ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 18th, 12:47 pm
ਵਿਕਸਿਤ ਭਾਰਤ ਸੰਕਲਪ ਯਾਤਰਾ ਦੇ 2 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਯਾਤਰਾ ਵਿੱਚ ਚਲਣ ਵਾਲਾ ਵਿਕਾਸ ਰਥ, ਵਿਸ਼ਵਾਸ ਰਥ ਹੈ ਅਤੇ ਹੁਣ ਇਸ ਨੂੰ ਲੋਕ ਗਰੰਟੀ ਵਾਲਾ ਰਥ ਭੀ ਕਹਿ ਰਹੇ ਹਨ। ਇਹ ਵਿਸ਼ਵਾਸ ਹੈ ਕਿ ਕੋਈ ਭੀ ਵੰਚਿਤ ਨਹੀਂ ਰਹੇਗਾ, ਕੋਈ ਭੀ ਯੋਜਨਾਵਾਂ ਦੇ ਲਾਭ ਤੋਂ ਨਹੀਂ ਛੁਟੇਗਾ। ਇਸ ਲਈ ਜਿਨ੍ਹਾਂ ਪਿੰਡਾਂ ਵਿੱਚ ਮੋਦੀ ਕੀ ਗਰੰਟੀ ਵਾਲੀ ਗੱਡੀ ਹਾਲੇ ਨਹੀਂ ਪਹੁੰਚੀ ਹੈ, ਉੱਥੇ ਹੁਣ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ। ਅਤੇ ਇਸ ਲਈ ਪਹਿਲਾਂ ਇਹ ਯਾਤਰਾ 26 ਜਨਵਰੀ ਤੱਕ ਅਸੀਂ ਸੋਚਿਆ ਸੀ, ਲੇਕਿਨ ਇਤਨਾ ਸਮਰਥਨ ਮਿਲਿਆ ਹੈ ਇਤਨੀ ਮੰਗ ਵਧੀ ਹੈ, ਪਿੰਡ-ਪਿੰਡ ਤੋਂ ਲੋਕ ਕਹਿ ਰਹੇ ਹਨ ਕਿ ਮੋਦੀ ਕੀ ਗਰੰਟੀ ਵਾਲੀ ਗੱਡੀ ਸਾਡੇ ਇੱਥੇ ਆਉਣੀ ਚਾਹੀਦੀ ਹੈ। ਤਾਂ ਜਦੋਂ ਇਹ ਮੈਨੂੰ ਪਤਾ ਚਲ ਰਿਹਾ ਹੈ ਤਾਂ ਮੈਂ ਸਰਕਾਰ ਦੇ ਸਾਡੇ ਅਫ਼ਸਰਾਂ ਨੂੰ ਕਿਹਾ ਹੈ ਕਿ ਹੁਣ ਭਈ 26 ਜਨਵਰੀ ਤੱਕ ਨਹੀਂ, ਥੋੜ੍ਹਾ ਅੱਗੇ ਵਧਾਓ। ਲੋਕਾਂ ਨੂੰ ਜ਼ਰੂਰਤ ਹੈ, ਲੋਕਾਂ ਦੀ ਮੰਗ ਹੈ ਤਾਂ ਇਸ ਨੂੰ ਜਰਾ ਸਾਨੂੰ ਪੂਰਾ ਕਰਨਾ ਹੋਵੇਗਾ। ਅਤੇ ਇਸ ਲਈ ਸ਼ਾਇਦ ਥੋੜ੍ਹੇ ਦਿਨ ਦੇ ਬਾਅਦ ਤੈਅ ਹੋ ਜਾਵੇਗਾ ਇਹ ਮੋਦੀ ਕੀ ਗਰੰਟੀ ਵਾਲੀ ਗੱਡੀ ਸ਼ਾਇਦ ਫਰਵਰੀ ਮਹੀਨੇ ਵਿੱਚ ਭੀ ਚਲਾਵਾਂਗੇ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 12:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਰਾਜਸਥਾਨ ਦੇ ਸੀਕਰ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ/ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 27th, 12:00 pm
ਅੱਜ ਦੇਸ਼ ਵਿੱਚ ਸਵਾ ਲੱਖ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਅਤੇ ਬਲਾਕ ਲੈਵਲ ‘ਤੇ ਬਣੇ ਇਨ੍ਹਾਂ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਅੱਜ ਡੇਢ ਹਜ਼ਾਰ ਤੋਂ ਜ਼ਿਆਦਾ FPO ਦੇ ਲਈ, ਸਾਡੇ ਕਿਸਾਨਾਂ ਦੇ ਲਈ ‘ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ’ ਯਾਨੀ ONDC ਦਾ ਲੋਕਅਰਪਣ ਵੀ ਹੋਇਆ ਹੈ। ਇਸ ਨਾਲ ਦੇਸ਼ ਦੇ ਕਿਸੇ ਵੀ ਕੋਣੇ ਵਿੱਚ ਬੈਠੇ ਕਿਸਾਨ ਲਈ ਆਪਣੀ ਉਪਜ ਬਜ਼ਾਰ ਤੱਕ ਪੰਹੁਚਾਉਣਾ ਹੋਰ ਅਸਾਨ ਹੋ ਜਾਵੇਗਾ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 27th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ (ਪੀਐੱਮਕੇਐੱਸਕੇ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ, ਯੂਰੀਆ ਗੋਲਡ - ਸਲਫਰ ਕੋਟੇਡ ਯੂਰੀਆ ਦੀ ਇੱਕ ਨਵੀਂ ਕਿਸਮ ਨੂੰ ਲਾਂਚ ਕਰਨਾ, ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਨੂੰ ਸ਼ਾਮਲ ਕਰਨਾ, 8.5 ਕਰੋੜ ਲਾਭਪਾਤਰੀਆਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ, ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ਼੍ਰੀ ਗੰਗਾਨਗਰ ਵਿਖੇ 5 ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ; ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ 7 ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ 6 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਕੀਤਾ।17ਵੀਂ ਭਾਰਤੀ ਸਹਿਕਾਰੀ ਕਾਂਗਰਸ (Indian Cooperative Congress) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 01st, 11:05 am
ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਹਿਯੋਗੀ ਸ਼੍ਰੀਮਾਨ ਅਮਿਤ ਸ਼ਾਹ, ਨੈਸ਼ਨਲ ਕੋਆਪਰੇਟਿਵ ਯੂਨੀਅਨ ਦੇ ਪ੍ਰੈਜ਼ੀਡੈਂਟ ਸ਼੍ਰੀਮਾਨ ਦਿਲੀਪ ਸੰਘਾਨੀ, ਡਾਕਟਰ ਚੰਦਰਪਾਲ ਸਿੰਘ ਯਾਦਵ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਕੋਆਪਰੇਟਿਵ ਯੂਨੀਅਨ ਦੇ ਸਾਰੇ ਮੈਂਬਰ, ਸਾਡੇ ਕਿਸਾਨ ਭਾਈ-ਭੈਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਤੁਹਾਨੂੰ ਸਭ ਨੂੰ 17ਵੇਂ ਭਾਰਤੀ ਸਹਿਕਾਰੀ ਮਹਾਸੰਮੇਲਨ ਦੀਆਂ ਬਹੁਤ-ਬਹੁਤ ਵਧਾਈਆਂ। ਮੈਂ ਆਪ ਸਭ ਦਾ ਇਸ ਸੰਮੇਲਨ ਵਿੱਚ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ
July 01st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 17ਵੀਂ ਭਾਰਤੀ ਸਹਿਕਾਰੀ ਕਾਂਗਰਸ ਨੂੰ ਸੰਬੋਧਨ ਕੀਤਾ। 17ਵੀਂ ਭਾਰਤੀ ਸਹਿਕਾਰੀ ਕਾਂਗਰਸ ਦਾ ਮੁੱਖ ਵਿਸ਼ਾ ‘ਅੰਮ੍ਰਿਤ ਕਾਲ: ਜੀਵੰਤ ਭਾਰਤ ਵਾਸਤੇ ਸਹਿਯੋਗ ਦੇ ਜ਼ਰੀਏ ਸਮ੍ਰਿੱਧੀ ਹੈ’। ਸ਼੍ਰੀ ਮੋਦੀ ਨੇ ਕੋਆਪਰੇਟਿਵ ਮਾਰਕਿਟਿੰਗ, ਕੋਆਪਰੇਟਿਵ ਐਕਸਟੈਂਸ਼ਨ ਅਤੇ ਸਲਾਹਕਾਰ ਸੇਵਾਵਾਂ ਪੋਰਟਲ ਲਈ ਈ-ਕਮਰਸ(ਵਣਜ) ਵੈੱਬਸਾਈਟ ਦੇ ਈ-ਪੋਰਟਲ ਲਾਂਚ ਕੀਤੇ।I guarantee that the strictest possible action will be taken against the corrupt: PM Modi
June 27th, 12:04 pm
PM Modi flagged off five Vande Bharat Trains that will connect the six states of India including Madhya Pradesh, Goa, Karnataka, Jharkhand, Maharashtra and Bihar. After this, he addressed a public meeting on ‘Mera Booth Sabse Majboot’ in Bhopal. PM Modi acknowledged the role of the state of Madhya Pradesh in making the BJP the biggest political party in the world.PM Modi addresses Party Karyakartas during ‘Mera Booth Sabse Majboot’ in Bhopal, Madhya Pradesh
June 27th, 11:30 am
PM Modi flagged off five Vande Bharat Trains that will connect the six states of India including Madhya Pradesh, Goa, Karnataka, Jharkhand, Maharashtra and Bihar. After this, he addressed a public meeting on ‘Mera Booth Sabse Majboot’ in Bhopal. PM Modi acknowledged the role of the state of Madhya Pradesh in making the BJP the biggest political party in the world.BJP’s sankalpa is to make Karnataka the No.1 state in India: PM Modi in Kolar
