ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 12th, 12:23 pm
ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ
November 26th, 08:17 pm
ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡਾ. ਪੀ ਕੇ ਮਿਸ਼ਰਾ ਨੇ ਹੋਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਦੇ ਕਰਮਚਾਰੀਆਂ ਦੇ ਨਾਲ ਅੱਜ ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ
November 06th, 05:59 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ
September 17th, 02:17 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅਧਿਕਾਰੀਆਂ ਨੇ ਅੱਜ ਸਵੇਰੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
June 21st, 02:26 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦਾ ਚਾਰਜ ਸੰਭਾਲਿਆ
June 10th, 05:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਦਫਤਰ ਦਾ ਚਾਰਜ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਸ਼ੁਰੂ ਤੋਂ ਹੀ ਪੀਐੱਮਓ ਨੇ ਸੇਵਾ ਦਾ ਸੰਸਥਾਨ ਅਤੇ ਜਨਤਾ ਦਾ ਪੀਐੱਮਓ ਬਨਾਉਣ ਦਾ ਪ੍ਰਯਾਸ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਪੀਐੱਮਓ ਨੂੰ ਇੱਕ ਉਤਪ੍ਰੇਰਕ ਏਜੰਟ (catalytic agent) ਦੇ ਰੂਪ ਵਿੱਚ ਵਿਕਸਿਤ ਕਰਨ ਦਾ ਪ੍ਰਯਾਸ ਕੀਤਾ ਹੈ, ਜੋ ਨਵੀਂ ਊਰਜਾ ਅਤੇ ਪ੍ਰੇਰਣਾ ਦਾ ਸਰੋਤ ਬਣੇ।”ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਰਾਜਸਥਾਨ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਦੀ ਉਪਸਥਿਤੀ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦਾ ਟਵੀਟ
July 27th, 10:46 am
ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਰਾਜਸਥਾਨ ਦੇ ਮੁੱਖ ਮੰਤਰੀ ਦੁਆਰਾ ਰਾਜ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੀ ਉਪਸਥਿਤੀ ਦੇ ਸਬੰਧ ਵਿੱਚ ਕੀਤੇ ਗਏ ਇੱਕ ਟਵੀਟ ਦੇ ਉੱਤਰ ਵਿੱਚ ਨਿਮਨਲਿਖਿਤ ਟਵੀਟ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਸੀਕਰ ਦੇ ਦੌਰੇ ‘ਤੇ ਹਨ।ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 11th, 06:07 pm
ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।ਪ੍ਰਧਾਨ ਮੰਤਰੀ ਦਫ਼ਤਰ ਜੋਸ਼ੀਮਠ ਬਾਰੇ ਉੱਚ ਪੱਧਰੀ ਬੈਠਕ ਕਰੇਗਾ
January 08th, 02:19 pm
ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ. ਕੇ. ਮਿਸ਼ਰਾ ਅੱਜ ਦੁਪਹਿਰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਮੈਂਬਰਾਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਕਰਨਗੇ।ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗੁਜਰਾਤ ਦੇ ਗਾਂਧੀਨਗਰ, ਵਿਖੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
August 28th, 08:06 pm
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਜੀ,ਉਪ ਮੁੱਖ ਮੰਤਰੀ ਭਾਈ ਸ਼੍ਰੀ ਕ੍ਰਿਸ਼ਣ ਚੌਟਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸੀ. ਆਰ. ਪਾਟਿਲ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਗਣ, ਭਾਰਤ ਵਿੱਚ ਜਪਾਨ ਦੇ ਅੰਬੈਸਡਰ, ਮਾਰੂਤੀ-ਸੁਜ਼ੂਕੀ ਦੇ ਸੀਨੀਅਰ ਅਧਿਕਾਰੀ ਗਣ, ਹੋਰ ਸਾਰੇ ਮਹਾਨੁਭਾਵ (ਪਤਵੰਤੇ),ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 28th, 05:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵਿੱਚ ਸੁਜ਼ੂਕੀ ਦੇ 40 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਭਾਰਤ ਵਿੱਚ ਜਪਾਨ ਦੇ ਰਾਜਦੂਤ ਐੱਚ ਈ ਸ਼੍ਰੀ ਸਤੋਸ਼ੀ ਸੁਜ਼ੂਕੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਸੰਸਦ ਮੈਂਬਰ ਸ਼੍ਰੀ ਸੀ ਆਰ ਪਾਟਿਲ, ਰਾਜ ਮੰਤਰੀ ਸ਼੍ਰੀ ਜਗਦੀਸ਼ ਪੰਚਾਲ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਸਾਬਕਾ ਪ੍ਰਮੁੱਖ ਸ਼੍ਰੀ ਓ ਸੁਜ਼ੂਕੀ, ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਪ੍ਰਮੁੱਖ ਸ਼੍ਰੀ ਟੀ ਸੁਜ਼ੂਕੀ ਅਤੇ ਮਾਰੂਤੀ-ਸੁਜ਼ੂਕੀ ਦੇ ਚੇਅਰਮੈਨ ਸ਼੍ਰੀ ਆਰ ਸੀ ਭਾਰਗਵ ਮੌਜੂਦ ਸਨ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਫੁਮੀਓ ਕਿਸ਼ੀਦਾ ਦੇ ਇੱਕ ਵੀਡੀਓ ਸੰਦੇਸ਼ ਦੀ ਸਕ੍ਰੀਨਿੰਗ ਕੀਤੀ ਗਈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨੇ ਸੰਯੁਕਤ ਤੌਰ 'ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਮਾਰੀਸ਼ਸ ਵਿੱਚ ਸਿਵਲ ਸਰਵਿਸ ਕਾਲਜ ਤੇ 8 ਮੈਗਾਵਾਟ ਸੋਲਰ ਪੀਵੀ ਫਾਰਮ ਪ੍ਰੋਜੈਕਟ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ
