am
ਇਸ ਸਮੇਂ ਤੁਰਕੀ ਵਿੱਚ ਆਏ ਵਿਨਾਸ਼ਕਾਰੀ ਭੁਚਾਲ ’ਤੇ ਸਾਡੇ ਸਾਰਿਆਂ ਦੀ ਦ੍ਰਿਸ਼ਟੀ ਲਗੀ ਹੋਈ ਹੈ। ਬਹੁਤ ਸਾਰੇ ਲੋਕਾਂ ਦੀ ਦੁਖਦ (ਦੁਖਦਾਈ) ਮੌਤ ਅਤੇ ਬਹੁਤ ਨੁਕਸਾਨ ਦੀਆਂ ਖ਼ਬਰਾਂ ਹਨ। ਤੁਰਕੀ ਦੇ ਆਸ-ਪਾਸ ਦੇ ਦੇਸ਼ਾਂ ਵਿੱਚ ਵੀ ਨੁਕਸਾਨ ਦੀ ਆਸ਼ੰਕਾ (ਖਦਸ਼ਾ) ਹੈ। ਭਾਰਤ ਦੇ 140 ਕਰੋੜ ਲੋਕਾਂ ਦੀਆਂ ਸੰਵੇਦਨਾਵਾਂ, ਸਾਰੇ ਭੁਚਾਲ ਪੀੜਿਤਾਂ ਦੇ ਨਾਲ ਹਨ। ਭਾਰਤ ਭੁਚਾਲ ਪੀੜਿਤਾਂ ਦੀ ਹਰ ਸੰਭਵ ਮਦਦ ਦੇ ਲਈ ਤਤਪਰ ਹੈ।ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ 2023 ਦਾ ਉਦਘਾਟਨ ਕੀਤਾ
February 06th, 11:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇੰਡੀਆ ਐਨਰਜੀ ਵੀਕ (ਆਈਈਡਬਲਿਊ) 2023 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੰਡੀਅਨ ਆਇਲ ਦੀ ‘ਅਨਬੋਟਲਡ’ ਪਹਿਲ ਤਹਿਤ ਵਰਦੀਆਂ ਲਾਂਚ ਕੀਤੀਆਂ। ਇਹ ਯੂਨੀਫਾਰਮਾਂ ਰੀਸਾਈਕਲ ਕੀਤੀਆਂ ਪੀਈਟੀ ਬੋਤਲਾਂ ਦੀਆਂ ਬਣੀਆਂ ਹਨ। ਉਨ੍ਹਾਂ ਇੰਡੀਅਨ ਆਇਲ ਦੇ ਇਨਡੋਰ ਸੋਲਰ ਕੁਕਿੰਗ ਸਿਸਟਮ ਦੇ ਦੋਹਰੇ ਕੁੱਕਟੌਪ ਮਾਡਲ ਨੂੰ ਵੀ ਲਾਂਚ ਕੀਤਾ ਅਤੇ ਇਸ ਦੇ ਵਪਾਰਕ ਰੋਲ-ਆਊਟ ਨੂੰ ਹਰੀ ਝੰਡੀ ਦਿਖਾਈ।Bhavnagar is emerging as a shining example of port-led development: PM Modi
September 29th, 02:32 pm
PM Modi inaugurated and laid the foundation stone of projects worth over ₹5200 crores in Bhavnagar. The Prime Minister remarked that in the last two decades, the government has made sincere efforts to make Gujarat's coastline the gateway to India's prosperity. “We have developed many ports in Gujarat, modernized many ports”, the PM added.PM Modi lays foundation stone & dedicates development projects in Bhavnagar, Gujarat
September 29th, 02:31 pm
PM Modi inaugurated and laid the foundation stone of projects worth over ₹5200 crores in Bhavnagar. The Prime Minister remarked that in the last two decades, the government has made sincere efforts to make Gujarat's coastline the gateway to India's prosperity. “We have developed many ports in Gujarat, modernized many ports”, the PM added.PM Modi meets leading energy sector CEOs in Houston
September 22nd, 08:30 am
Prime Minister Narendra Modi held fruitful talks with leading energy sector CEOs in Houston. They held discussions on methods to harness opportunities in the energy sector.List of MoUs/Agreements exchanged during visit of Prime Minister to Vladivostok
September 04th, 04:49 pm
PM Modi addresses a public meeting in Khurda, Odisha
December 24th, 02:36 pm
Prime Minister Shri Narendra Modi addressed a public meeting in Khurda, Odisha. Addressing a rally, PM Modi said that the BJP government’s motto in Odisha is to ensure all round development of the state.The nation is now moving towards Gas Based Economy, says PM Modi
November 22nd, 04:25 pm
PM Modi laid the foundation stone of City Gas Distribution projects across 129 districts of the country. Addressing a gathering at the occasion, the Prime Minister spoke at length about his vision of a ‘Gas based economy’. Reiterating India’s firm commitment for cleaner fuel and energy, the PM listed out numerous efforts of the Central government like ensuring gas connections to the poor under Ujjwala Yojana, nationwide gas grid and increasing the number of LNG terminals.PM lays foundation stone to mark the commencement of work for 9th round of City Gas Distribution
November 22nd, 04:00 pm
PM Modi laid the foundation stone of City Gas Distribution projects across 129 districts of the country. Addressing a gathering at the occasion, the Prime Minister spoke at length about his vision of a ‘Gas based economy’. Reiterating India’s firm commitment for cleaner fuel and energy, the PM listed out numerous efforts of the Central government like ensuring gas connections to the poor under Ujjwala Yojana, nationwide gas grid and increasing the number of LNG terminals.PM to visit Gujarat on September 30
September 29th, 02:46 pm
The Prime Minister, Shri Narendra Modi, will visit Gujarat on September 30, 2018.Informal Summit between India and Russia Sochi, 21 May 2018
May 21st, 10:10 pm
Prime Minister Narendra Modi and President Vladimir Putin held their first informal Summit in the city of Sochi in the Russian Federation on May 21, 2018. The Summit provided an occasion for both leaders to deepen their friendship and to exchange views on international and regional issues, in keeping with the tradition of high level political exchanges between India and Russia.PM's interaction with global oil and gas CEOs and experts
October 09th, 02:26 pm
PM held interaction with oil and gas CEOs from across the world. Flagging the potential of biomass energy, he stressed on the need to develop energy infrastructure and access to energy in Eastern India. He said that as India moved towards a cleaner and more fuel-efficient economy, its benefits must also expand horizontally to all sections of the society, and in particular to the poorest.