Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।The Mahayuti government is striving for the empowerment of every section of the society: PM to BJP Karyakartas, Maharashtra
November 16th, 11:48 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”PM Modi interacts with BJP Karyakartas from Maharashtra via NaMo App
November 16th, 11:30 am
As part of the ‘Mera Booth Sabse Mazboot’ program, Prime Minister Narendra Modi has directly interacted with BJP karyakartas in Maharashtra via the NaMo App. He said, “The people of Maharashtra are highly impressed with the two-and-a-half years of the Mahayuti government's tenure. Everywhere I have been, I have witnessed this affection. The people of Maharashtra want this government to continue for the next five years.”ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ 15 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 13th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਮਨਾਉਣ ਲਈ ਬਿਹਾਰ ਦੇ ਜਮੁਈ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ, ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰਾਤ ਹੋ ਜਾਵੇਗੀ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜੇ ਭਗਵਾਨ ਬਿਰਸਾ ਮੁੰਡਾ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਦਾ ਅਨਾਵਰਣ ਕਰਨਗੇ।To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”JMM & Congress are running a marathon of scams in Jharkhand: PM Modi in Hazaribagh
October 02nd, 04:15 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.PM Modi addresses the Parivartan Mahasabha in Hazaribagh, Jharkhand
October 02nd, 04:00 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.ਝਾਰਖੰਡ ਦੇ ਹਜ਼ਾਰੀਬਾਗ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 02:15 pm
ਝਾਰਖੰਡ ਦੇ ਰਾਜਪਾਲ ਸ਼੍ਰੀਮਾਨ ਸੰਤੋਸ਼ ਗੰਗਵਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸ਼੍ਰੀ ਜੁਯਲ ਓਰਾਮ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਵਿੱਚ ਮੇਰੀ ਸਾਥੀ ਭੈਣ ਅੰਨਪੂਰਣਾ ਦੇਵੀ ਜੀ, ਸੰਜੇ ਸੇਠ ਜੀ, ਸ਼੍ਰੀ ਦੁਰਗਾਦਾਸ ਓਇਕੇ ਜੀ, ਇੱਥੇ ਦੇ ਸਾਡੇ ਸਾਂਸਦ ਸ਼੍ਰੀ ਮਨੀਸ਼ ਜਾਯਸਵਾਲ ਜੀ, ਸਮਸਤ ਜਨ-ਪ੍ਰਤੀਨਿਧੀਗਣ, ਅਤੇ ਮੌਜੂਦ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 02nd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਕੀਤੀ, 40 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦਾ ਉਦਘਾਟਨ ਕੀਤਾ ਅਤੇ 25 ਈਐੱਮਆਰਐੱਸ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਜਨਜਾਤੀਯ ਕਬਾਇਲੀ ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਝਾਰਖੰਡ ਦਾ ਦੌਰਾ ਕਰਨਗੇ
September 30th, 05:09 pm
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 2 ਅਕਤੂਬਰ 2024 ਨੂੰ ਝਾਰਖੰਡ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਝਾਰਖੰਡ ਦੇ ਹਜ਼ਾਰੀਬਾਗ ਵਿੱਚ 83,300 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।ਭੁਵਨੇਸ਼ਵਰ, ਓਡੀਸ਼ਾ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 17th, 12:26 pm
ਓਡੀਸ਼ਾ ਦੇ ਗਵਰਨਰ ਰਘੁਬਰ ਦਾਸ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਏਲ ਓਰਾਮ ਜੀ, ਧਰਮੇਂਦਰ ਪ੍ਰਧਾਨ ਜੀ, ਅੰਨਪੂਰਣਾ ਦੇਵੀ ਜੀ, ਓਡੀਸ਼ਾ ਦੇ ਡਿਪਟੀ ਸੀਐੱਮ ਕੇ.ਵੀ. ਸਿੰਘਦੇਵ ਜੀ, ਸ਼੍ਰੀਮਤੀ ਪ੍ਰਭਾਤੀ ਪਰੀਡਾ ਜੀ, ਸਾਂਸਦਗਣ, ਵਿਧਾਇਕਗਣ, ਦੇਸ਼ ਦੇ ਕੋਨੇ-ਕੋਨੇ ਤੋਂ ਅੱਜ ਸਾਡੇ ਨਾਲ ਜੁੜੇ ਹੋਏ ਸਾਰੇ ਮਹਾਨੁਭਾਵ ਅਤੇ ਓਡੀਸ਼ਾ ਦੇ ਮੇਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਮਹਿਲਾ-ਕੇਂਦਰਿਤ ਸਭ ਤੋਂ ਵੱਡੀ ਯੋਜਨਾ ‘ਸੁਭਦ੍ਰਾ’ (SUBHADRA) ਲਾਂਚ ਕੀਤੀ
September 17th, 12:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਸਰਕਾਰ ਦੀ ਪ੍ਰਮੁੱਖ ਯੋਜਨਾ ‘ਸੁਭਦ੍ਰਾ’ ਲਾਂਚ ਕੀਤੀ। ਇਹ ਮਹਿਲਾ ਕੇਂਦ੍ਰਿਤ ਸਭ ਤੋਂ ਵੱਡੀ ਯੋਜਨਾ ਹੈ ਅਤੇ ਇਸ ਦੇ ਤਹਿਤ 1 ਕਰੋੜ ਤੋਂ ਵੱਧ ਮਹਿਲਾਵਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨੇ 10 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਅਕਾਊਂਟ ਵਿੱਚ ਫੰਡ ਟ੍ਰਾਂਸਫਰ ਵੀ ਕੀਤਾ। ਸ਼੍ਰੀ ਮੋਦੀ ਨੇ 2800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ 1000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14 ਰਾਜਾਂ ਦੇ ਪੀਐੱਮਏਵਾਈ-ਜੀ ਦੇ ਤਹਿਤ ਲਗਭਗ 10 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕੀਤੀ, ਦੇਸ਼ ਭਰ ਤੋਂ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਦੇ 26 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ ਸੈਲੀਬ੍ਰੇਸ਼ਨ ਵਿੱਚ ਹਿੱਸਾ ਲਿਆ ਅਤੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਐੱਮਏਵਾਈ-ਜੀ ਦੇ ਲਈ ਅਤਿਰਿਕਤ ਪਰਿਵਾਰਾਂ ਦੇ ਸਰਵੇਖਣ ਲਈ ਆਵਾਸ+2024 ਐਪ ਅਤੇ ਪ੍ਰਧਾਨ ਮੰਤਰੀ ਯੋਜਨਾ-ਸ਼ਹਿਰੀ (ਪੀਐੱਮਏਵਾਈ-ਯੂ) 2.0 ਦੀਆਂ ਓਪ੍ਰੇਸ਼ਨਲ ਗਾਈਡਲਾਈਨਜ਼ ਵੀ ਲਾਂਚ ਕੀਤੀਆਂ।