ਪ੍ਰਧਾਨ ਮੰਤਰੀ ਨੇ ਤੇਲੰਗਾਨਾ ਸਥਿਤ ਸ੍ਰੀ ਉਜੈਨੀ ਮਹਾਕਾਲੀ ਦੇਵਸਥਾਨਮ (Sri Ujjaini Mahakali Devasthanam) ਵਿਖੇ ਪੂਜਾ-ਅਰਚਨਾ ਕੀਤੀ

March 05th, 11:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਸਥਿਤ ਸ੍ਰੀ ਉਜੈਨੀ ਮਹਾਕਾਲੀ ਦੇਵਸਥਾਨਮ (Sri Ujjaini Mahakali Devasthanam) ਵਿਖੇ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ

February 25th, 01:29 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ।

ਪ੍ਰਧਾਨ ਮੰਤਰੀ ਨੇ ਬੇਟ ਦਵਾਰਕਾ (Beyt Dwarka) ਵਿਖੇ ਦਵਾਰਕਾਧੀਸ਼ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ ਕੀਤੀ

February 25th, 12:05 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੇਟ ਦਵਾਰਕਾ ਵਿਖੇ ਦਵਾਰਕਾਧੀਸ਼ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ ਕੀਤੀ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੇਹਸਾਣਾ ਵਿੱਚ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ ਅਤੇ ਦਰਸ਼ਨ ਕੀਤੇ

February 22nd, 07:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮੇਹਸਾਣਾ ਵਿੱਚ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ ਅਤੇ ਦਰਸ਼ਨ ਕੀਤੇ।

ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ

February 21st, 11:41 am

ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।

ਪ੍ਰਧਾਨ ਮੰਤਰੀ 22 ਜਨਵਰੀ ਨੂੰ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲੈਣਗੇ

January 21st, 09:04 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਜਨਵਰੀ 2024 ਨੂੰ ਦੁਪਹਿਰ ਲਗਭਗ 12 ਵਜੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ (ਅਭਿਸ਼ੇਕ -consecration) ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਅਕਤੂਬਰ, 2023 ਵਿੱਚ ਪ੍ਰਧਾਨ ਮੰਤਰੀ ਨੂੰ ਸ਼੍ਰੀ ਰਾਮ ਜਨਮਭੂਮੀ ਟਰੱਸਟ ਦੀ ਤਰਫ਼ੋਂ ਪ੍ਰਾਣ ਪ੍ਰਤਿਸ਼ਠਾ (Pran Pratishtha ) ਸਮਾਰੋਹ ਦੇ ਲਈ ਸੱਦਾ ਮਿਲਿਆ ਸੀ।

ਪ੍ਰਧਾਨ ਮੰਤਰੀ ਨੇ ਧਨੁਸ਼ਕੋਡੀ ਸਥਿਤ ਕੋਠੰਡਾਰਾਮਸਵਾਮੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

January 21st, 03:41 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਧਨੁਸ਼ਕੋਡੀ ਸਥਿਤ ਕੋਠੰਡਾਰਾਮਸਵਾਮੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ

January 20th, 07:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਸ੍ਰੀ ਰੰਗਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ

January 20th, 07:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਸ੍ਰੀ ਰੰਗਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ 20-21 ਜਨਵਰੀ ਨੂੰ ਤਮਿਲ ਨਾਡੂ ਵਿੱਚ ਕਈ ਮੰਦਿਰਾਂ ਦਾ ਦੌਰਾ ਕਰਨਗੇ

January 18th, 06:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 20-21 ਜਨਵਰੀ, 2024 ਨੂੰ ਤਮਿਲ ਨਾਡੂ ਵਿਚ ਕਈ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਨਗੇ ।

ਪ੍ਰਧਾਨ ਮੰਤਰੀ ਨੇ ਕੇਰਲ ਦੇ ਤ੍ਰਿਪ੍ਰਯਾਰ (Thriprayar) ਵਿੱਚ ਸ਼੍ਰੀ ਰਾਮਾਸਵਾਮੀ ਮੰਦਿਰ (Shree Ramaswami Temple) ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

