'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਸੀਓਪੀ(COP)-28ਵਿੱਚ ‘ਗ੍ਰੀਨ ਕ੍ਰੈਡਿਟ ਪ੍ਰੋਗਰਾਮ’ ‘ਤੇ ਉੱਚ ਪੱਧਰੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
December 01st, 07:22 pm
ਇਸ ਸਪੈਸ਼ਲ event ਵਿੱਚ ਆਪ ਸਭ ਦਾ ਹਾਰਦਿਕ ਸੁਆਗਤ ਹੈ।ਵਾਤਾਵਰਣ ਅਤੇ ਪ੍ਰਕ੍ਰਿਤੀ ਦੀ ਸੰਭਾਲ਼ ਦੇ ਲਈ ਗ੍ਰਹਿ ਮੰਤਰਾਲੇ ਦੀ ਰੁੱਖ ਲਗਾਓ ਮੁਹਿੰਮ ਸਭ ਨੂੰ ਪ੍ਰੇਰਿਤ ਕਰੇਗੀ : ਪ੍ਰਧਾਨ ਮੰਤਰੀ
August 19th, 11:19 am
ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਇੱਕ ਐਕਸ (X) ਪੋਸਟ ਵਿੱਚ ਦੱਸਿਆ ਕਿ ਗ੍ਰਹਿ ਮੰਤਰਾਲੇ ਦੀ ‘ਸਰਬ ਭਾਰਤੀ ਰੁੱਖ ਲਗਾਓ ਮੁਹਿੰਮ’('All India Tree Plantation Campaign') ਦੇ ਤਹਿਤ 4 ਕਰੋੜ ਪੌਦੇ ਲਗਾਏ ਗਏ ਹਨ। ਸ਼੍ਰੀ ਸ਼ਾਹ ਨੇ ਵਾਤਾਵਰਣ ਦੀ ਸੰਭਾਲ਼ ਦੀ ਇਸ ਮੁਹਿੰਮ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਦੇ ਲਈ ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (all the CAPFs) ਨੂੰ ਵਧਾਈਆਂ ਭੀ ਦਿੱਤੀਆਂ।Despite hostilities of TMC in Panchayat polls, BJP West Bengal Karyakartas doing exceptional work: PM Modi
August 12th, 11:00 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.PM Modi addresses at Kshetriya Panchayati Raj Parishad in West Bengal via VC
August 12th, 10:32 am
Addressing the Kshetriya Panchayati Raj Parishad in West Bengal via video conference, Prime Minister Narendra Modi remarked that the no-confidence motion tabled by the Opposition against the NDA government was defeated in the Lok Sabha. “The situation was such that the people of the opposition left the house in the middle of the discussion and ran away. The truth is that they were scared of voting on the no-confidence motion,” he said.ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਕਰਮਚਾਰੀਆਂ ਦੇ ਪੌਦੇ ਲਗਾਉਣ ਦੇ ਅਭਿਯਾਨ ਦੀ ਸ਼ਲਾਘਾ ਕੀਤੀ
October 29th, 10:30 pm
ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਕਰਮਚਾਰੀਆਂ ਦੇ ਪੌਦੇ ਲਗਾਉਣ ਦੇ ਅਭਿਯਾਨ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਵਿਸ਼ਵਨਾਥ ਧਾਮ ਅਤੇ ਗਿਆਨਵਾਪੀ ਦੀ ਸੁਰੱਖਿਆ ਦੇ ਲਈ ਤੈਨਾਤ ਸੀਆਰਪੀਐੱਫ ਦੇ ਜਵਾਨਾਂ ਨੇ 75,000 ਪੌਦੇ ਲਗਾਏ ਹਨ। ਪ੍ਰਧਾਨ ਮੰਤਰੀ ਨੇ ਇਸ ਪ੍ਰਯਤਨ ਨੂੰ ਪੂਰੇ ਦੇਸ਼ ਦੇ ਲਈ ਇੱਕ ਉਦਾਹਰਣ ਦੱਸਿਆ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।ਪ੍ਰਧਾਨ ਮੰਤਰੀ ਨੇ ਪੀਐੱਸਐੱਲਵੀ ਸੀ52 ਮਿਸ਼ਨ ਦੇ ਸਫ਼ਲ ਲਾਂਚ ’ਤੇ ਭਾਰਤੀ ਪੁਲਾੜ ਵਿਗਿਆਨੀਆਂ ਨੂੰ ਵਧਾਈਆਂ ਦਿੱਤੀਆਂ
February 14th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਸਐੱਲਵੀ ਸੀ52 ਮਿਸ਼ਨ ਦੇ ਸਫ਼ਲ ਲਾਂਚ ’ਤੇ ਭਾਰਤੀ ਪੁਲਾੜ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ।Prime Minister pays homage at the Mausoleum of Bangabandhu Sheikh Mujibur Rahman
March 27th, 01:16 pm
Prime Minister Shri Narendra Modi on the second day of his two-day visit to Bangladesh paid tribute at the Mausoleum of Bangabandhu Sheikh Mujibur Rahman in Tungipara.Aatmanirbhar Bharat has become a national spirit: PM Modi
February 28th, 11:00 am
During Mann Ki Baat, PM Modi, while highlighting the innovative spirit among the country's youth to become self-reliant, said, Aatmanirbhar Bharat has become a national spirit. PM Modi praised efforts of inpiduals from across the country for their innovations, plantation and biopersity conservation in Assam. He also shared a unique sports commentary in Sanskrit.We are breaking silos within the working of the Government: PM Modi
June 22nd, 11:47 am
