ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
October 04th, 05:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ ਨੂੰ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਉਹ ਵਾਸ਼ਿਮ ਜਾਣਗੇ ਅਤੇ ਦੁਪਹਿਰ ਕਰੀਬ 11.15 ਵਜੇ ਪੋਹਰਾਦੇਵੀ ਸਥਿਤ ਜਗਦੰਬਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ। ਉਹ ਵਾਸ਼ਿਮ ਵਿੱਚ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀ ਸਮਾਧੀ ‘ਤੇ ਸ਼ਰਧਾਂਜਲੀ ਵੀ ਅਰਪਿਤ ਕਰਨਗੇ। ਇਸ ਤੋਂ ਬਾਅਦ, ਕਰੀਬ 11.30 ਵਜੇ ਪ੍ਰਧਾਨ ਮੰਤਰੀ ਬੰਜਾਰਾ ਵਿਰਾਸਤ ਮਿਊਜ਼ੀਅਮ (ਸੰਗ੍ਰਹਾਲਯ) ਦਾ ਉਦਘਾਟਨ ਕਰਨਗੇ, ਜਿਸ ਵਿੱਚ ਬੰਜਾਰਾ ਭਾਈਚਾਰੇ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਦੁਪਹਿਰ ਕਰੀਬ 12 ਵਜੇ ਉਹ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਨਾਲ ਜੁੜੀਆਂ ਕਰੀਬ 23,300 ਕਰੋੜ ਰੁਪਏ ਦੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਲਾਂਚ ਕਰਨਗੇ। ਸ਼ਾਮ ਕਰੀਬ 4 ਵਜੇ ਪ੍ਰਧਾਨ ਮੰਤਰੀ ਠਾਣੇ ਵਿੱਚ 32,800 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਬੀਕੇਸੀ ਮੈਟਰੋ ਸਟੇਸ਼ਨ ਤੋਂ ਉਹ ਬੀਕੇਸੀ ਤੋਂ ਮੁੰਬਈ ਦੇ ਆਰੇ ਜੇਵੀਐੱਲਆਰ ਤੱਕ ਚੱਲਣ ਵਾਲੀ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਉਹ ਬੀਕੇਸੀ ਅਤੇ ਸਾਂਤਾਕਰੂਜ਼ ਸਟੇਸ਼ਨਾਂ ਦੇ ਦਰਮਿਆਨ ਮੈਟਰੋ ਵਿੱਚ ਸਫਰ ਵੀ ਕਰਨਗੇ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ 18-19 ਜੂਨ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਦੌਰਾ ਕਰਨਗੇ
June 17th, 09:52 am
18 ਜੂਨ ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ (PM Kisan Samman Sammelan) ਵਿੱਚ ਹਿੱਸਾ ਲੈਣਗੇ। ਸ਼ਾਮ 7 ਵਜੇ ਪ੍ਰਧਾਨ ਮੰਤਰੀ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਆਰਤੀ (Ganga Aarti at Dashashwamedh Ghat) ਵਿੱਚ ਹਿੱਸਾ ਲੈਣਗੇ। ਰਾਤ ਕਰੀਬ 8 ਵਜੇ ਉਹ ਕਾਸ਼ੀ ਵਿਸ਼ਵਨਾਥ ਮੰਦਿਰ (Kashi Vishwanath Temple) ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ (perform pooja and darshan) ਭੀ ਕਰਨਗੇ।INDI alliance can divide the country but cannot take the country forward: PM Modi in Maharajganj, Bihar
May 21st, 11:20 am
Addressing his second public meeting in Maharajganj, Bihar, PM Modi reaffirmed his commitment to the people and outlined his vision for a developed Bihar and a prosperous India. PM Modi highlighted the increasing criticism from the opposition as June 4th approaches, and said “INDI alliance cannot tolerate that the people of this country are going to choose Modi again for the next five years.”PM Modi addresses public meetings in Champaran & Maharajganj, Bihar
May 21st, 11:00 am
PM Modi addressed spirited public meetings in Champaran and Maharajganj, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.The people of Mewar’s intent for change in favour of the BJP are clearly visible in the whole of Rajasthan: PM Modi
November 21st, 12:30 pm