April 30th, 12:00 pm
With Prime Minister Narendra Modi's public address in Kolar today, the campaign for the upcoming Karnataka Assembly elections has started to gather pace. Addressing the massive crowd, the PM said, “This election of Karnataka is not just to make MLA, Minister or CM for the coming 5 years. This election is to strengthen the foundation of the roadmap of a developed India in the coming 25 years.”PM Modi addresses three public rallies in poll bound Karnataka
April 30th, 11:40 am
With Prime Minister Narendra Modi's public addresses in Kolar, Channapatna and Belur today, the campaign for the upcoming Karnataka Assembly elections has started to gather pace. PM Modi sought blessings from the people of Karnataka for a full majority BJP government in the state.ਕਿਸਾਨ ਕ੍ਰੈਡਿਟ ਕਾਰਡ ਸਾਡੇ ਮਿਹਨਤੀ ਕਿਸਾਨਾਂ ਦਾ ਜੀਵਨ ਅਸਾਨ ਬਣਾ ਰਿਹਾ ਹੈ: ਪ੍ਰਧਾਨ ਮੰਤਰੀ
April 06th, 11:23 am
ਇੱਕ ਟਵੀਟ ਥ੍ਰੈੱਡ ਵਿੱਚ ਹਾਥਰਸ ਦੇ ਸਾਂਸਦ ਸ਼੍ਰੀ ਰਾਜਵੀਰ ਦਿਲੇਰ ਨੇ ਕਿਸਾਨ ਕ੍ਰੈਡਿਟ ਕਾਰਡ ਦੁਆਰਾ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਿਆ।ਪ੍ਰਧਾਨ ਮੰਤਰੀ 27 ਫਰਵਰੀ ਨੂੰ ਕਰਨਾਟਕ ਦਾ ਦੌਰਾ ਕਰਨਗੇ
February 25th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਫਰਵਰੀ, 2023 ਨੂੰ ਕਰਨਾਟਕ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:45 ਵਜੇ, ਪ੍ਰਧਾਨ ਮੰਤਰੀ ਸ਼ਿਵਮੋੱਗਾ ਹਵਾਈ ਅੱਡੇ ਦਾ ਦੌਰਾ ਅਤੇ ਨਿਰੀਖਣ ਕਰਨਗੇ ਅਤੇ ਉਸ ਦੇ ਬਾਅਦ ਸ਼ਿਵਮੋੱਗਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਦੇ ਬਾਅਦ, ਲਗਭਗ 3:15 ਵਜੇ, ਪ੍ਰਧਾਨ ਮੰਤਰੀ ਬੇਲਗਾਵੀ ਵਿੱਚ ਕਈ ਵਿਕਾਸ ਪਹਿਲਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਪੀਐੱਮ-ਕਿਸਾਨ ਦੀ 13ਵੀਂ ਕਿਸਤ ਵੀ ਜਾਰੀ ਕਰਨਗੇ ।People of Tripura removed 'red signal' & elected 'double engine government’: PM Modi in Agartala
February 13th, 04:20 pm
As the poll campaign in Tripura is reaching a crescendo, Prime Minister Narendra Modi addressed a huge public meeting today in Agartala. Addressing a huge rally, PM Modi hit out at Left party, accusing them of looting the state for years and forcing people to live in poverty. He said, “The leftist rule had pushed Tripura on the path of destruction. The people of Tripura cannot forget the condition that prevailed here.”PM Modi campaigns in Tripura’s Agartala
