ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਕੈਬਨਿਟ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਮੁਫ਼ਤ ਫੋਰਟੀਫਾਈਡ ਚੌਲ਼ਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
October 09th, 03:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣ ਯੋਜਨਾਵਾਂ ਆਦਿ ਸਮੇਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦੇ ਤਹਿਤ ਫੋਰਟਿਫਾਇਡ ਚੌਲ਼ਾਂ ਦੀ ਸਰਵ ਵਿਆਪੀ ਸਪਲਾਈ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਜੁਲਾਈ 2024 ਤੋਂ ਦਸੰਬਰ 2028 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।ਰਾਸ਼ਟਰੀਯ ਪੋਸ਼ਣ ਮਾਹ (Rashtriya Poshan Maah) ਸਾਡੇ ਪਰਿਵਾਰ ਦੀ ਸਿਹਤ ਦੇ ਲਈ ਇੱਕ ਬੜੀ ਮੁਹਿੰਮ ਹੈ: ਪ੍ਰਧਾਨ ਮੰਤਰੀ
September 01st, 10:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਪਰਿਵਾਰਜਨਾਂ ਦੀ ਸਿਹਤ ਦੇ ਲਈ ਸ਼ੁਰੂ ਕੀਤੀ ਗਈ ਇੱਕ ਬੜੀ ਮੁਹਿੰਮ ਰਾਸ਼ਟਰੀਯ ਪੋਸ਼ਣ ਮਾਹ (Rashtriya Poshan Maah) ਨੂੰ ਜਨਭਾਗੀਦਾਰੀ ਹੀ ਸਫ਼ਲ ਬਣਾਏਗੀ।ਨਵੀਂ ਦਿੱਲੀ ਵਿੱਚ ਗਲੋਬਲ ਮਿਲਟਸ ਕਾਨਫਰੰਸ (ਸ਼੍ਰੀ ਅੰਨ) ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 02:43 pm
ਅੱਜ ਦੀ ਇਸ ਕਾਨਫਰੰਸ ਵਿੱਚ ਉਪਸਥਿਤ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਨਰੇਂਦਰ ਤੋਮਰ ਜੀ, ਮਨਸੁਖ ਮਾਂਡਵੀਯਾ ਜੀ, ਪੀਯੂਸ਼ ਗੋਇਲ ਜੀ, ਸ਼੍ਰੀ ਕੈਲਾਸ਼ ਚੌਧਰੀ ਜੀ! ਵਿਦੇਸ਼ਾਂ ਤੋਂ ਆਏ ਹੋਏ ਕੁਝ ਮੰਤਰੀਗਣ ਗੁਯਾਨਾ, ਮਾਲਦੀਵਸ, ਮਾਰੀਸ਼ਸ, ਸ੍ਰੀਲੰਕਾ, ਸੁਡਾਨ, ਸੁਰੀਨਾਮ ਅਤੇ ਗਾਂਬੀਆਂ ਦੇ ਸਾਰੇ ਮਾਣਯੋਗ ਮੰਤਰੀਗਣ, ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਖੇਤੀਬਾੜੀ, ਪੋਸ਼ਣ ਅਤੇ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਵਿਗਿਆਨ ਅਤੇ ਐਕਸਪਰਟਸ, ਵਿਭਿੰਨ FPO’s ਅਤੇ Starts-Ups ਦੇ ਯੁਵਾ, ਸਾਥੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਲੱਖਾਂ ਕਿਸਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਗਲੋਬਲ ਮਿਲਟਸ (ਸ਼੍ਰੀ ਅੰਨ) ਕਾਨਫਰੰਸ ਦਾ ਉਦਘਾਟਨ ਕੀਤਾ
March 18th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੂਸਾ ਸਥਿਤ ਭਾਰਤੀ ਖੇਤੀਬਾੜੀ ਰਿਸਰਚ ਇੰਸਟੀਟਿਊਟ (ਆਈਆਈਆਰਆਈ) ਪਰਿਸਰ ਦੇ ਰਾਸ਼ਟਰੀ ਖੇਤੀਬਾੜੀ ਵਿਗਿਆਨ ਪਰਿਸਰ (ਐੱਨਏਐੱਸਸੀ) ਦੇ ਸੁਬ੍ਰਮਣਿਅਮ ਹਾਲ ਵਿੱਚ ਗਲੋਬਲ ਮਿਲਟਸ (ਸ਼੍ਰੀ ਅੰਨ) ਸੰਮੇਲਨ ਦਾ ਉਦਘਾਟਨ ਕੀਤਾ। ਦੋ ਦਿਨਾਂ ਗਲੋਬਲ ਕਾਨਫਰੰਸ ਵਿੱਚ ਉਤਪਾਦਕਾਂ, ਉਪਭੋਗਤਾਵਾਂ ਅਤੇ ਹੋਰ ਹਿਤਧਾਰਕਾਂ ਦੇ ਵਿੱਚ ਮੋਟੇ ਅਨਾਜ ਦੇ ਪ੍ਰਚਾਰ ਅਤੇ ਜਾਗਰੂਕਤਾ, ਮੋਟੇ ਅਨਾਜ ਦੀ ਵੈਲਿਊ ਚੇਨ ਦਾ ਵਿਕਾਸ, ਬਾਜਰਾ ਦੇ ਸਿਹਤ ਅਤੇ ਪੋਸ਼ਣ ਸਬੰਧੀ ਪਹਿਲੂ, ਬਜ਼ਾਰ ਸੰਪਰਕ, ਰਿਸਰਚ ਅਤੇ ਵਿਕਾਸ ਆਦਿ ਜਿਹੇ ਸ਼੍ਰੀ ਅੰਨ ਨਾਲ ਸਬੰਧਿਤ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ।We have to build a government that will lay a solid foundation for 25 years: PM Modi in Bavla, Gujarat
November 24th, 11:14 am
In his last public meeting for the day, PM Modi spoke on the soul of India, that is its villages. Hitting out at the opposition, PM Modi slammed the Congress for ignoring the soul of India and said, “When it came to resources and facilities, the villages were not even considered in the Congress governments. As a result, the gap between villages and cities kept on increasing”. PM Modi further added that the condition of villages in Gujarat 20 years ago was dire, but today has been completely revamped under the BJP government.The daughters of Gujarat are going to write the new saga of developed Gujarat: PM Modi in Dahegam
November 24th, 11:13 am