Ahead of the assembly election in poll-bound Rajasthan, PM Modi addressed grand public rallies in Baran, Kota and Karauli. He said, “The people of Mewar’s intent for change in favour of BJP are clearly visible in the whole of Rajasthan”.PM Modi addresses Grand Public Rallies in poll-bound Rajasthan’s Baran, Kota and Karauli
November 21st, 12:00 pm
Ahead of the assembly election in poll-bound Rajasthan, PM Modi addressed grand public rallies in Baran, Kota and Karauli. He said, “The people of Mewar’s intent for change in favour of BJP are clearly visible in the whole of Rajasthan”.The BJP’s manifesto is dedicated to strengthening every individual in MP: PM Modi
November 13th, 05:00 pm
In an electrifying public address in Barwani, Madhya Pradesh, Prime Minister Narendra Modi said that the manifesto released by the Madhya Pradesh BJP is set to take the state to new heights. He said, “The meticulously crafted manifesto charts a transformative course for Madhya Pradesh, focusing on self-reliance, youth and women empowerment, and holistic development for all communities.”PM Modi addresses a public meeting in Madhya Pradesh’s Barwani
November 13th, 04:30 pm
In an electrifying public address in Barwani, Madhya Pradesh, Prime Minister Narendra Modi said that the manifesto released by the Madhya Pradesh BJP is set to take the state to new heights. He said, “The meticulously crafted manifesto charts a transformative course for Madhya Pradesh, focusing on self-reliance, youth and women empowerment, and holistic development for all communities.”PM Modi addresses emphatic election rallies in Mungeli and Mahasamund, Chhattisgarh
November 13th, 11:20 am
Ahead of the Assembly Election, PM Modi addressed two massive public meetings in Mungeli and Mahasamund, Chhattisgarh. He said, “It is clear in the 1st phase of polling that Chhattisgarh is going to be Congress-free soon.” He added that he is thankful to the youth and the women of the state who voted in favor of the state’s development. PM Modi stated, “Victory for BJP in Chhattisgarh means rapid development, fulfilling dreams of youth, empowerment of women, and an end to rampant corruption.”Congress & BRS have three things in common in their DNA, dynasty, corruption and appeasement: PM Modi
November 07th, 05:05 pm
