ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ

October 28th, 12:47 pm

ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।

ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ

October 04th, 09:14 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ, 2023 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਦੀ ਲਗਭਗ 5000 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਲਗਭਗ ਤਿੰਨ ਵਜ ਕੇ 30 ਮਿੰਟ ‘ਤੇ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਜਬਲਪੁਰ ਪਹੁੰਚਣਗੇ, ਜਿੱਥੇ ਉਹ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’ (‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (bhoomi poojan) ਕਰਨਗੇ। ਉਹ ਸੜਕ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਭੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਪੰਜਾਬ ਦੇ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 24th, 06:06 pm

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ, ਮੁੱਖ ਮੰਤਰੀ ਸ਼੍ਰੀਮਾਨ ਭਗਵੰਤ ਮਾਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਡਾ. ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਭਾਈ ਮਨੀਸ਼ ਤਿਵਾਰੀ ਜੀ, ਸਾਰੇ ਡਾਕਟਰਸ, ਰਿਸਰਚਰਸ, ਪੈਰਾਮੈਡਿਕਸ, ਹੋਰ ਕਰਮਚਾਰੀ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!

PM dedicates Homi Bhabha Cancer Hospital & Research Centre to the Nation at Sahibzada Ajit Singh Nagar (Mohali)

August 24th, 02:22 pm

PM Modi dedicated Homi Bhabha Cancer Hospital & Research Centre to the Nation at Mohali in Punjab. The PM reiterated the government’s commitment to create facilities for cancer treatment. He remarked that a good healthcare system doesn't just mean building four walls. He emphasised that the healthcare system of any country becomes strong only when it gives solutions in every way, and supports it step by step.

ਪ੍ਰਧਾਨ ਮੰਤਰੀ ਨੇ ‘ਸਿਹਤਮੰਦ ਭਾਰਤ ਦੇ 8 ਸਾਲ’ ਦਾ ਵੇਰਵਾ ਸਾਂਝਾ ਕੀਤਾ

June 08th, 01:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 8 ਸਾਲਾਂ ਦੇ ਦੌਰਾਨ ਭਾਰਤ ਵਿੱਚ ਸਿਹਤ ਸੇਵਾ ਖੇਤਰ ਨੂੰ ਮਜ਼ਬੂਤ ਕਰਨ ਦੇ ਲਈ ਕੀਤੇ ਉਪਾਵਾਂ ਦਾ ਵੇਰਵਾ ਸਾਂਝਾ ਕੀਤਾ ਹੈ।

ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ ਦੇ ਨਵੇਂ ਕੈਂਪਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ

January 12th, 03:37 pm

ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ.ਕੇ. ਸਟਾਲਿਨ, ਕੈਬਨਿਟ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ, ਮੰਤਰੀ–ਮੰਡਲ ’ਚ ਮੇਰੇ ਸਹਿਯੋਗੀ ਸ਼੍ਰੀ ਐੱਲ. ਮੁਰੂਗਨ, ਭਾਰਤੀ ਪਵਾਰ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਤਮਿਲ ਨਾਡੂ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ, ਤਮਿਲ ਨਾਡੂ ਦੀਆਂ ਭੈਣਾਂ ਤੇ ਭਰਾਓ, ਵਣੱਕਮ! ਮੈਂ ਤੁਹਾਨੂੰ ਸਭ ਨੂੰ ਪੋਂਗਲ ਤੇ ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਨਾਲ ਸ਼ੁਰੂਆਤ ਕਰਦਾ ਹਾਂ। ਜਿਵੇਂ ਕਿ ਪ੍ਰਸਿੱਧ ਗੀਤ ਹੈ–

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ (ਸੀਆਈਸੀਟੀ) ਦੇ ਇੱਕ ਨਵੇਂ ਕੈਂਪਸ ਦਾ ਉਦਘਾਟਨ ਕੀਤਾ

January 12th, 03:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ (ਸੀਆਈਸੀਟੀ) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਡਾ. ਐੱਲ. ਮੁਰੂਗਨ ਅਤੇ ਡਾ. ਭਾਰਤੀ ਪਵਾਰ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ. ਕੇ. ਸਟਾਲਿਨ ਮੌਜੂਦ ਸਨ।

ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ ਦੇ ਸ਼ੁਭਾਰੰਭ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

October 25th, 01:33 pm

ਮੈਂ ਸ਼ੁਰੂ ਕਰੂੰ ਅਬ ਆਪ ਲੋਕ ਇਜਾਜਤ ਦੇ, ਤੋ ਮੈਂ ਬੋਲਣਾ ਸ਼ੁਰੂ ਕਰੁੰ । ਹਰ-ਹਰ ਮਹਾਦੇਵ, ਬਾਬਾ ਵਿਸ਼ਵਨਾਥ, ਮਾਤਾ ਅੰਨਪੂਰਣਾ ਕੀ ਨਗਰੀ ਕਾਸ਼ੀ ਕੀ ਪੁਣਯ ਭੂਮੀ ਕੇ ਸਭੀ ਬੰਧੂ ਏਵੰਮ ਭਗਿਨੀ ਲੋਗਨ ਕੇ ਪ੍ਰਣਾਮ ਬਾ । ਦੀਪਾਵਾਲੀ, ਦੇਵ ਦੀਪਾਵਲੀ, ਅੰਨਕੂਟ, ਭਈਯਾਦੂਜ, ਪ੍ਰਕਾਸ਼ੋਤਸਵ ਏਵੰਮ ਆਵੈ ਵਾਲੇ ਡਾਲਾ ਛਠ ਕ ਆਪ ਸਬ ਲੋਗਨ ਕੇ ਬਹੁਤ– ਬਹੁਤ ਸ਼ੁਭਕਾਮਨਾ ।

ਪ੍ਰਧਾਨ ਮੰਤਰੀ ਵੱਲੋਂ ‘ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ’ ਲਾਂਚ

October 25th, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਪੀਐੱਮ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਵਾਰਾਣਸੀ ਲਈ ਲਗਭਗ 5,200 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਤੇ ਮੁੱਖ ਮੰਤਰੀ ਅਤੇ ਮੁੱਖ ਮੰਤਰੀ, ਕੇਂਦਰੀ ਮੰਤਰੀ ਡਾ. ਮਨਸੁਖ ਮੰਡਾਵੀਆ ਅਤੇ ਡਾ. ਮਹੇਂਦਰ ਨਾਥ ਪਾਂਡੇ, ਰਾਜ ਮੰਤਰੀ ਤੇ ਜਨ–ਪ੍ਰਤੀਨਿਧਾਂ ਸਮੇਤ ਹੋਰ ਲੋਕ ਵੀ ਮੌਜੂਦ ਸਨ।