ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਏਸ਼ਿਆਈ ਚੈਂਪੀਅਨਸ ਟਰਾਫੀ ਜਿੱਤਣ ‘ਤੇ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ

November 21st, 01:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਏਸ਼ਿਆਈ ਚੈਂਪੀਅਨਸ ਟਰਾਫੀ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਝਾਂਸੀ ਦੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

November 19th, 08:41 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਹਸ ਅਤੇ ਦੇਸ਼ਭਗਤੀ ਦੀ ਸੱਚੀ ਪ੍ਰਤੀਮੂਰਤੀ ਦੇ ਰੂਪ ਵਿੱਚ ਝਾਂਸੀ ਦੀ ਨਿਡਰ ਰਾਣੀ ਲਕਸ਼ਮੀਬਾਈ ਦੀ ਸ਼ਲਾਘਾ ਕਰਦੇ ਹੋਏ, ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

November 19th, 08:37 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ

November 17th, 06:05 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਸ਼ਲਾਘਾ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੁਆਰਾ ਮਰਾਠੀ ਭਾਸ਼ਾ ਨੂੰ ਇੱਕ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੇ ਜਾਣ ਦੇ ਅਵਸਰ ’ਤੇ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ

November 11th, 08:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਇਤਿਹਾਸਿਕ ਜਿੱਤ ‘ਤੇ ਵਧਾਈ ਦਿੱਤੀ।

PM Modi pays tribute to Shri Sundarlal Patwa on his birth centenary

November 11th, 10:32 am

The Prime Minister, Shri Narendra Modi paid tributes to Shri Sundarlal Patwa, who played an important role in nurturing and grooming the BJP, on his birth centenary. Shri Modi remarked that Shri Patwa dedicated his entire life to the selfless service of the country and society.

ਪ੍ਰਧਾਨ ਮੰਤਰੀ ਨੇ ਅਚਾਰਿਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ

November 11th, 09:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਚਾਰਿਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਭਾਰਤ ਦੇ ਇੱਕ ਮਹਾਨ ਸੁਤੰਤਰਤਾ ਸੰਗ੍ਰਾਮ ਸੈਨਾਨੀ ਅਤੇ ਪ੍ਰਤਿਭਾ, ਅਖੰਡਤਾ (ਨਿਸ਼ਠਾ) ਅਤੇ ਸਾਹਸ ਦੇ ਪ੍ਰਤੀਕ ਦੇ ਰੂਪ ਵਿੱਚ ਉਨ੍ਹਾਂ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਇੱਕ ਅਜਿਹੇ ਭਾਰਤ ਦੇ ਉਨ੍ਹਾਂ ਦੇ ਮਹਾਨ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ ਜੋ ਸਮ੍ਰਿੱਧ ਅਤੇ ਮਜ਼ਬੂਤ ਹੋਵੇ ਅਤੇ ਜਿੱਥੇ ਗ਼ਰੀਬ ਅਤੇ ਹਾਸ਼ੀਏ ਦੇ ਲੋਕ ਵੀ ਸਸ਼ਕਤ ਹੋਣ।

ਪ੍ਰਧਾਨ ਮੰਤਰੀ ਨੇ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

November 11th, 09:24 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਗਿਆਨ ਦਾ ਪ੍ਰਤੀਕ ਦੱਸਿਆ ਅਤੇ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਸ਼ਾ ਗੌਰਵ ਸਪਤਾਹ (Bhasha Gaurav Saptah) ਦੇ ਅਵਸਰ ‘ਤੇ ਅਸਾਮ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ

November 03rd, 06:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਸ਼ਾ ਗੌਰਵ ਸਪਤਾਹ (#BhashaGauravSaptah) ਦੇ ਮਹੱਤਵ ‘ਤੇ ਚਾਨਣਾ ਪਾਇਆ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਹਾਲ ਹੀ ਵਿੱਚ ਅਸਮੀਆ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ਦਾ ਜਸ਼ਨ ਮਨਾਇਆ, ਜੋ ਇਸ ਖੇਤਰ ਦੀ ਸਮ੍ਰਿੱਧ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਨੂੰ ਇੱਕ ਮਹੱਤਵਪੂਰਨ ਮਾਨਤਾ ਪ੍ਰਦਾਨ ਕਰਨਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