Continuing his election campaigning spree, Prime Minister Narendra Modi spoke at a public rally in Hyderabad, Telangana, where he conveyed his heartfelt greetings to the people of the state. He acknowledged that the winds that bring change can be witnessed through such public gatherings in Telangana. Also, recognising a message that perse people from every corner of Telangana brought along, PM Modi said, “The trust of Telangana is now with the BJP.”PM Narendra Modi addresses a public meeting in Hyderabad, Telangana
November 07th, 04:44 pm
Continuing his election campaigning spree, Prime Minister Narendra Modi spoke at a public rally in Hyderabad, Telangana, where he conveyed his heartfelt greetings to the people of the state. He acknowledged that the winds that bring change can be witnessed through such public gatherings in Telangana. Also, recognising a message that perse people from every corner of Telangana brought along, PM Modi said, “The trust of Telangana is now with the BJP.”BJP government will extend the scheme of providing free ration to the poor people for the next 5 years: PM Modi
November 07th, 02:00 pm
Prior to the Madhya Pradesh assembly election, Prime Minister Narendra Modi today delivered a public address in Sidhi. The Prime Minister initiated his speech by affectionately referring to the people of Madhya Pradesh as God. He said, “Today, people are saying that in Modi stays in Madhya Pradesh’s heart, Madhya Pradesh stays in Modi’s heart.” Why Modi is in the hearts of people in Madhya Pradesh, why BJP is here, is no longer a mystery, he added.PM Modi addresses a public meeting in Sidhi, Madhya Pradesh
November 07th, 01:15 pm
Prior to the Madhya Pradesh assembly election, Prime Minister Narendra Modi today delivered a public address in Sidhi. The Prime Minister initiated his speech by affectionately referring to the people of Madhya Pradesh as God. He said, “Today, people are saying that in Modi stays in Madhya Pradesh’s heart, Madhya Pradesh stays in Modi’s heart.” Why Modi is in the hearts of people in Madhya Pradesh, why BJP is here, is no longer a mystery, he added.ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਕਈ ਪਰਿਯੋਜਨਾਵਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 12th, 10:16 pm
ਉੱਤਰਾਖੰਡ ਦੇ ਲੋਕਪ੍ਰਿਯ, ਯੁਵਾ ਮੁੱਖ ਮੰਤਰੀ ਭਾਈ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਭੱਟ ਜੀ, ਸਾਬਕਾ ਮੁੱਖ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਜੀ, ਰਾਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਹੇਂਦਰ ਭੱਟ ਜੀ, ਉੱਤਰਾਖੰਡ ਸਰਕਾਰ ਦੇ ਮੰਤਰੀ, ਸਾਰੇ ਸਾਂਸਦ, ਵਿਧਾਇਕ, ਹੋਰ ਮਹਾਨੁਭਾਵ ਅਤੇ ਦੇਵਭੂਮੀ ਦੇ ਮੇਰੇ ਪਿਆਰੇ ਪਰਿਵਾਰਜਨੋਂ, ਆਪ ਸਭ ਨੂੰ ਪ੍ਰਣਾਮ। ਅੱਜ ਤਾਂ ਉੱਤਰਾਖੰਡ ਨੇ ਕਮਾਲ ਕਰ ਦਿੱਤਾ ਜੀ। ਸ਼ਾਇਦ ਐਸਾ ਦ੍ਰਿਸ਼ ਦੇਖਣ ਦਾ ਸੁਭਾਗ ਸ਼ਾਇਦ ਹੀ ਪਹਿਲਾਂ ਕਿਸੇ ਨੂੰ ਮਿਲਿਆ ਹੋਵੇ। ਅੱਜ ਸੁਬ੍ਹਾ ਤੋਂ ਮੈਂ ਉੱਤਰਾਖੰਡ ਵਿੱਚ ਜਿੱਥੇ ਗਿਆ, ਅਦਭੁਤ ਪਿਆਰ, ਅਪਾਰ ਅਸ਼ੀਰਵਾਦ; ਐਸਾ ਲਗ ਰਿਹਾ ਸੀ ਜਿਵੇਂ ਸਨੇਹ ਦੀ ਗੰਗਾ ਵਹਿ ਰਹੀ ਹੈ।ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 12th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਗ੍ਰਾਮੀਣ ਵਿਕਾਸ, ਸੜਕਾਂ, ਬਿਜਲੀ, ਸਿੰਚਾਈ, ਪੀਣ ਵਾਲੇ ਪਾਣੀ, ਬਾਗ਼ਬਾਨੀ, ਸਿੱਖਿਆ, ਸਿਹਤ ਅਤੇ ਆਪਦਾ ਪ੍ਰਬੰਧਨ ਅਤੇ ਹੋਰ ਖੇਤਰਾਂ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 03:31 pm
