ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਪੋਂਗਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 15th, 09:36 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਂਗਲ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਨਵੀਂ ਦਿੱਲੀ ਵਿੱਚ ਪੋਂਗਲ ਉਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 14th, 12:00 pm
ਵਨੱਕਮ, ਤੁਹਾਨੂੰ ਸਾਰਿਆਂ ਨੂੰ ਪੋਂਗਲ ਦੇ ਪਰਵ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ! ਇਨਿਯ ਪੋਂਗਲ ਨਲਵਾੱਤੁਕੱਲ੍! (इनिय पोङ्गल् नल्वाळ्तुक्कल्!)ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਸਮਾਰੋਹਾਂ ਵਿੱਚ ਹਿੱਸਾ ਲਿਆ
January 14th, 11:30 am
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਨੇ ਪੋਂਗਲ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਮਿਲ ਨਾਡੂ ਦੇ ਹਰ ਘਰ ਵਿੱਚ ਤਿਉਹਾਰ ਦਾ ਉਤਸ਼ਾਹ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ ਅਤੇ ਸੰਤੋਸ਼ ਦੀ ਧਾਰਾ ਦੇ ਨਿਰੰਤਰ ਪ੍ਰਵਾਹ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੱਲ੍ਹ ਲੋਹੜੀ ਦੇ ਤਿਉਹਾਰ, ਅੱਜ ਮਕਰ ਉੱਤਰਾਇਣ ਦੇ ਉਤਸਵ, ਕੱਲ੍ਹ ਮਨਾਈ ਜਾਣ ਵਾਲੀ ਮਕਰ ਸੰਕ੍ਰਾਂਤੀ ਅਤੇ ਜਲਦੀ ਹੀ ਮਾਘ ਬਿਹੂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਮੌਜੂਦਾ ਤਿਉਹਾਰਾਂ ਲਈ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸਿਕੰਦਰਾਬਾਦ - ਵਿਸ਼ਾਖਾਪਟਨਮ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਉਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 15th, 10:30 am
ਨਮਸਕਾਰ, ਤੇਲੰਗਾਨਾ ਦੀ ਰਾਜਪਾਲ ਡਾ. ਤਮਿਲਿਸੈ ਸੌਂਦਰਰਾਜਨ ਜੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਜੀ, ਕੇਂਦਰੀ ਟੂਰਿਜ਼ਮ ਮੰਤਰੀ ਜੀ. ਕਿਸ਼ਨ ਰੈੱਡੀ ਜੀ, ਤੇਲੰਗਾਨਾ ਦੇ ਮੰਤਰੀ ਮੁਹੰਮਦ ਮਹਿਮੂਦ ਅਲੀ ਗਾਰੂ, ਟੀ. ਸ਼੍ਰੀਨਿਵਾਸ ਯਾਦਵ, ਸੰਸਦ ਵਿੱਚ ਮੇਰੇ ਸਾਥੀ, ਮੇਰੇ ਮਿੱਤਰ ਬੰਡੀ ਸੰਜੈ ਗਾਰੂ, ਕੇ. ਲਕਸ਼ਮਣ ਗਾਰੂ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾਈ
January 15th, 10:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਕੰਦਰਾਬਾਦ ਨੂੰ ਵਿਸ਼ਾਖਾਪਟਨਮ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਭਾਰਤੀ ਰੇਲਵੇ ਦੁਆਰਾ ਸ਼ੁਰੂ ਕੀਤੀ ਜਾਣ ਵਾਲੀ ਅੱਠਵੀਂ ਵੰਦੇ ਭਾਰਤ ਐਕਸਪ੍ਰੈੱਸ ਹੋਵੇਗੀ ਅਤੇ ਇਹ ਲਗਭਗ 700 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੇ ਹੋਏ ਤੇਲੁਗੂ ਬੋਲਣ ਵਾਲੇ ਦੋ ਰਾਜਾਂ ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਟ੍ਰੇਨ ਹੋਵੇਗੀ। ਇਹ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਰਾਜਾਮੁੰਦਰੀ ਅਤੇ ਵਿਜੈਵਾੜਾ ਸਟੇਸ਼ਨਾਂ ਅਤੇ ਤੇਲੰਗਾਨਾ ਦੇ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਸਟੇਸ਼ਨਾਂ 'ਤੇ ਰੁਕੇਗੀ।