February 13th, 04:19 pm
As the poll campaign in Tripura is reaching a crescendo, Prime Minister Narendra Modi addressed a huge public meeting today in Agartala. Addressing a huge rally, PM Modi hit out at Left party, accusing them of looting the state for years and forcing people to live in poverty. He said, “The leftist rule had pushed Tripura on the path of destruction. The people of Tripura cannot forget the condition that prevailed here.”ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਮੂਲ-ਪਾਠ
February 08th, 04:00 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਦਾ ਹਾਂ ਅਤੇ ਇਹ ਮੇਰਾ ਸੁਭਾਗ ਰਿਹਾ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਨ ਦਾ ਅਵਸਰ ਮਿਲਿਆ ਹੈ। ਲੇਕਿਨ ਇਸ ਵਾਰ ਮੈਂ ਧੰਨਵਾਦ ਦੇ ਨਾਲ-ਨਾਲ ਰਾਸ਼ਟਰਪਤੀ ਮਹੋਦਯਾ (ਸਾਹਿਬ) ਜੀ ਦਾ ਅਭਿਨੰਦਨ ਵੀ ਕਰਨਾ ਚਾਹੁੰਦਾ ਹਾਂ। ਆਪਣੇ ਵਿਜ਼ਨਰੀ ਭਾਸ਼ਣ ਵਿੱਚ ਰਾਸ਼ਟਰਪਤੀ ਜੀ ਨੇ ਸਾਡਾ ਸਭ ਦਾ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਮਾਰਗਦਰਸ਼ਨ ਕੀਤਾ ਹੈ। ਗਣਤੰਤਰ ਦੇ ਮੁਖੀਆ ਦੇ ਰੂਪ ਵਿੱਚ ਉਨ੍ਹਾਂ ਦੀ ਉਪਸਥਿਤੀ ਇਹਿਤਾਸਿਕ ਵੀ ਹੈ ਅਤੇ ਦੇਸ਼ ਦੀਆਂ ਕੋਟਿ-ਕੋਟਿ ਭੈਣਾਂ-ਬੇਟੀਆਂ ਦੇ ਲਈ ਬਹੁਤ ਬੜਾ ਪ੍ਰੇਰਣਾ ਦਾ ਅਵਸਰ ਵੀ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 08th, 03:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ।ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਦੇ ਕੋਡੇਕਲ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:11 pm
ਕਰਨਾਟਕ ਦੇ ਰਾਜਪਾਲ ਸ਼੍ਰੀ ਥਾਵਰਚੰਦ ਗਹਿਲੋਤ ਜੀ, ਮੁੱਖ ਮੰਤਰੀ ਸ਼੍ਰੀ ਬਾਸਵਰਾਜ ਬੋਮਈ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਭਗਵੰਤ ਖੁਬਾ ਜੀ, ਕਰਨਾਟਕ ਸਰਕਾਰ ਦੇ ਮੰਤਰੀਗਣ, ਸਾਂਸਦ ਤੇ ਵਿਧਾਇਕ ਗਣ, ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕੋਡੇਕਲ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
January 19th, 12:10 pm
ਪ੍ਰਧਾਨ ਮੰਤਰੀ ਨੇ ਅੱਜ ਕਰਨਾਟਕ ਦੇ ਯਾਦਗੀਰ ਦੇ ਕੋਡੇਕਲ ਵਿੱਚ ਸਿੰਚਾਈ, ਪੀਣਯੋਗ ਪਾਣੀ ਅਤੇ ਇੱਕ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਜੈਕਟ ਨਾਲ ਸਬੰਧਿਤ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਜਲ ਜੀਵਨ ਮਿਸ਼ਨ ਦੇ ਤਹਿਤ ਯਾਦਗੀਰ ਬਹੁ-ਗ੍ਰਾਮ ਪੀਣਯੋਗ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਅਤੇ ਸੂਰਤ - ਚੇਨਈ ਐਕਸਪ੍ਰੈੱਸਵੇਅ ਐੱਨਐੱਚ-150ਸੀ ਦੇ 65.5 ਕਿਲੋਮੀਟਰ ਸੈਕਸ਼ਨ (ਬਦਾਦਲ ਤੋਂ ਮਰਾਦਗੀ ਐੱਸ ਅੰਦੋਲਾ ਤੱਕ) ਦਾ ਨੀਂਹ ਪੱਥਰ ਅਤੇ ਨਾਰਾਇਣਪੁਰ ਲੈਫਟ ਬੈਂਕ ਨਹਿਰ - ਐਕਸਟੈਂਸ਼ਨ ਨਵੀਨੀਕਰਣ ਅਤੇ ਆਧੁਨਿਕੀਕਰਣ ਪ੍ਰੋਜੈਕਟ (ਐੱਨਐੱਲਬੀਸੀ-ਈਆਰਐੱਮ) ਦਾ ਉਦਘਾਟਨ ਸ਼ਾਮਲ ਹੈ।