January 20th, 06:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਅੱਜ ਸੰਯੁਕਤ ਤੌਰ ‘ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਭਾਰਤ ਅਤੇ ਮਾਰੀਸ਼ਸ ਦੇ ਦਰਮਿਆਨ ਜੀਵੰਤ ਵਿਕਾਸ ਭਾਈਵਾਲੀ ਦੇ ਹਿੱਸੇ ਵਜੋਂ ਲਾਗੂ ਕੀਤਾ ਗਿਆ ਹੈ। ਇਸ ਮੌਕੇ 'ਤੇ, ਦੋਵਾਂ ਪ੍ਰਧਾਨ ਮੰਤਰੀਆਂ ਨੇ ਦੋ ਹੋਰ ਪ੍ਰੋਜੈਕਟਾਂ - ਇੱਕ ਅਤਿ-ਆਧੁਨਿਕ ਸਿਵਲ ਸਰਵਿਸ ਕਾਲਜ ਦੀ ਉਸਾਰੀ ਅਤੇ ਇੱਕ 8 ਮੈਗਾਵਾਟ ਸੋਲਰ ਪੀਵੀ ਫਾਰਮ - ਲਈ ਵਰਚੁਅਲ ਮਾਧਿਅਮ ਨਾਲ ਨੀਂਹ ਪੱਥਰ ਸਮਾਗਮ ਵਿੱਚ ਵੀ ਹਿੱਸਾ ਲਿਆ, ਜਿਸ ਨੂੰ ਭਾਰਤ ਦੇ ਸਹਿਯੋਗ ਦੇ ਹਿੱਸੇ ਵਜੋਂ ਸ਼ੁਰੂ ਕੀਤਾ ਗਿਆ। ਇਹ ਸਮਾਗਮ ਵੀਡੀਓ ਕਾਨਫਰੰਸ ਰਾਹੀਂ ਕਰਵਾਇਆ ਗਿਆ। ਮਾਰੀਸ਼ਸ ਵਿੱਚ ਇਹ ਸਮਾਗਮ ਮਾਰੀਸ਼ਸ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਪਤਵੰਤਿਆਂ ਦੀ ਮੌਜੂਦਗੀ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਪਰਿਸਰ ਵਿੱਚ ਆਯੋਜਿਤ ਕੀਤਾ ਗਿਆ ਸੀ।ਮਾਰੀਸ਼ਸ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਸੰਯੁਕਤ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਬੋਧਨ
January 20th, 04:49 pm
ਭਾਰਤ ਦੇ ਸਾਰੇ 130 ਕਰੋੜ ਲੋਕਾਂ ਦੁਆਰਾ, ਮਾਰੀਸ਼ਸ ਦੇ ਸਾਰੇ ਭਾਈਆਂ-ਭੈਣਾਂ ਨੂੰ ਨਮਸਕਾਰ, ਬੋਨਜੌਰ, ਅਤੇ ਥਾਈਪੂਸਮ ਕਾਵਡੀ ਦੀਆਂ ਸ਼ੁਭਕਾਮਨਾਵਾਂਪ੍ਰਧਾਨ ਮੰਤਰੀ ਨੇ ‘ਦੀਵਾਲੀ ਮਿਲਨ’ ਮੌਕੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ
November 12th, 08:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ’ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ਗਾਹ ’ਤੇ ਆਯੋਜਿਤ ‘ਦੀਵਾਲੀ ਮਿਲਨ’ ਮੌਕੇ ‘ਪ੍ਰਧਾਨ ਮੰਤਰੀ ਦਫ਼ਤਰ’ (ਪੀਐੱਮਓ) ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਹਰੇਕ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।Prime Minister holds high level meeting to review preparedness on Cyclone ‘Tauktae’
May 15th, 06:54 pm
PM Modi chaired a high level meeting to review the preparedness of States and Central Ministries/ Agencies concerned to deal with the situation arising out of Cyclone ‘Tauktae’. The PM directed officials to take every possible measure to ensure that people are safely evacuated by the State Governments and to ensure maintenance of all essential services such as Power, Telecommunications, health, drinking water etc.Prime Minister chairs meeting on the COVID-19 pandemic situation and vaccine delivery, distribution and administration
October 17th, 04:25 pm
PM Modi reviewed the Covid-19 pandemic situation in the country and the preparedness of vaccine delivery, distribution, and administration. In an effort to help the global community, the PM further directed that we should not limit our efforts to our immediate neighbourhood but also reach out to the entire world in providing vaccines, medicines and IT platforms for vaccine delivery system.PMO led panel initiates Action in Advance for Management of Air Pollution in NCR region
September 19th, 06:57 pm
Principal Secretary to Prime Minister Dr. P. K. Mishra chaired the meeting of the High Level Taskforce constituted to improve the air quality in National Capital Region of Delhi. Chief Secretaries of Delhi, Punjab, Haryana, Rajasthan and Uttar Pradesh, Secretaries of different department/ministries of the central government including M/o of Environment, Forest & Climate Change, Agriculture, Road, Petroleum andCentral Pollution Control Board were present in the meeting.PMO reviews efforts of eleven Empowered Groups towards tackling COVID-19
April 10th, 02:50 pm
A meeting of the Empowered Groups of Officers, to tackle the challenges emerging as a result of spread of COVID-19, was held today under the Chairmanship of Principal Secretary to Prime Minister.