ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਮਾਣਯੋਗ ਜੌਰਜ ਜੈਕਬ ਕੂਵਾਕਡ (George Jacob Koovakad) ਨੂੰ ਪਰਮ ਪੂਜਯ ਪੋਪ ਫ੍ਰਾਂਸਿਸ ਦੁਆਰਾ ਪਵਿੱਤਰ ਰੋਮਨ ਕੈਥੋਲਿਕ ਚਰਚ ਦਾ ਕਾਰਡੀਨਲ ਬਣਾਏ ਜਾਣ ’ਤੇ ਮੈਨੂੰ ਬਹੁਤ ਖੁਸ਼ੀ ਹੈ: ਪ੍ਰਧਾਨ ਮੰਤਰੀ
December 08th, 09:48 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪਰਮ ਪੂਜਯ ਪੋਪ ਫ੍ਰਾਂਸਿਸ ਦੁਆਰਾ ਮਾਣਯੋਗ ਜੌਰਜ ਜੈਕਬ ਕੂਵਾਕਡ (George Jacob Koovakad) ਨੂੰ ਪਵਿੱਤਰ ਰੋਮਨ ਕੈਥੋਲਿਕ ਚਰਚ ਦਾ ਕਾਰਡੀਨਲ ਬਣਾਏ ਜਾਣ ਤੇ ਬਹੁਤ ਪ੍ਰਸੰਨ ਹਨ।ਇਹ ਭਾਰਤ ਦੇ ਲਈ ਵੱਡੀ ਮਾਣ ਦੀ ਗੱਲ ਹੈ ਕਿ ਅਰਕਬਿਸ਼ਪ ਜੌਰਜ ਕੂਵਾਕਡ (George Koovakad) ਨੂੰ ਪੋਪ ਫ੍ਰਾਂਸਿਸ ਦੁਆਰਾ ਕਾਰਡੀਨਲ ਬਣਾਇਆ ਜਾਵੇਗਾ: ਪ੍ਰਧਾਨ ਮੰਤਰੀ
December 07th, 09:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਇਹ ਭਾਰਤ ਦੇ ਲਈ ਵੱਡੀ ਮਾਣ ਦੀ ਗੱਲ ਹੈ ਕਿ ਆਰਕਬਿਸ਼ਪ ਜਾਰਜ ਕੂਵਾਕਡ (George Koovakad) ਨੂੰ ਪਰਮ ਪਾਵਨ ਪੋਪ ਫ੍ਰਾਂਸਿਸ ਦੁਆਰਾ ਕਾਰਡੀਨਲ ਬਣਾਇਆ ਜਾਵੇਗਾ।A Special Christmas at PM Modi’s Residence
December 26th, 05:08 pm
Prime Minister Narendra Modi recently celebrated Christmas with the Christian community. His interaction, imbued with warmth and respect, underscored the deep-rooted values of pluralism and inclusivity that are the bedrock of India's vibrant democracy.7, ਲੋਕ ਕਲਿਆਣ ਮਾਰਗ ‘ਤੇ ਕ੍ਰਿਸਮਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 02:28 pm
ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ ‘ਤੇ Christian community ਨੂੰ ਅੱਜ ਦੇ ਇਸ ਮਹੱਤਵਪੂਰਨ ਪਰਵ ‘ਤੇ ਅਨੇਕ-ਅਨੇਕ ਸ਼ੁਭਕਾਮਨਾਵਾਂ ਦੇਵਾਂਗਾ।Merry Christmas !ਪ੍ਰਧਾਨ ਮੰਤਰੀ ਨੇ ਕ੍ਰਿਸਮਸ ਦੇ ਅਵਸਰ 'ਤੇ ਈਸਾਈ ਭਾਈਚਾਰੇ ਨਾਲ ਗੱਲਬਾਤ ਕੀਤੀ
December 25th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 7, ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿਖੇ ਕ੍ਰਿਸਮਸ ਦੇ ਅਵਸਰ 'ਤੇ ਈਸਾਈ ਭਾਈਚਾਰੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕ੍ਰਿਸਮਸ ਦੇ ਜਸ਼ਨਾਂ ਸਬੰਧੀ ਇੱਕ ਪ੍ਰੋਗਰਾਮ ਨੂੰ ਵੀ ਸੰਬੋਧਨ ਕੀਤਾ। ਇਸ ਅਵਸਰ ‘ਤੇ ਸਕੂਲੀ ਬੱਚਿਆਂ ਨੇ ਗੀਤਾਂ ਦੀ ਪੇਸ਼ਕਾਰੀ ਵੀ ਦਿੱਤੀ।ਪ੍ਰਧਾਨ ਮੰਤਰੀ ਨੇ ਪੋਪ ਫ੍ਰਾਂਸਿਸ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ
March 31st, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਪ ਫ੍ਰਾਂਸਿਸ ਦੇ ਚੰਗੇ ਸਵਸਥ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ
December 31st, 11:59 am
ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।ਪ੍ਰਧਾਨ ਮੰਤਰੀ ਦਾ ਵੈਟੀਕਨ ਸਿਟੀ ਦਾ ਦੌਰਾ
October 30th, 02:27 pm
ਪਰਮ–ਪਵਿੱਤਰ ਪੋਪ ਫ਼੍ਰਾਂਸਿਸ ਨੇ ਸ਼ਨੀਵਾਰ, 30 ਅਕਤੂਬਰ, 2021 ਨੂੰ ਵੈਟੀਕਨ ਦੇ ਐਪੌਸਟੌਲਿਕ ਪੈਲੇਸ ਵਿਖੇ ਕੁਝ ਖ਼ਾਸ ਲੋਕਾਂ ਦੀ ਮੌਜੂਦਗੀ ’ਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੁਆਗਤ ਕੀਤਾ।