ਸਰਬਉੱਚ ਨਾਗਰਿਕ ਸਨਮਾਨ ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ
May 22nd, 12:14 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਈ ਦੇਸ਼ਾਂ ਦੁਆਰਾ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਦੂਰਦ੍ਰਿਸ਼ਟੀ ਦਾ ਪ੍ਰਤੀਬਿੰਬ ਹਨ ਜਿਸ ਨੇ ਆਲਮੀ ਮੰਚ 'ਤੇ ਭਾਰਤ ਦੇ ਉਦੈ ਨੂੰ ਮਜ਼ਬੂਤ ਕੀਤਾ ਹੈ। ਇਹ ਦੁਨੀਆ ਭਰ ਦੇ ਦੇਸ਼ਾਂ ਦੇ ਨਾਲ ਭਾਰਤ ਦੇ ਵਧਦੇ ਸਬੰਧਾਂ ਨੂੰ ਵੀ ਦਰਸਾਉਂਦਾ ਹੈ।First-ever Philip Kotler Presidential award presented to PM
January 14th, 02:48 pm
PM Narendra Modi has been conferred the Philip Kotler Presidential award. The Award Citation says, “Shri Narendra Modi is selected for his outstanding leadership for the nation. His selfless service towards India, combined with his tireless energy has resulted in extraordinary economic, social and technological advances in the country.”