PM Modi spoke on the development Gujarat has seen in basic facilities in the last 20-25 years and said that Gujarat is a leader in the country in many parameters of development. PM Modi also spoke on how the economy of the country is placed as the 5th largest in the world whereas, in 2014, it was in 10th place. PM Modi added, “Gujarat's economy has grown 14 times in the last 20 years”.Congress leaders only care about the power and the throne and play divisive politics in the country: PM Modi in Modasa
November 24th, 11:04 am
Slamming the opposition, PM Modi drew a stark contrast between the state of Gujarat and Rajasthan. PM Modi said, “As much faith is there in the government here, there is as much distrust in the Congress government there”, PM Modi explained that the Congress leaders only care about the power and the throne and play pisive politics in the country. PM Modi further said, “The BJP has only one goal, ‘Ek Bharat, Shreshtha Bharat’ ”.Gujarat has full potential to become the hydrogen hub of the future: PM Modi in Palanpur
November 24th, 10:41 am
Continuing his campaigning to ensure consistent development in Gujarat, PM Modi today addressed a public meeting in Palanpur, Gujarat. PM Modi spoke extensively on five key areas in his address, which were tourism, environment, water, livestock and nutrition.PM Modi addresses public meetings in Palanpur, Modasa, Dahegam & Bavla, Gujarat
November 24th, 10:32 am
Continuing his campaigning to ensure consistent development in Gujarat, PM Modi today addressed public meetings in Palanpur, Modasa, Dahegam & Bavla, Gujarat. PM Modi spoke extensively on tourism, environment, water, livestock and nutrition in his address at Palanpur. At Modasa, PM Modi spoke on North Gujarat’s resolute to give the BJP, 100% of the electoral seats. In his address at Dahegam & Bavla, PM Modi spoke on the development for the next 25 years of Gujarat.ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 15th, 02:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:45 ਵਜੇ ਪ੍ਰਧਾਨ ਮੰਤਰੀ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣਗੇ। ਉਸ ਤੋਂ ਬਾਅਦ ਉਹ ਦੁਪਹਿਰ 12 ਵਜੇ ਦੇ ਕਰੀਬ ਕਰਹਾਲ, ਸ਼ਿਓਪੁਰ ਵਿਖੇ ਮਹਿਲਾ ਐੱਸਐੱਚਜੀ ਮੈਂਬਰਾਂ/ ਕਮਿਊਨਿਟੀ ਰਿਸੋਰਸ ਪਰਸਨਲ ਨਾਲ ਐੱਸਐੱਚਜੀ ਸੰਮੇਲਨ ਵਿੱਚ ਹਿੱਸਾ ਲੈਣਗੇ।ਪੰਜਾਬ ਦੇ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 06:06 pm
ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ, ਮੁੱਖ ਮੰਤਰੀ ਸ਼੍ਰੀਮਾਨ ਭਗਵੰਤ ਮਾਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਡਾ. ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਭਾਈ ਮਨੀਸ਼ ਤਿਵਾਰੀ ਜੀ, ਸਾਰੇ ਡਾਕਟਰਸ, ਰਿਸਰਚਰਸ, ਪੈਰਾਮੈਡਿਕਸ, ਹੋਰ ਕਰਮਚਾਰੀ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!PM dedicates Homi Bhabha Cancer Hospital & Research Centre to the Nation at Sahibzada Ajit Singh Nagar (Mohali)
August 24th, 02:22 pm
