ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ
October 29th, 07:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ -PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਤਿਰੁਪਤੂਰ (Tirupathur) ਦੀ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ
September 11th, 07:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਤਿਰੁਪਤੂਰ ਦੀ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਚਮੋਲੀ ਵਿੱਚ ਦੁਖਦਾਈ ਇਲੈਕਟ੍ਰੀਕਲ ਹਾਦਸੇ ਦੇ ਪੀੜਿਤਾਂ ਦੇ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
July 19th, 09:51 pm
“ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਚਮੇਲੀ ਦੇ ਦੁਖਦਾਈ ਹਾਦਸੇ ਦੇ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਦਾਨ ਕੀਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodiਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਧੁਲੇ ਵਿੱਚ ਹੋਈ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
July 04th, 11:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਧੁਲੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
May 16th, 09:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ) ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਚੰਦੌਸੀ ਅਤੇ ਸਿਕੰਦਰਾਬਾਦ ਦੇ ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ
March 17th, 09:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦੌਸੀ ਅਤੇ ਸਿਕੰਦਰਾਬਾਦ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਪੁਣਛ ਵਿੱਚ ਹੋਈ ਇੱਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
September 14th, 04:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣਛ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਵੀ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ
August 25th, 11:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਤੁਮਕੁਰੂ ਜ਼ਿਲ੍ਹੇ ਦੀ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
July 18th, 02:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟਤਮ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ)ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।ਧਾਨ ਮੰਤਰੀ ਨੇ ਮੁੰਬਈ ਵਿੱਚ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ
June 28th, 10:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇਮਾਰਤ ਡਿੱਗਣ ਦੇ ਪੀੜਿਤਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ। ਉਨ੍ਹਾਂ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਹੁਬਲੀ ਵਿੱਚ ਹੋਈ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
May 24th, 06:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਹੁਬਲੀ ਵਿੱਚ ਹੋਈ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਦੁਰਘਟਨਾ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦੁਖਦ ਫੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ
February 22nd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦੁਖਦ ਫੈਕਟਰੀ ਹਾਦਸੇ ਵਿੱਚ ਹੋਏ ਲੋਕਾਂ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚੰਪਾਵਤ ਵਿੱਚ ਸੜਕ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ
February 22nd, 12:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚੰਪਾਵਤ ਵਿੱਚ ਸੜਕ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਏ ਸੜਕ ਹਾਦਸੇ ਦੇ ਪੀੜਿਤਾਂ ਨੂੰ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
November 28th, 06:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਨਾਦੀਆ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਹਰੇਕ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ ।Today, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.PM condoles loss of lives in road accident in Barabanki
July 28th, 09:58 am
The Prime Minister, Shri Narendra Modi has expressed grief over the loss of lives in a road accident in Barabanki, Uttar Pradesh.PM condoles loss of lives in an accident in Kinnaur, Himachal Pradesh
July 25th, 07:07 pm
The Prime Minister, Shri Narendra Modi has expressed grief over the loss of lives in an accident in Kinnaur, Himachal Pradesh. The Prime Minister has also announced an ex-gratia of Rs. 2 lakh to be given to the next of kin of those who lost their lives and Rs. 50,000 to those injured.PM approves ex-gratia for Jalgaon accident victims
February 15th, 04:03 pm
The Prime Minister, Shri Narendra Modi has approved ex-gratia for the victims of the truck accident in Jalgaon, Maharashtra.PM Modi approves ex-gratia for the victims of Moradabad road accident
January 31st, 05:12 pm
PM Narendra Modi has approved an ex-gratia of Rs. 2 lakh each from Prime Minister’s National Relief Fund for the next of kin of those who have lost their lives in a road accident in Moradabad, Uttar Pradesh. Furthermore, an amount of Rs. 50,000 has been approved for everyone who is seriously injured in the accident.