November 01st, 09:12 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

November 01st, 09:10 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੰਨੜ ਰਾਜਯੋਤਸਵ (Kannada Rajyotsava) ਦੇ ਅਵਸਰ ‘ਤੇ ਕਰਨਾਟਕ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

November 01st, 09:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੰਨੜ ਰਾਜਯੋਤਸਵ ਦੇ ਅਵਸਰ ‘ਤੇ ਕਰਨਾਟਕ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

November 01st, 09:06 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕੇਰਲ ਪਿਰਵੀ (Kerala Piravi) ਦੇ ਅਵਸਰ ‘ਤੇ ਕੇਰਲ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

November 01st, 09:03 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਪਿਰਵੀ ਦੇ ਅਵਸਰ ‘ਤੇ ਕੇਰਲ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਅਦਭੁਤ, ਅਤੁੱਲ ਅਤੇ ਅਕਲਪਨੀ! ਸ਼ਾਨਦਾਰ ਅਤੇ ਦਿੱਬ ਦੀਪੋਤਸਵ (Deepotsav) ਦੇ ਲਈ ਅਯੁੱਧਿਆ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ: ਪ੍ਰਧਾਨ ਮੰਤਰੀ

October 30th, 10:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਾਨਦਾਰ ਅਤੇ ਦਿੱਬ ਦੀਪੋਤਸਵ (Deepotsav) ਸਮਾਰੋਹ ਦੇ ਅਵਸਰ ‘ਤੇ ਅਯੁੱਧਿਆ ਦੇ ਲੋਕਾਂ ਅਤੇ ਪੂਰੇ ਰਾਸ਼ਟਰ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਅਰਜੁਨ ਐਰਿਗੈਸੀ (Arjun Erigaisi) ਨੂੰ ਵਧਾਈਆਂ ਦਿੱਤੀਆਂ

October 27th, 11:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਐਰਿਗੈਸੀ (Arjun Erigaisi) ਨੂੰ ਲਾਇਵ ਸ਼ਤਰੰਜ ਰੇਟਿੰਗਸ ਵਿੱਚ 2800 ਦਾ ਅੰਕੜਾ ਪਾਰ ਕਰਨ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਨਵਰਾਤ੍ਰੇ ਦੇ ਅੱਠਵੇਂ ਦਿਨ ‘ਤੇ ਦੇਵੀ ਮਹਾਗੌਰੀ ਦੀ ਪ੍ਰਾਰਥਨਾ ਕੀਤੀ

October 10th, 07:35 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰੀ ਦੇ ਅੱਠਵੇਂ ਦਿਨ ‘ਤੇ ਦੇਵੀ ਮਹਾਗੌਰੀ ਦੀ ਪ੍ਰਾਰਥਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਸੱਤਵੇਂ ਦਿਨ ਦੇਵੀ ਕਾਲਰਾਤਰੀ ਦੀ ਪੂਜਾ-ਅਰਚਨਾ ਕੀਤੀ

October 09th, 08:56 am

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤਰੀ ਦੇ ਸੱਤਵੇਂ ਦਿਨ ਦੇਵੀ ਕਾਲਰਾਤਰੀ ਦੀ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਛੇਵੇਂ ਦਿਨ ਦੇਵੀ ਕਾਤਿਯਾਯਨੀ ਦੀ ਪੂਜਾ-ਅਰਚਨਾ ਕੀਤੀ

October 08th, 09:07 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤਰੀ ਦੇ ਛੇਵੇਂ ਦਿਨ ਦੇਵੀ ਕਾਤਿਯਾਯਨੀ ਦੀ ਪੂਜਾ-ਅਰਚਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ

October 07th, 08:37 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ।