ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ

September 18th, 03:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।