ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
November 25th, 08:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।ਕੈਬਨਿਟ ਨੇ 5 ਵਰ੍ਹਿਆਂ ਵਿੱਚ ਮੁਕੰਮਲ ਕੀਤੇ ਜਾਣ ਵਾਲੇ 6,798 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ
October 24th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਅਨੁਮਾਨਿਤ ਲਾਗਤ 6,798 ਕਰੋੜ ਰੁਪਏ (ਲਗਭਗ) ਹੈ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਪ੍ਰਧਾਨ ਮੰਤਰੀ ਨੇ ਪੀਐੱਮ ਗਤੀਸ਼ਕਤੀ ਦੇ ਤਿੰਨ ਵਰ੍ਹੇ ਪੂਰੇ ਹੋਣ ‘ਤੇ ਭਾਰਤ ਮੰਡਪਮ ਵਿੱਚ ਅਨੁਭੂਤੀ ਕੇਂਦਰ ਦਾ ਦੌਰਾ ਕੀਤਾ
October 13th, 09:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਤੀਸ਼ਕਤੀ ਦੇ ਤਿੰਨ ਵਰ੍ਹੇ ਪੂਰੇ ਹੋਣ ‘ਤੇ ਭਾਰਤ ਮੰਡਪਮ ਸਥਿਤ ਅਨੁਭੂਤੀ ਕੇਂਦਰ ਦਾ ਦੌਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪੀਐੱਮ ਗਤੀਸ਼ਕਤੀ ਨੇ ਭਾਰਤ ਦੀ ਇਨਫ੍ਰਾਸਟ੍ਰਕਚਰ ਵਿਕਾਸ ਯਾਤਰਾ ਨੂੰ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇ 3 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ
October 13th, 10:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਗਤੀਸ਼ਕਤੀ ਰਾਸ਼ਟਰੀ ਮਾਸਟਲ ਪਲਾਨ ਦੇ 3 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਕੈਬਨਿਟ ਨੇ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਦੇ ਤਹਿਤ 12 ਉਦਯੋਗਿਕ ਨੋਡਸ/ਸ਼ਹਿਰਾਂ ਨੂੰ ਮਨਜ਼ੂਰੀ ਦਿੱਤੀ
August 28th, 05:46 pm
ਭਾਰਤ ਜਲਦੀ ਹੀ ਉਦਯੋਗਿਕ ਸਮਾਰਟ ਸ਼ਹਿਰਾਂ ਦੀ ਇੱਕ ਵਿਸ਼ਾਲ ਲੜੀ ਸਥਾਪਿਤ ਕਰੇਗਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਇੱਕ ਇਤਿਹਾਸਿਕ ਫ਼ੈਸਲੇ ਵਿੱਚ, ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ (ਐੱਨਆਈਸੀਡੀਪੀ) ਦੇ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਦੇ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਦੇਸ਼ ਦੇ ਉਦਯੋਗਿਕ ਲੈਂਡਸਕੇਪ ਨੂੰ ਬਦਲਣ ਦੇ ਲਈ ਤਿਆਰ ਹੈ, ਜਿਸ ਨਾਲ ਉਦਯੋਗਿਕ ਨੋਡਸ ਅਤੇ ਸ਼ਹਿਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਹੋਵੇਗਾ ਜੋ ਆਰਥਿਕ ਵਿਕਾਸ ਅਤੇ ਆਲਮੀ ਮੁਕਾਬਲਾਤਮਕਤਾ ਨੂੰ ਹੁਲਾਰਾ ਦੇਵੇਗਾ।ਕੈਬਨਿਟ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਵਧਾਉਣ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘੱਟ ਕਰਨ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਡਾਈਆਕਸਾਈਡ ਨਿਕਾਸੀ ਘੱਟ ਕਰਨ ਦੇ ਉਦੇਸ਼ ਨਾਲ ਦੋ ਨਵੀਆਂ ਲਾਈਨਾਂ ਅਤੇ ਇੱਕ ਮਲਟੀ-ਟ੍ਰੈਕਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
August 28th, 05:38 pm
ਇਨ੍ਹਾਂ ਪ੍ਰੋਜੈਕਟਾਂ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਆਪਸ ਵਿੱਚ ਜੋੜ ਕੇ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਲਿਆਉਣ, ਮੌਜੂਦਾ ਲਾਈਨ ਸਮਰੱਥਾ ਵਧਾਉਣ ਅਤੇ ਟ੍ਰਾਂਸਪੋਰਟੇਸ਼ਨ ਨੈੱਟਵਰਕ ਦਾ ਵਿਸਤਾਰ ਕਰਨ ਦੇ ਨਾਲ-ਨਾਲ ਸਪਲਾਈ ਚੇਨ ਨੂੰ ਸੁਚਾਰੂ ਕੀਤਾ ਜਾ ਸਕੇਗਾ ਜਿਸ ਨਾਲ ਤੇਜ਼ੀ ਨਾਲ ਆਰਥਿਕ ਵਿਕਾਸ ਹੋਵੇਗਾ।IIT Guwahati Hosts Viksit Bharat Ambassador - Campus Dialogue
March 14th, 08:37 pm
