ਮੇਘਾਲਿਆ ਦੇ ਸ਼ਿਲੌਂਗ ਵਿੱਚ ਕਈ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 04:22 pm
(ਗਾਰੋ ਵਿੱਚ ਨਮਸਤੇ) ਮੇਘਾਲਿਆ ਪ੍ਰਕ੍ਰਿਤੀ ਅਤੇ ਸੰਸਕ੍ਰਿਤੀ ਨਾਲ ਸਮ੍ਰਿੱਧ ਪ੍ਰਦੇਸ਼ ਹੈ। ਇਹ ਸਮ੍ਰਿੱਧੀ ਤੁਹਾਡੇ ਸੁਆਗਤ-ਸਤਿਕਾਰ ਵਿੱਚ ਵੀ ਝਲਕਦੀ ਹੈ। ਅੱਜ ਇੱਕ ਵਾਰ ਫਿਰ ਮੇਘਾਲਿਆ ਦੇ ਵਿਕਾਸ ਦੇ ਉਤਸਵ ਵਿੱਚ ਸਹਿਭਾਗੀ ਹੋਣ ਦਾ ਸਾਨੂੰ ਅਵਸਰ ਮਿਲਿਆ ਹੈ। ਸਾਰੇ ਮੇਘਾਲਿਆ ਦੇ ਮੇਰੇ ਭਾਈਆਂ-ਭੈਣਾਂ ਨੂੰ ਕਨੈਕਟੀਵਿਟੀ, ਸਿੱਖਿਆ, ਕੌਸ਼ਲ, ਰੋਜ਼ਗਾਰ ਦੀਆਂ ਦਰਜਨਾਂ ਪਰਿਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਹੋਵੇ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਚ 2450 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
December 18th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਵਿੱਚ 2450 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਅਸਾਮ ਵਿੱਚ ਕੈਂਸਰ ਹਸਪਤਾਲਾਂ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 28th, 02:30 pm
ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ ਜੀ, ਅਸਾਮ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਸ਼੍ਰੀ ਰਾਮੇਸ਼ਵਰ ਤੇਲੀ ਜੀ, ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦੇਣ ਵਾਲੇ ਸ਼੍ਰੀ ਰਤਨ ਟਾਟਾ ਜੀ, ਅਸਾਮ ਸਰਕਾਰ ਵਿੱਚ ਮੰਤਰੀ ਸ਼੍ਰੀ ਕੇਸ਼ਬ ਮਹੰਤਾ ਜੀ, ਅਜੰਤਾ ਨਿਓਗ ਜੀ, ਅਤੁਲ ਬੋਰਾ ਜੀ ਅਤੇ ਇਸ ਧਰਤੀ ਦੀ ਸੰਤਾਨ ਅਤੇ ਭਾਰਤ ਦੇ ਨਿਆਂ ਅਤੇ ਜਗਤ ਨੂੰ ਜਿੰਨ੍ਹਾਂ ਨੇ ਉੱਤਮ ਤੋਂ ਉੱਤਮ ਸੇਵਾਵਾਂ ਦਿੱਤੀਆਂ ਅਤੇ ਅੱਜ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸੰਸਦ ਵਿੱਚ ਸਾਡਾ ਸਾਥ ਦੇ ਰਹੇ ਸ਼੍ਰੀਮਾਨ ਰੰਜਨ ਗੋਗੋਈ ਜੀ, ਸ਼੍ਰੀ ਸਾਂਸਦਗਣ, ਵਿਧਾਇਕ ਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਨੇ ਪੂਰੇ ਅਸਾਮ ਵਿੱਚ ਸੱਤ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਿਆ
April 28th, 02:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਬ੍ਰੂਗੱੜ੍ਹ ਵਿੱਚ ਇੱਕ ਸਮਾਰੋਹ ਵਿੱਚ ਅਸਾਮ ਦੇ ਸੱਤ ਕੈਂਸਰ ਹਸਪਤਾਲਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਕੈਂਸਰ ਹਸਪਤਾਲ ਡਿਬ੍ਰੂਗੜ੍ਹ, ਕੋਕਰਾਝਾਰ, ਬਾਰਪੇਟਾ, ਦਰਾਂਗ, ਤੇਜਪੁਰ, ਲਖੀਮਪੁਰ ਅਤੇ ਜੋਰਹਾਟ ਵਿੱਚ ਬਣੇ ਹਨ। ਡਿਬ੍ਰੂਗੜ੍ਹ ਹਸਪਤਾਲ ਨੂੰ ਪ੍ਰਧਾਨ ਮੰਤਰੀ ਦੁਆਰਾ ਦਿਨ ਵਿੱਚ ਪਹਿਲਾਂ ਹੀ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ, ਜਦੋਂ ਉਨ੍ਹਾਂ ਨੇ ਨਵੇਂ ਹਸਪਤਾਲ ਦੇ ਪਰਿਸਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਜੈਕਟ ਦੇ ਦੂਸਰੇ ਪੜਾਅ ਵਿੱਚ ਬਣਾਏ ਜਾਣ ਵਾਲੇ ਧੁਬਰੀ, ਨਲਬਾੜੀ, ਗੋਲਪਾਰਾ, ਨਗਾਂਵ, ਸ਼ਿਵਸਾਗਰ, ਤਿਨਸੁਕਿਯਾ ਅਤੇ ਗੋਲਾਘਾਟ ਵਿੱਚ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨਹੀਂ ਪੱਥਰ ਵੀ ਕੀਤਾ। ਇਸ ਅਵਸਰ ‘ਤੇ ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ, ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ, ਸ਼੍ਰੀ ਰਾਮੇਸ਼ਵਰ ਤੇਲੀ, ਭਾਰਤ ਦੇ ਸਾਬਕਾ ਮੁੱਖ ਜਸਟਿਸ ਅਤੇ ਰਾਜਸਭਾ ਮੈਂਬਰ ਸ਼੍ਰੀ ਰੰਜਨ ਗੋਗੋਈ ਅਤੇ ਪ੍ਰਸਿੱਧ ਉਦਯੋਗਪਤੀ ਸ੍ਰੀ ਰਤਨ ਟਾਟਾ ਉਪਸਥਿਤ ਲੋਕਾਂ ਵਿੱਚ ਸ਼ਾਮਲ ਸਨ।