ਪ੍ਰਧਾਨ ਮੰਤਰੀ ਨੇ ਪੋਂਗਲ ਦੇ ਅਵਸਰ 'ਤੇ ਦੇਸ਼ਵਾਸੀਆਂ, ਵਿਸ਼ੇਸ਼ ਕਰਕੇ ਤਮਿਲ ਲੋਕਾਂ, ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 15th, 09:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਂਗਲ ਦੇ ਅਵਸਰ ‘ਤੇ ਦੇਸ਼ਵਾਸੀਆਂ, ਵਿਸ਼ੇਸ਼ ਕਰਕੇ ਤਮਿਲ ਲੋਕਾਂ, ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਸ਼ਵ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣ ਅਤੇ ਵਾਰਾਣਸੀ ਵਿੱਚ ਟੈਂਟ ਸਿਟੀ ਦੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 13th, 10:35 am
ਅੱਜ ਲੋਹੜੀ ਦਾ ਉਮੰਗ ਭਰਿਆ ਤਿਉਹਾਰ ਹੈ। ਆਉਣ ਵਾਲੇ ਦਿਨਾਂ ਵਿੱਚ ਅਸੀਂ ਉੱਤਰਾਯਣ, ਮਕਰ ਸੰਕ੍ਰਾਂਤੀ, ਭੋਗੀ, ਬੀਹੂ, ਪੋਂਗਲ ਜਿਹੇ ਅਨੇਕ ਪੁਰਬ ਵੀ ਮਨਾਵਾਂਗੇ। ਮੈਂ ਦੇਸ਼ ਅਤੇ ਦੁਨੀਆ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਮਨਾ ਰਹੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ, ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼ - ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਈ
January 13th, 10:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਟੈਂਟ ਸਿਟੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਮਾਗਮ ਦੌਰਾਨ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਹ ਰਿਵਰ ਕਰੂਜ਼ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਅਨੁਸਾਰ, ਇਸ ਸੇਵਾ ਦੇ ਸ਼ੁਰੂ ਹੋਣ ਨਾਲ ਰਿਵਰ ਕਰੂਜ਼ ਦੀ ਵੱਡੀ ਅਣਵਰਤੀ ਸੰਭਾਵਨਾ ਨੂੰ ਅਨਲੌਕ ਕੀਤਾ ਜਾਵੇਗਾ ਅਤੇ ਇਹ ਭਾਰਤ ਲਈ ਰਿਵਰ ਕਰੂਜ਼ ਟੂਰਿਜ਼ਮ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰੇਗਾ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਮਕਰ ਸੰਕ੍ਰਾਂਤੀ, ਉੱਤਰਾਯਣ, ਭੋਗੀ, ਮਾਘ ਬਿਹੂ ਅਤੇ ਪੋਂਗਲ ਦੀਆਂ ਵਧਾਈਆਂ ਦਿੱਤੀਆਂ
January 14th, 10:24 am
“ਦੇਸ਼ ਭਰ ਵਿੱਚ ਅਸੀਂ ਵਿਭਿੰਨ ਤਿਉਹਾਰ ਮਨਾ ਰਹੇ ਹਾਂ, ਜਿਨ੍ਹਾਂ ਵਿੱਚ ਭਾਰਤ ਦੀ ਜੀਵੰਤ ਸੱਭਿਆਚਾਰਕ ਵਿਵਿਧਤਾ ਝਲਕਦੀ ਹੈ। ਇਨ੍ਹਾਂ ਤਿਉਹਾਰਾਂ 'ਤੇ ਮੇਰੀਆਂ ਵਧਾਈਆਂ।ਕੋਵਿਡ-19 ਸਥਿਤੀ ’ਤੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 13th, 05:31 pm
ਪਹਿਲੀ ਮੀਟਿੰਗ ਹੈ 2022 ਦੀ। ਸਭ ਤੋਂ ਪਹਿਲਾਂ ਤਾਂ ਆਪ ਸਭ ਨੂੰ ਲੋਹੜੀ ਦੀ ਬਹੁਤ-ਬਹੁਤ ਵਧਾਈ। ਮਕਰ ਸੰਕ੍ਰਾਂਤੀ, ਪੋਂਗਲ, ਭੋਗਲੀ ਬੀਹੂ, ਉੱਤਰਾਯਣ ਅਤੇ ਪੌਸ਼ ਪਰਵ ਦੀਆਂ ਵੀ ਅਗਾਊਂ ਸ਼ੁਭਕਾਮਨਾਵਾਂ। 100 ਸਾਲ ਦੀ ਸਭ ਤੋਂ ਬੜੀ ਮਹਾਮਾਰੀ ਖ਼ਿਲਾਫ਼ ਭਾਰਤ ਦੀ ਲੜਾਈ ਹੁਣ ਤੀਸਰੇ ਸਾਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਪਰਿਸ਼੍ਰਮ (ਮਿਹਨਤ) ਸਾਡਾ ਇੱਕਮਾਤਰ ਪਥ ਹੈ ਅਤੇ ਵਿਜੈ ਇੱਕਮਾਤਰ ਵਿਕਲਪ। ਅਸੀਂ 130 ਕਰੋੜ ਭਾਰਤ ਦੇ ਲੋਕ ਆਪਣੇ ਪ੍ਰਯਤਨਾਂ ਨਾਲ ਕੋਰੋਨਾ ਤੋਂ ਜਿੱਤ ਕੇ ਜ਼ਰੂਰ ਨਿਕਲਾਂਗੇ, ਅਤੇ ਆਪ ਸਭ ਤੋਂ ਜੋ ਗੱਲਾਂ ਮੈਂ ਸੁਣੀਆਂ ਹਨ। ਉਸ ਵਿੱਚ ਵੀ ਉਹੀ ਵਿਸ਼ਵਾਸ ਪ੍ਰਗਟ ਹੋ ਰਿਹਾ ਹੈ। ਹਾਲੇ ਓਮੀਕ੍ਰੋਨ ਦੇ ਰੂਪ ਵਿੱਚ ਜੋ ਨਵੀਂ ਚੁਣੌਤੀ ਆਈ ਹੈ, ਜੋ ਕੇਸਾਂ ਦੀ ਸੰਖਿਆ ਵਧ ਰਹੀ ਹੈ, ਉਸ ਦੇ ਬਾਰੇ ਹੈਲਥ ਸੈਕ੍ਰੇਟਰੀ ਦੀ ਤਰਫੋਂ ਵਿਸਤਾਰ ਨਾਲ ਸਾਨੂੰ ਜਾਣਕਾਰੀ ਦਿੱਤੀ ਗਈ ਹੈ। ਅਮਿਤ ਸ਼ਾਹ ਜੀ ਨੇ ਵੀ ਸ਼ੁਰੂ ਵਿੱਚ ਕੁਝ ਗੱਲਾਂ ਸਾਡੇ ਸਾਹਮਣੇ ਰੱਖੀਆਂ ਹਨ। ਅੱਜ ਅਨੇਕ ਮੁੱਖ ਮੰਤਰੀ ਸਮੁਦਾਇ ਦੀ ਤਰਫੋਂ ਵੀ ਅਤੇ ਉਹ ਵੀ ਹਿੰਦੁਸਤਾਨ ਦੇ ਅਲੱਗ–ਅਲੱਗ ਕੋਨੇ ਤੋਂ ਕਾਫ਼ੀ ਮਹੱਤਵਪੂਰਨ ਗੱਲਾਂ ਸਾਡੇ ਸਭ ਦੇ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਕੋਵਿਡ-19 ਲਈ ਜਨਤਕ ਸਿਹਤ ਸਬੰਧੀ ਤਿਆਰੀਆਂ ਅਤੇ ਰਾਸ਼ਟਰੀ ਕੋਵਿਡ-19 ਟੀਕਾਕਰਣ ਦੀ ਪ੍ਰਗਤੀ ਦੀ ਸਮੀਖਿਆ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ/ਪ੍ਰਸ਼ਾਸਕਾਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
January 13th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਅਤੇ ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ ਦੀ ਪ੍ਰਗਤੀ ਲਈ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ/ਪ੍ਰਸ਼ਾਸਕਾਂ ਨਾਲ ਇੱਕ ਵਿਆਪਕ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਬੈਠਕ ਵਿੱਚ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਡਾ. ਮਨਸੁਖ ਮਾਂਡਵੀਆ, ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਪਵਾਰ ਆਦਿ ਹਾਜ਼ਰ ਸਨ। ਅਧਿਕਾਰੀਆਂ ਨੇ ਬੈਠਕ ਨੂੰ ਮਹਾਮਾਰੀ ਦੀ ਸਥਿਤੀ ਬਾਰੇ ਤਾਜ਼ਾ ਵੇਰਵਿਆਂ ਤੋਂ ਜਾਣੂ ਕਰਵਾਇਆ।ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ ਦੇ ਨਵੇਂ ਕੈਂਪਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
January 12th, 03:37 pm
ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ.ਕੇ. ਸਟਾਲਿਨ, ਕੈਬਨਿਟ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ, ਮੰਤਰੀ–ਮੰਡਲ ’ਚ ਮੇਰੇ ਸਹਿਯੋਗੀ ਸ਼੍ਰੀ ਐੱਲ. ਮੁਰੂਗਨ, ਭਾਰਤੀ ਪਵਾਰ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਤਮਿਲ ਨਾਡੂ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ, ਤਮਿਲ ਨਾਡੂ ਦੀਆਂ ਭੈਣਾਂ ਤੇ ਭਰਾਓ, ਵਣੱਕਮ! ਮੈਂ ਤੁਹਾਨੂੰ ਸਭ ਨੂੰ ਪੋਂਗਲ ਤੇ ਮਕਰ ਸੰਕ੍ਰਾਂਤੀ ਦੀ ਸ਼ੁਭਕਾਮਨਾਵਾਂ ਨਾਲ ਸ਼ੁਰੂਆਤ ਕਰਦਾ ਹਾਂ। ਜਿਵੇਂ ਕਿ ਪ੍ਰਸਿੱਧ ਗੀਤ ਹੈ–ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ (ਸੀਆਈਸੀਟੀ) ਦੇ ਇੱਕ ਨਵੇਂ ਕੈਂਪਸ ਦਾ ਉਦਘਾਟਨ ਕੀਤਾ
January 12th, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਤੇ ‘ਸੈਂਟਰਲ ਇੰਸਟੀਟਿਊਟ ਆਵ੍ ਕਲਾਸੀਕਲ ਤਮਿਲ’ (ਸੀਆਈਸੀਟੀ) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਡਾ. ਐੱਲ. ਮੁਰੂਗਨ ਅਤੇ ਡਾ. ਭਾਰਤੀ ਪਵਾਰ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ. ਕੇ. ਸਟਾਲਿਨ ਮੌਜੂਦ ਸਨ।Prime Minister reviews status of COVID-19 and preparedness for COVID19 vaccination
January 09th, 05:42 pm
Prime Minister Narendra Modi chaired a high-level meeting to review the status of COVID-19 in the country along with the preparedness of the State/UTs for COVID vaccination. Vaccination drive will kick off on 16th January, 2021. Priority will be given to the healthcare workers and the frontline workers.Like swachhata, water conservation is witnessing people's participation: PM Modi during Mann Ki Baat
January 26th, 04:48 pm
During the year's first Mann Ki Baat, Prime Minister Modi greeted the fellow countrymen on Republic Day. PM Modi spoke how Mann Ki Baat has become a platform about sharing, learning and growing together. He spoke about several subjects including water conservation, Khelo India, Fit India, the historic agreement to end the Bru-Reang Refugee Crisis, Gaganyaan and Padma Awards.PM greets the people on the occasion of various festivals across India
January 14th, 01:27 pm
The Prime Minister, Shri Narendra Modi has greeted the people on the occasion of various festivals across India.PM Modi interacts with booth Karyakartas from Mayiladuthurai, Perambalur, Sivaganga, Theni & Virudhunagar
January 13th, 12:34 pm
Prime Minister Narendra Modi interacted with BJP booth workers from Mayiladuthurai, Perambalur, Sivaganga, Theni and Virudhunagar in Tamil Nadu today.PM Modi addresses Joint press Statement with PM Netanyahu of Israel
January 15th, 02:00 pm
PM Modi during the Joint Press Statement with PM Netanyahu of Israel today said that both the countries would further strengthen pillars of existing cooperation in sectors like agriculture, science and technology and security. The PM invited Israeli companies to take advantage of the liberalized FDI regime to make more in India with Indian companies.PM greets the people on the occasion of various festivals across India
January 14th, 03:26 pm
The Prime Minister, Shri Narendra Modi has greeted the people on the occasion of various festivals across India.Let us commence the journey from a ‘Positive India’ towards a 'Progressive India': PM Modi during Mann Ki Baat
December 31st, 11:30 am
PM Narendra Modi, during the final episode of 2017’s ‘Mann Ki Baat’, urged people to move towards a ‘Progressive India’ and welcome the New Year on a positive note. The PM elaborated about new age 21st century voters and said that the power of vote was the biggest in a democracy which could usher in positive change in the lives of many.