The Dr Bhupen Hazarika Auditorium at IIT Guwahati was filled with excitement and energy on March 14, 2024, as it hosted the Viksit Bharat Ambassador—Campus Dialogue. This gathering, the 15th event organized under the banner of Viksit Bharat Ambassador, attracted over 1,400 students and faculty, providing a platform for an engaging discussion.ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ/ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:00 am
ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰਐੱਨ ਰਵੀ ਜੀ, ਮੇਰੇ ਸਹਿਯੋਗੀ ਸਰਬਾਨੰਦ ਸੋਨਵਾਲ ਜੀ, ਸ਼੍ਰੀਪਦ ਨਾਇਕ ਜੀ, ਸ਼ਾਂਤਨੁ ਠਾਕੁਰ ਜੀ, ਐੱਲ ਮੁਰੂਗਨ ਜੀ, ਰਾਜ ਸਰਕਾਰ ਦੇ ਮੰਤਰੀ, ਇੱਥੇ ਦੇ ਸਾਂਸਦ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਵਣੱਕਮ !ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰਪੁਏ ਤੋਂ ਵੱਧ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
February 28th, 09:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੁਕੁਡੀ (Thoothukudi) ਵਿੱਚ 17,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਵੀ.ਓ. ਚਿਦੰਬਰਨਾਰ ਪੋਰਟ ‘ਤੇ ਆਊਟਰ ਹਾਰਬਰ ਕੰਟੇਨਰ ਟਰਮੀਨਲ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਹਰਿਤ ਨੌਕਾ ਪਹਿਲ ਦੇ ਤਹਿਤ ਭਾਰਤ ਦਾ ਪਹਿਲਾ ਸਵਦੇਸ਼ੀ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਇਨਲੈਂਡ ਵਾਟਰਵੇਅਜ਼ ਵੇਸਲ ਵੀ ਲਾਂਚ ਕੀਤਾ। ਉਨ੍ਹਾਂ ਨੇ 10 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 75 ਪ੍ਰਕਾਸ਼ ਥੰਮ੍ਹਾਂ ਵਿੱਚ ਟੂਰਿਸਟ ਸੁਵਿਧਾਵਾਂ ਸਮਰਪਿਤ ਕੀਤੀਆਂ। ਉਨ੍ਹਾਂ ਨੇ ਵਾਂਚੀ ਮਨਿਯਾੱਚੀ-ਨਾਗਰਕੋਇਲ ਰੇਲਵੇ ਲਾਇਨ ਦੇ ਡਬਲਿੰਗ ਦੇ ਰੇਲ ਪ੍ਰੋਜੈਕਟਸ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਸ ਵਿੱਚ ਮਨਿਯਾੱਚੀ-ਤਿਰੂਨੇਲਵੇਲੀ ਸੈਕਸ਼ਨ ਅਤੇ ਮੇਲਾੱਪਲਾਯਮ-ਅਰਲਵਾਯਮੋਲੀ ਸੈਕਸ਼ਨ ਵੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿਖੇ ਲਗਭਗ 4586 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਵਿਕਸਿਤ ਚਾਰ ਰੋਡ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ।ਤਾਮਿਲ ਨਾਡੂ ਦੇ ਮਦੁਰੈ ਵਿੱਚ ਆਟੋਮੋਟਿਵ ਐੱਮਐੱਸਐੱਮਈਜ਼ ਦੇ ਲਈ ਡਿਜੀਟਲ ਮੋਬੀਲਿਟੀ ਪਹਿਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 27th, 06:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਮੰਗਦਾ ਹਾਂ, ਕਿਉਂਕਿ ਮੈਨੂੰ ਆਉਣ ਵਿੱਚ ਦੇਰ ਹੋਈ ਅਤੇ ਤੁਹਾਨੂੰ ਬਹੁਤ ਇੰਤਜ਼ਾਰ ਕਰਨਾ ਪਿਆ। ਮੈਂ ਸਵੇਰੇ ਦਿੱਲੀ ਤੋਂ ਤਾਂ ਸਮੇਂ ‘ਤੇ ਨਿਕਲਿਆ ਸੀ, ਲੇਕਿਨ ਅਨੇਕ ਪ੍ਰੋਗਰਾਮ ਕਰਦੇ-ਕਰਦੇ ਹਰ ਕੋਈ ਪੰਜ ਦਸ ਮਿੰਟ ਜ਼ਿਆਦਾ ਲੈ ਲੈਂਦਾ ਹੈ ਤਾਂ ਉਸੇ ਦਾ ਪਰਿਣਾਮ ਹੈ ਕਿ ਜੋ ਲਾਸਟ ਵਾਲਾ ਹੁੰਦਾ ਹੈ ਉਸ ਨੂੰ ਸਜ਼ਾ ਹੋ ਜਾਂਦੀ ਹੈ। ਤਾਂ ਮੈਂ ਫਿਰ ਵੀ ਦੇਰ ਤੋਂ ਆਉਣ ਦੇ ਲਈ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 27th, 06:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਮਦੁਰਈ ਵਿੱਚ ‘ਭਵਿੱਖ ਦਾ ਨਿਰਮਾਣ’ ਆਟੋਮੋਟਿਵ ਐਮਐਸਐਮਈ ਉਦਮੀਆਂ ਲਈ ਡਿਜੀਟਲ ਮੋਬਿਲਿਟੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਆਟੋਮੋਟਿਵ ਸੈਕਟਰ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਮਾਈਕ੍ਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ (ਐਮਐਸਐਮਈ) ਉਦਮੀਆਂ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਗਾਂਧੀਗ੍ਰਾਮ ਵਿੱਚ ਟ੍ਰੇਂਡ ਮਹਿਲਾ ਉਦਮੀਆਂ ਅਤੇ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ।ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।