January 17th, 05:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤ੍ਰਿਪ੍ਰਯਾਰ ਵਿੱਚ ਸ਼੍ਰੀ ਰਾਮਾਸਵਾਮੀ ਮੰਦਿਰ (Shree Ramaswami Temple in Thriprayar) ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ। ਸ਼੍ਰੀ ਮੋਦੀ ਨੇ ਸੱਭਿਆਚਾਰਕ ਪ੍ਰਸਤੁਤੀ ਦਾ ਭੀ ਅਵਲੋਕਨ ਕੀਤਾ ਅਤੇ ਕਲਾਕਾਰਾਂ ਅਤੇ ਬਟੁਕਾਂ( artists and batuks) ਨੂੰ ਸਨਮਾਨਿਤ ਭੀ ਕੀਤਾ।

ਪ੍ਰਧਾਨ ਮੰਤਰੀ ਨੇ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

January 17th, 01:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਸਥਿਤ ਸ਼੍ਰੀ ਕਾਲਾਰਾਮ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ ਕੀਤੀ

January 12th, 03:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼੍ਰੀ ਕਾਲਾਰਾਮ ਮੰਦਿਰ ਵਿੱਚ ਅੱਜ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਰਾਮ ਕੁੰਡ ‘ਤੇ ਵੀ ਦਰਸ਼ਨ ਅਤੇ ਪੂਜਾ ਕੀਤੀ। ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਵਿੱਚ ਮਾਂ ਬਮਲੇਸ਼ਵਰੀ ਦੀ ਪੂਜਾ-ਅਰਚਨਾ ਕੀਤੀ

November 05th, 02:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਵਿੱਚ ਮਾਂ ਬਮਲੇਸ਼ਵਰੀ ਦੀ ਪੂਜਾ-ਅਰਚਨਾ ਕੀਤੀ ਅਤੇ ਰਾਜ ਵਿੱਚ ਨਾਗਰਿਕਾਂ ਦੀ ਖੁਸ਼ੀ ਅਤੇ ਸੁਖ-ਸਮ੍ਰਿੱਧੀ ਦੇ ਲਈ ਉਨ੍ਹਾਂ ਦਾ ਅਸ਼ੀਰਵਾਦ ਮੰਗਿਆ ।

ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ

October 29th, 02:20 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 1500 ਮੀਟਰ ਟੀ-20 ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪੂਜਾ ਨੂੰ ਵਧਾਈਆਂ ਦਿੱਤੀਆਂ

October 28th, 08:35 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 1500 ਮੀਟਰ ਟੀ-20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪੂਜਾ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ 27 ਅਕਤੂਬਰ ਨੂੰ ਮੱਧ ਪ੍ਰਦੇਸ਼ ਦੇ ਚਿਤਰਕੂਟ ਦਾ ਦੌਰਾ ਕਰਨਗੇ

October 26th, 09:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਅਕਤੂਬਰ, 2023 ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ ਇੱਕ ਵੱਜ ਕੇ 45 ਮਿੰਟ ‘ਤੇ ਸਤਨਾ ਜ਼ਿਲ੍ਹੇ ਦੇ ਚਿਤਰਕੂਟ ਪਹੁੰਚਣਗੇ ਅਤੇ ਸ਼੍ਰੀ ਸਦਗੁਰੂ ਸੇਵਾ ਸੰਘ ਟਰੱਸਟ ਦੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹ ਰਘੁਬੀਰ ਮੰਦਿਰ ਵਿਖੇ ਪੂਜਾ ਅਤੇ ਦਰਸ਼ਨ ਕਰਨਗੇ; ਸ਼੍ਰੀ ਰਾਮ ਸੰਸਕ੍ਰਿਤ ਮਹਾਵਿਦਿਆਲਯਾ ਦਾ ਦੌਰਾ ਕਰਨਗੇ; ਸਵਰਗੀ ਸ਼੍ਰੀ ਅਰਵਿੰਦ ਭਾਈ ਮਫਤਲਾਲ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਜਾਨਕੀਕੁੰਡ ਚਿਕਿਤਸਾਲਯਾ ਦੇ ਨਵੇਂ ਵਿੰਗ ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕੀਤੇ

October 26th, 05:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕੀਤਾ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ ਡਿਸਕਸ ਥ੍ਰੋਅ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੂਜਾ ਨੂੰ ਵਧਾਈਆਂ ਦਿੱਤੀਆਂ

October 25th, 09:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ ਡਿਸਕਸ ਥ੍ਰੋਅ-ਐੱਫ54/55 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੂਜਾ ਨੂੰ ਵਧਾਈਆਂ ਦਿੱਤੀਆਂ ਹਨ।