ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਪ੍ਰਧਾਨ ਮੰਤਰੀ ਨੇ ਪੋਲੈਂਡ ਦੇ ਕਬੱਡੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ
August 22nd, 09:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸੌ ਵਿਖੇ ਕਬੱਡੀ ਫੈਡਰੇਸ਼ਨ ਆਫ ਪੋਲੈਂਡ ਦੇ ਪ੍ਰਧਾਨ ਸ਼੍ਰੀ ਮਿਸ਼ਲ ਸਪਿਜ਼ਕੋ (Michal Spiczko), ਅਤੇ ਫੈਡਰੇਸ਼ਨ ਆਫ ਪੋਲੈਂਡ ਦੀ ਬੋਰਡ ਮੈਂਬਰ ਸੁਸ਼੍ਰੀ ਅੰਨਾ ਕਾਲਬਾਸਰਕੀ (Ms. Anna Kalbarczyk) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਬਿਲੇਨੀਅਮ ਦੇ ਸੀਈਓ ਸ਼੍ਰੀ ਗਾਵੇਲ ਲੋਪਿੰਸਕੀ (Gawel Lopinski) ਨਾਲ ਮੁਲਾਕਾਤ ਕੀਤੀ
August 22nd, 09:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਦੀ ਪ੍ਰਮੁੱਖ ਆਈਟੀ ਕੰਪਨੀ ਬਿਲੇਨੀਅਮ ਪ੍ਰਾਈਵੇਟ ਲਿਮਿਟਿਡ ਦੇ ਸੀਈਓ ਸ਼੍ਰੀ ਗਾਵੇਲ ਲੋਪਿੰਸਕੀ (Gawel Lopinski )ਨਾਲ ਮੁਲਾਕਾਤ ਕੀਤੀ। ਬਿਲੇਨੀਅਮ ਦੀ ਪੁਣੇ ਵਿੱਚ ਜ਼ਿਕਰਯੋਗ ਮੌਜੂਦਗੀ ਹੈ।ਪ੍ਰਧਾਨ ਮੰਤਰੀ ਨੇ ਟੀਜ਼ੈੱਡਐੱਮਓ ਇੰਡੀਆ (TZMO India )ਦੀ ਐੱਮਡੀ ਸੁਸ਼੍ਰੀ ਅਲੀਨਾ ਪੋਸਲੁਸਜ਼ਨੀ (Alina Posluszny) ਨਾਲ ਮੁਲਾਕਾਤ ਕੀਤੀ
August 22nd, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਸਵੱਛਤਾ ਉਤਪਾਦ ਬਣਾਉਣ ਵਾਲੀ ਪੋਲੈਂਡ ਦੀ ਮੋਹਰੀ ਕੰਪਨੀ ਟੀਜ਼ੈੱਡੈਐੱਮਓ ਇੰਡੀਆ (TZMO India) ਦੀ ਐੱਮਡੀ ਸੁਸ਼੍ਰੀ ਅਲੀਨਾ ਪੋਸਲੁਸਜ਼ਨੀ ਨਾਲ ਮੁਲਾਕਾਤ ਕੀਤੀ।ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
August 22nd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਮਈ, 2023 ਨੂੰ ਜਪਾਨ ਦੇ ਹਿਰੋਸ਼ਿਮਾ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਸ, ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ੀਦਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਦੇ ਨਾਲ ਵਿਅਕਤੀਗਤ ਉਪਸਥਿਤੀ ਵਾਲੇ ਤੀਸਰੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲਿਆ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪ੍ਰਧਾਨ ਮੰਤਰੀ ਨੇ ਵਾਰਸਾ ਵਿੱਚ ਅਣਜਾਣ ਸੈਨਿਕ ਦੀ ਸਮਾਧੀ’ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 22nd, 08:12 pm
ਅਣਜਾਣ ਸੈਨਿਕ ਦੀ ਸਮਾਧੀ ਦਰਅਸਲ ਇੱਕ ਸਤਿਕਾਰਤ ਸਮਾਰਕ ਹੈ ਜੋ ਪੈਲੈਂਡ ਦੇ ਉਨ੍ਹਾਂ ਸੈਨਿਕਾਂ ਦੀ ਯਾਦ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਆਪਣੇ ਦੇਸ਼ ਦੀ ਸੇਵਾ ਵਿੱਚ ਆਪਣਾ ਜੀਵਨ ਬਲੀਦਾਨ ਕਰ ਦਿੱਤਾ। ਇਹ ਪਿਲਸੁਡਸਕੀ ਸਕਵਾਇਰ ‘ਤੇ ਸਥਿਤ ਹੈ ਅਤੇ ਪੋਲੈਂਡ ਵਿੱਚ ਰਾਸ਼ਟਰੀ ਯਾਦ ਅਤੇ ਸਨਮਾਨ ਦਾ ਇੱਕ ਮਹੱਤਵਪੂਰਨ ਪ੍ਰਤੀਕ ਹੈ।ਪ੍ਰਧਾਨ ਮੰਤਰੀ ਦੀ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
August 22nd, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੋਨਾਲਡ ਟਸਕ ਨਾਲ ਅੱਜ ਵਾਰਸਾ ਵਿੱਚ ਮੁਲਾਕਾਤ ਕੀਤੀ। ਫੈਡਰਲ ਚਾਂਸਲਰੀ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਡੋਨਾਲਡ ਟਸਕ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਪ੍ਰਧਾਨ ਮੰਤਰੀ ਨੇ ਵਾਰਸੌ ਵਿੱਚ ਡੋਬਰੀ ਮਹਾਰਾਜਾ ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 21st, 11:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਦੇ ਵਾਰਸੌ ਵਿੱਚ ਅੱਜ ਡੋਬਰੀ ਮਹਾਰਾਜਾ ਮੈਮੋਰੀਅਲ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਕੋਲਹਾਪੁਰ ਮੈਮੋਰੀਅਲ ਦਾ ਦੌਰਾ ਕੀਤਾ
August 21st, 11:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਲੈਂਡ ਦੇ ਵਾਰਸੌ (Warsaw) ਵਿੱਚ ਕੋਲਹਾਪੁਰ ਮੈਮੋਰੀਅਲ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।Prime Minister pays tribute at Monument to the Battle of Monte Cassino
August 21st, 11:55 pm
Prime Minister Shri Narendra Modi laid a wreath and paid tribute at the Monument to the Battle of Monte Cassino in Warsaw today.ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.