ਮਾਂ ਨਰਮਦਾ ਦੀ ਇਸ ਪਵਿੱਤਰ ਭੂਮੀ (पुण्यभूमि) ਨੂੰ ਪ੍ਰਣਾਮ ਕਰਦੇ ਹੋਏ, ਸ਼ਰਧਾਪੂਰਵਕ ਨਮਨ ਕਰਦੇ ਹੋਏ, ਮੈਂ ਅੱਜ ਜਬਲਪੁਰ ਦਾ ਇੱਕ ਨਵਾਂ ਹੀ ਰੂਪ ਦੇਖ ਰਿਹਾ ਹਾਂ। ਮੈਂ ਦੇਖ ਰਿਹਾ ਹਾਂ ਜਬਲਪੁਰ ਵਿੱਚ ਜੋਸ਼ ਹੈ, ਮਹਾਕੌਸ਼ਲ ਵਿੱਚ ਮੰਗਲ ਹੈ, ਉਮੰਗ ਹੈ, ਉਤਸ਼ਾਹ ਹੈ। ਇਹ ਜੋਸ਼, ਇਹ ਉਤਸ਼ਾਹ, ਦਿਖਾਉਂਦਾ ਹੈ ਕਿ ਮਾਹਕੌਸ਼ਲ ਦੇ ਮਨ ਵਿੱਚ ਕੀ ਹੈ। ਇਸੇ ਉਤਸ਼ਾਹ ਦੇ ਦਰਮਿਆਨ ਅੱਜ ਪੂਰਾ ਦੇਸ਼ ਵੀਰਾਂਗਣਾ ਰਾਣੀ ਦੁਰਗਾਵਤੀ ਜੀ ਦੀ 500ਵੀਂ ਜਨਮ ਜਯੰਤੀ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
October 05th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਰੋਡ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਰਾਣੀ ਦੁਰਗਾਵਤੀ ਦੇ 500ਵੇਂ ਜਨਮ ਸ਼ਤਾਬਦੀ ਸਮਾਰੋਹ ਦੇ ਅਨੁਰੂਪ ਜਬਲਪੁਰ ਵਿੱਚ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’(‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (‘bhoomi poojan’) ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਦੌਰ ਵਿੱਚ ਲਾਇਟ ਹਾਊਸ ਪ੍ਰੋਜੈਕਟ ਦੇ ਤਹਿਤ ਨਿਰਮਿਤ 1000 ਤੋਂ ਅਧਿਕ ਮਕਾਨਾਂ ਦਾ ਉਦਘਾਟਨ; ਮੰਡਲਾ, ਜਬਲਪੁਰ ਅਤੇ ਡਿੰਡੋਰੀ ਜ਼ਿਲ੍ਹਿਆਂ ਵਿੱਚ ਕਈ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ; ਸਿਵਨੀ ਜ਼ਿਲ੍ਹੇ ਵਿੱਚ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟ ਦਾ ਲੋਕਅਰਪਣ ਅਤੇ ਨੀਂਹ ਪੱਥਰ ਰੱਖਣਾ; ਮੱਧ ਪ੍ਰਦੇਸ਼ ਵਿੱਚ ਸੜਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਲਈ 4800 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਲੋਕਅਰਪਣ; 1850 ਕਰੋੜ ਰੁਪਏ ਤੋਂ ਅਧਿਕ ਦੇ ਰੇਲ ਪ੍ਰੋਜੈਕਟਾਂ ਦਾ ਲੋਕਅਰਪਣ; ਵਿਜੈਪੁਰ-ਔਰੈਯਾਂ-ਫੂਲਪੁਰ ਪਾਇਪਲਾਈਨ ਪ੍ਰੋਜੈਕਟ(Vijaipur - Auraiyan- Phulpur Pipeline Project) ; ਜਬਲਪੁਰ ਵਿੱਚ ਇੱਕ ਨਵੇਂ ਬੌਟਲਿੰਗ ਪਲਾਂਟ(new bottling plant in Jabalpur) ਦਾ ਨੀਂਹ ਪੱਥਰ; ਅਤੇ, ਮੁੰਬਈ ਨਾਗਪੁਰ ਝਾਰਸੁਗੁੜਾ ਪਾਇਪਲਾਈਨ ਪ੍ਰੋਜੈਕਟ(Mumbai Nagpur Jharsuguda Pipeline Project) ਦੇ ਨਾਗਪੁਰ ਜਬਲਪੁਰ ਸੈਕਸ਼ਨ (317 ਕਿਲੋਮੀਟਰ) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।Congress loves its vote bank more than interest of people: PM Modi in Jodhpur
October 05th, 12:21 pm
Prime Minister Narendra Modi addressed a public meeting at Jodhpur in Rajasthan today. The PM began his address by saying that he had already prepared a special gift from Delhi. He said, “Only yesterday the BJP government has decided that now the beneficiary sisters of Ujjwala will get gas cylinders from the central government for only Rs 600. Before Dussehra and Diwali, Ujjwala cylinder has been made cheaper by Rs 100 more.”