ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।Congress is such a selfish party that it sees nothing beyond votes: PM Modi in Hisar
September 28th, 07:51 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.PM Modi addresses public meeting in Hisar, Haryana
September 28th, 03:15 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 12:00 pm
ਇਹ ਭਾਰਤ ਵਿੱਚ ਤਿਉਹਾਰਾਂ ਦਾ ਮੌਸਮ ਹੈ, ਹੁਣੇ-ਹੁਣੇ ਜਨਮਅਸ਼ਟਮੀ ਅਸੀਂ ਮਨਾਈ ਹੈ। ਅਤੇ ਖੁਸ਼ੀ ਦੇਖੋ ਸਾਡੀ ਇਕੋਨੌਮੀ ਅਤੇ ਸਾਡੀ ਮਾਰਕਿਟ ਵਿੱਚ ਵੀ ਉਤਸਵ ਦਾ ਮਾਹੌਲ ਹੈ। ਇਸ ਫੈਸਟਿਵ ਮੂਡ ਵਿੱਚ, ਇਹ ਗਲੋਬਲ ਫਿਨਟੈੱਕ ਫੈਸਟੀਵਲ ਹੋ ਰਿਹਾ ਹੈ। ਅਤੇ ਉਹ ਵੀ ਸੁਪਨਿਆਂ ਦੀ ਨਗਰੀ ਮੁੰਬਈ ਵਿੱਚ। ਮੈਂ ਦੇਸ਼ ਅਤੇ ਦੁਨੀਆ ਤੋਂ ਇੱਥੇ ਆਏ ਸਾਰੇ ਮਹਿਮਾਨਾਂ ਦਾ, ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਂ ਅਲੱਗ-ਅਲੱਗ ਐਗਜ਼ੀਬਿਸ਼ਨਾਂ ਦੇਖ ਕੇ ਆਇਆ ਹਾਂ, ਕਾਫੀ ਸਾਥੀਆਂ ਨਾਲ ਗੱਪਾਂ ਲੜਾ ਕੇ ਆਇਆ ਹਾਂ। ਸਾਡੇ ਨੌਜਵਾਨਾਂ ਦੇ ਇਨੋਵੇਸ਼ਨ ਦਾ ਅਤੇ ਫਿਊਚਰ ਦੀਆਂ ਸੰਭਾਵਨਾਵਾਂ ਦਾ ਇੱਕ ਪੂਰਾ ਨਵਾਂ ਸੰਸਾਰ ਉੱਥੇ ਦਿਖਾਈ ਦੇ ਰਿਹਾ ਹੈ। ਚਲੋ ਤੁਹਾਡੇ ਕੰਮ ਲਈ ਮੈਂ ਸ਼ਬਦ ਬਦਲਦਾ ਹਾਂ, ਇੱਕ ਪੂਰੀ ਨਵੀਂ ਦੁਨੀਆ ਦਿਖਾਈ ਦੇ ਰਹੀ ਹੈ। ਮੈਂ ਇਸ ਫੈਸਟੀਵਲ ਦੇ ਆਯੋਜਕਾਂ ਨੂੰ, ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) ਨੂੰ ਸੰਬੋਧਨ ਕੀਤਾ
August 30th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ (ਮਹਾਰਾਸ਼ਟਰ) ਵਿੱਚ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ। ਜੀਐੱਫਐੱਫ ਦਾ ਆਯੋਜਨ ਪੇਮੈਂਟਸ ਕਾਉਂਸਿਲ ਆਫ ਇੰਡੀਆ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਅਤੇ ਫਿਨਟੈੱਕ ਕਨਵਰਜੈਂਸ ਕਾਉਂਸਿਲ ਦੁਆਰਾ ਸੰਯੁਕਤ ਤੌਰ ‘ਤੇ ਕੀਤਾ ਹੈ। ਇਸ ਦਾ ਉਦੇਸ਼ ਫਿਨਟੈੱਕ ਵਿੱਚ ਭਾਰਤ ਦੀ ਪ੍ਰਗਤੀ ਨੂੰ ਪ੍ਰਦਰਸ਼ਿਤ ਕਰਨਾ ਅਤੇ ਇਸ ਖੇਤਰ ਦੇ ਪ੍ਰਮੁੱਖ ਹਿਤਧਾਰਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ।PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਮੁੰਬਈ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 13th, 06:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੀਯੂਸ਼ ਗੋਇਲ ਜੀ, ਰਾਮਦਾਸ ਅਠਾਵਲੇ ਜੀ, ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦ੍ਰ ਫਡਨਵੀਸ ਜੀ, ਅਜਿਤ ਦਾਦਾ ਪਵਾਰ ਜੀ, ਰਾਜ ਸਰਕਾਰ ਦੇ ਮੰਤਰੀ ਮੰਗਲ ਪ੍ਰਭਾਤ ਜੀ, ਦੀਪਕ ਕੇਸਰਕਰ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ 29,400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 13th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਸੜਕ, ਰੇਲਵੇ ਅਤੇ ਬੰਦਰਗਾਹ ਖੇਤਰ ਨਾਲ ਜੁੜੇ 29,400 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”The BJP-NDA government is working to take Maharashtra to new heights of development: PM Modi in Pune
April 29th, 02:32 pm
PM Modi, during his third public address in Pune, Maharashtra, unveiled a comprehensive vision for the development of the region, highlighting the achievements of the BJP-NDA government and contrasting it with the model of the Congress and its allies.Today our security forces have made-in-India weapons: PM Modi in Satara
April 29th, 02:30 pm
Prime Minister Narendra Modi today addressed vibrant public meeting in Maharashtra’s Satara. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”PM Modi's electrifying campaign trails reach Maharashtra's Solapur, Satara and Pune
April 29th, 02:05 pm
Prime Minister Narendra Modi today addressed vibrant public meetings in Maharashtra’s Solapur, Satara and Pune. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”INDI Alliance called people hypocrites, who worshipped Shri Ram’s Surya Tilak: PM in Damoh
April 19th, 01:59 pm
Ahead of the upcoming Lok Sabha elections, PM Modi addressed a dynamic rally in Damoh, MP. He said that voting is our duty and that all must vote in the upcoming Lok Sabha elections