PM Modi dedicated Homi Bhabha Cancer Hospital & Research Centre to the Nation at Mohali in Punjab. The PM reiterated the government’s commitment to create facilities for cancer treatment. He remarked that a good healthcare system doesn't just mean building four walls. He emphasised that the healthcare system of any country becomes strong only when it gives solutions in every way, and supports it step by step.Women empowerment is important for rapid development of 21st century India: PM
June 18th, 12:31 pm
The Prime Minister, Shri Narendra Modi today participated in Gujarat Gaurav Abhiyan at Vadodara today. He inaugurated and laid the foundation stone of development projects worth Rs 21,000 crores. Beneficiaries, Chief Minister Shri Bhupendrabhai Patel, Union and State Ministers, People’s representatives and other dignitaries were among those present on the occasion.PM participates in Gujarat Gaurav Abhiyan at Vadodara
June 18th, 12:30 pm
The Prime Minister, Shri Narendra Modi today participated in Gujarat Gaurav Abhiyan at Vadodara today. He inaugurated and laid the foundation stone of development projects worth Rs 21,000 crores. Beneficiaries, Chief Minister Shri Bhupendrabhai Patel, Union and State Ministers, People’s representatives and other dignitaries were among those present on the occasion.PM to visit Gujarat on 17th and 18th June
June 16th, 03:01 pm
Prime Minister Shri Narendra Modi will visit Gujarat on 17th and 18th June. At around 9:15 AM on 18th June, Prime Minister will visit and inaugurate the redeveloped temple of Shree Kalika Mata at Pavagadh Hill, which will be followed by his visit to Virasat Van at around 11:30 AM. Thereafter, at around 12:30 PM, he will participate in Gujarat Gaurav Abhiyan at Vadodara, where he will inaugurate and lay the foundation stone of projects worth over Rs 21,000 crores.Modernization and accessibility of healthcare facilities is critical for empowerment of poor: PM
June 10th, 01:07 pm
PM Modi inaugurated A.M. Naik Healthcare Complex and Nirali Multi Speciality Hospital in Navsari. He also virtually inaugurated the Kharel education complex. The PM said modernization and accessibility of healthcare facilities is critical for empowerment and ease of life of the poor. “We have focussed on a holistic approach during the last 8 years for improving the country's health sector”, he said.ਪ੍ਰਧਾਨ ਮੰਤਰੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ
June 10th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਵਰਚੁਅਲੀ ਖਰੇਲ ਸਿੱਖਿਆ ਕੰਪਲੈਕਸ ਦਾ ਉਦਘਾਟਨ ਵੀ ਕੀਤਾ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਵੀ ਇਸ ਮੌਕੇ ਹਾਜ਼ਰ ਸਨ।ਸਿਵਲ ਸੇਵਾ ਦਿਵਸ ਉੱਤੇ ਪ੍ਰਧਾਨ ਮੰਤਰੀ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ
April 20th, 10:09 am
ਸਿਵਲ ਸੇਵਾ ਦਿਵਸ ਦੇ ਅਵਸਰ ਉੱਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ। ਉਹ ਪ੍ਰੋਗਰਾਮ ਦੇ ਦੌਰਾਨ ਸਿਵਲ ਅਧਿਕਾਰੀਆਂ ਨੂੰ ਸੰਬੋਧਨ ਵੀ ਕਰਨਗੇ ।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।