Addressing a gathering after laying foundation stone of paperless Vanijya Bhawan in Delhi, PM Modi said the Government’s focus was on moving from silos to solutions. He highlighted the Government’s measures for creating people friendly, development friendly and investment friendly ecosystem. PM Modi spoke how technology was easing the business environment. In this context, he highlighted how GST has had a positive impact on the economy.PM’s address at the foundation stone laying ceremony of Vanijya Bhawan
June 22nd, 11:40 am
Addressing a gathering after laying foundation stone of paperless Vanijya Bhawan in Delhi, PM Modi said the Government’s focus was on moving from silos to solutions. He highlighted the Government’s measures for creating people friendly, development friendly and investment friendly ecosystem. PM Modi spoke how technology was easing the business environment. In this context, he highlighted how GST has had a positive impact on the economy.Plastic pollution adversely impacts nature, wildlife and our health: PM Modi during Mann Ki Baat
May 27th, 11:30 am
During Mann Ki Baat, PM Narendra Modi touched upon various issues. From congratulating the crew of Navika Sagar Parikrama to appreciating the efforts of those who scaled the Mt. Everest, from fit India to vitality of sports. He spoke about the World Environment Day, which India would host this year, Yoga and first war of independence.When we empower women in a family, we empower the entire house-hold: PM Modi
February 24th, 06:03 pm
PM Narendra Modi today inaugurated the Amma Two Wheeler Scheme in Chennai. Paying tributes to Jayalalithaa ji, PM Modi spoke at length about women empowerment. He said, When we empower women in a family,we empower the entire house-hold. When we help with a woman's education, we ensure that the family is educated. When we facilitate her good health, we help keep the family healthy. When we secure her future, we secure future of the entire home.PM Modi inaugurates Umiya Dham Ashram at Haridwar via video conferencing
October 05th, 10:01 am
PM Modi, while inaugurating the Umiya Dham Ashram said that it would benefit several pilgrims visiting Haridwar. He lauded the work being carried out by the devotees of Maa Umiya and said that it has touched the lives of several people. The PM also appealed to all devotees of Maa Umiya to become Swachhagrahis and add strength to the Swachh Bharat Mission.It is due of Sardar Patel's efforts that we are realising the dream of 'Ek Bharat, Shreshtha Bharat': PM Modi
September 17th, 12:26 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.PM dedicates Sardar Sarovar Dam to the nation, lays foundation stone for National Tribal Freedom Fighters' Museum
September 17th, 12:25 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.Social Media Corner 16 July 2017
July 16th, 07:40 pm
Your daily dose of governance updates from Social Media. Your tweets on governance get featured here daily. Keep reading and sharing!Swami Avdheshanand and MP Chief Minister Shivraj Singh Chouhan appreciate PM Modi’s vision
May 15th, 04:08 pm
At the Narmada Sewa Yatra, Swami Avdheshanand and MP Chief Minister Shivraj Singh Chouhan today appreciated PM Narendra Modi’s vision for India’s development and said that initiatives being led by him would transform the country.